Breaking News
Home / 2021 / March / 01

Daily Archives: March 1, 2021

ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ‘ਆਪ’ ਅਤੇ ਅਕਾਲੀ ਦਲ ਵਲੋਂ ਹੰਗਾਮਾ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵਿਧਾਨ ਸਭਾ ‘ਚ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਅੱਜ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਪੈਟਰੋਲ ਅਤੇ ਡੀਜ਼ਲ ਦੀਆਂ …

Read More »

ਵਿਧਾਨ ਸਭਾ ‘ਚ ਰਾਜਪਾਲ ਦਾ ਰੈਡ ਕਾਰਪੇਟ ‘ਤੇ ਕੀਤਾ ਸਵਾਗਤ – ਫਿਰ ਰਾਜਪਾਲ ਦਾ ਘਿਰਾਓ ਕਰਨ ਤੁਰ ਪਏ ਕਾਂਗਰਸੀ

ਪੰਜਾਬ ਕਾਂਗਰਸ ਵੱਲੋਂ ਮਹਿੰਗਾਈ ਖਿਲਾਫ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ‘ਚ ਰਾਜਪਾਲ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕਰਨ ਮਗਰੋਂ ਯੂਥ ਕਾਂਗਰਸ ਦੇ ਵਰਕਰ ਤੇ ਕੈਪਟਨ ਦੇ ਵਜ਼ੀਰ ਰਾਜਪਾਲ ਦਾ ਘਿਰਾਉ ਕਰਨ ਲਈ ਰਾਜ ਭਵਨ ਵੱਲ ਤੁਰ ਪਏ। ਇਸੇ ਦੌਰਾਨ ਪੁਲਿਸ ਨੇ …

Read More »

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਰੋਕਿਆ

ਸੁਖਬੀਰ ਤੇ ਮਜੀਠੀਆ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੂਰੀ ‘ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ …

Read More »

ਅਮਨ ਅਰੋੜਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਭਾਜਪਾ ਨੇ ਵੀ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਸਾਈਕਲਾਂ ‘ਤੇ ਵਿਧਾਨ ਸਭਾ ਪਹੁੰਚ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਮਹਿੰਗਾਈ ਦੀ ਮਾਰ ਥੱਲੇ ਦੱਬਿਆ ਹੋਇਆ ਹੈ। …

Read More »

ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਦੀ ਹੋਈ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤਾ ਹੈ। ਕੈਪਟਨ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਦੋਵਾਂ ਨੂੰ 8 ਮਾਰਚ ਤੱਕ ਅਦਾਲਤ ‘ਚ ਪੇਸ਼ ਹੋਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਹਾਂ ਨੂੰ 8 ਮਾਰਚ …

Read More »

ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਦੀ ਚੁੱਪੀ ‘ਤੇ ਉਠਣ ਲੱਗੇ ਸਵਾਲ

ਰਾਕੇਸ਼ ਟਿਕੈਤ ਬੋਲੇ – ਮੋਦੀ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਲਈ ਬਣਾਉਣ ਲਈ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਆਰੋਪ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਵੱਟੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨ ਅੰਦੋਲਨ ਖਿਲਾਫ ਕੋਈ ਰਣਨੀਤੀ ਬਣਾ ਰਹੀ ਹੈ। …

Read More »

ਸੰਯੁਕਤ ਕਿਸਾਨ ਮੋਰਚੇ ਨੇ ਸੋਸ਼ਲ ਮੀਡੀਆ ‘ਤੇ 100 ਰੁਪਏ ਕਿੱਲੋ ਦੁੱਧ ਵੇਚਣ ਦੀ ਚਰਚਾ ਨੂੰ ਦੱਸਿਆ ਅਫ਼ਵਾਹ

ਡਾ. ਦਰਸ਼ਨਪਾਲ ਨੇ ਕਿਹਾ – ਮੋਰਚੇ ਨੇ ਦੁੱਧ ਬਾਰੇ ਕੋਈ ਸੱਦਾ ਨਹੀਂ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਨੇ 100 ਰੁਪਏ ਕਿੱਲੋ ਦੁੱਧ ਵੇਚਣ ਦੀਆਂ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗੱਲਾਂ ਨੂੰ ਅਫ਼ਵਾਹ ਕਰਾਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ …

Read More »

ਮੋਦੀ ਵਲੋਂ ਲਗਵਾਏ ਗਏ ਕਰੋਨਾ ਟੀਕੇ ‘ਤੇ ਵੀ ਸਿਆਸਤ ਦਾ ਪਰਛਾਵਾਂ

ਜਿਨ੍ਹਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ ਉਥੋਂ ਦੀਆਂ ਨਰਸਾਂ ਕੋਲੋਂ ਲਗਵਾਇਆ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਦਾ ਪਹਿਲਾ ਸਵਦੇਸ਼ੀ ਟੀਕਾ ਲਗਵਾ ਲਿਆ ਹੈ। ਉਨ੍ਹਾਂ ਨੂੰ ਭਾਰਤ ਬਾਇਓਟੈਕ ਦਾ ਕੋਵੈਕਸੀਨ ਦਾ ਡੋਜ਼ ਦਿੱਤਾ ਗਿਆ। ਪ੍ਰਧਾਨ ਮੰਤਰੀ ਅੱਜ ਸਵੇਰੇ ਅਸਾਮ ਦਾ ਗਮਛਾ ਗਲੇ ਵਿਚ ਪਹਿਨ ਕੇ ਦਿੱਲੀ …

Read More »