Breaking News
Home / 2021 / March / 02

Daily Archives: March 2, 2021

ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ਨੂੰ ਹੋ ਗਏ 94 ਦਿਨ

ਕਿਸਾਨਾਂ ਨੇ ਮੋਦੀ, ਅਡਾਨੀ ਅਤੇ ਅੰਬਾਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 94 ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ …

Read More »

ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਮੋਗਾ ਦਾ ਕਿਸਾਨ ਸ਼ਹੀਦ

ਸੜਕ ਹਾਦਸੇ ‘ਚ ਕਿਸਾਨ ਦੀ ਗਈ ਜਾਨ ਮੋਗਾ/ਬਿਊਰੋ ਨਿਊਜ਼ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਅੱਜ ਮੋਗਾ ਦਾ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਪ੍ਰਧਾਨ ਜ਼ੋਰਾ ਸਿੰਘ ਕੋਟਲਾ ਨੇ ਦੱਸਿਆ ਕਿ ਨੱਥੂਵਾਲਾ ਗਰਬੀ ਦੇ ਕਿਸਾਨ ਜੀਤ ਸਿੰਘ ਨੂੰ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਤੁਰੇ ਜਾਂਦੇ …

Read More »

ਵਿਧਾਨ ਸਭਾ ‘ਚ ਮਜੀਠੀਆ ਤੇ ਹਰਮਿੰਦਰ ਗਿੱਲ ਵਿਚਾਲੇ ਖੜਕੀ

ਸ਼ਬਦੀ ਹਮਲਿਆਂ ਤੋਂ ਗੱਲ ਪਰਿਵਾਰਕ ਪਿਛੋਕੜ ਤੱਕ ਪੁੱਜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਸਰੇ ਦਿਨ ਅੱਜ ਸਦਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਦੌਰਾਨ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਆਪਸ ‘ਚ ਖਹਿਬੜ ਪਏ। ਦੋਵਾਂ ਨੇ ਇਕ ਦੂਜੇ ਖਿਲਾਫ਼ ਤਿੱਖੇ ਸ਼ਬਦੀ ਵਾਰ …

Read More »

ਨਾਗਰਾ ਨੇ ਖੇਤੀ ਬਿੱਲਾਂ ਨੂੰ ਲੈ ਕੇ ਰਾਜਪਾਲ ਦੇ ਰਵੱਈਏ ‘ਤੇ ਕੀਤਾ ਰੋਸ ਪ੍ਰਗਟ

‘ਆਪ’ ਅਤੇ ਅਕਾਲੀ ਦਲ ਨੇ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ‘ਚ ਗਏ ਵਿਧਾਇਕਾਂ ਖਿਲਾਫ ਕਾਰਵਾਈ ਦਾ ਮਾਮਲਾ ਚੁੱਕਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦੂਜੇ ਦਿਨ ਦੀ ਕਾਰਵਾਈ ਮੁਕੰਮਲ ਹੋੇਣ ਤੋਂ ਬਾਅਦ ਬੁੱਧਵਾਰ ਸਵੇਰ ਤਕ ਮੁਲਤਵੀ ਕਰ ਦਿੱਤਾ ਗਿਆ। ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੇਤੀਬਾੜੀ …

Read More »

ਪ੍ਰਸ਼ਾਂਤ ਕਿਸ਼ੋਰ ਨੂੰ ਸਲਾਹਕਾਰ ਲਗਾ ਕੇ ਕੈਪਟਨ ਲੱਗੇ ਘਿਰਨ

ਅਮਨ ਅਰੋੜਾ ਨੇ ਕਿਹਾ – ਕਾਂਗਰਸ ਪਾਰਟੀ ਦੇ ਸਾਰੇ ਆਗੂ ਨਾਲਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਮਸਲੇ ‘ਤੇ ਘਿਰੀ ਹੀ ਰਹਿੰਦੀ ਹੈ। ਲੰਘੇ ਕੱਲ੍ਹ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ, ਜਿਸ ਤੋਂ ਬਾਅਦ ਵਿਰੋਧੀ …

Read More »

ਪੋਤੀ ਦੇ ਵਿਆਹ ਮੌਕੇ ਕੈਪਟਨ ਅਮਰਿੰਦਰ ਦਾ ਵੱਖਰਾ ਅੰਦਾਜ਼

ਕੈਪਟਨ ਨੇ ਗਾਇਆ ਗੀਤ, ਸ਼ੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਦਿੱਗਜ਼ ਆਗੂਆਂ ਵਿਚ ਸ਼ੁਮਾਰ ਹਨ। ਪੰਜਾਬ ਵਿਚ ਕਾਂਗਰਸ ਨੂੰ ਆਪਣੇ ਦਮ ‘ਤੇ ਜਿੱਤ ਦਿਵਾਉਣ ਵਾਲੇ ਕੈਪਟਨ ਇਕ ਬੇਹਤਰੀਨ ਗਾਇਕ ਵੀ ਹਨ। ਇਸਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਹੈ ਕਿ ਕੈਪਟਨ …

Read More »

ਮੁਹਾਲੀ ‘ਚ ਆਈਪੀਐੱਲ ਮੈਚ ਨਾ ਕਰਾਉਣ ਤੋਂ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹੈਰਾਨੀ

ਕਿਹਾ – ਕ੍ਰਿਕਟ ਬੋਰਡ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਮੁਹਾਲੀ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚੋਂ ਬਾਹਰ ਕਰਨ ਦੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਫੈਸਲੇ ਤੋਂ ਹੈਰਾਨ ਹਨ। ਉਨ੍ਹਾਂ ਕ੍ਰਿਕਟ ਬੋਰਡ ਨੂੰ ਆਪਣੇ …

Read More »

ਫਰੀਦਕੋਟ ਦੀ ਅਦਾਲਤ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੈਣੀ ਖਿਲਾਫ ਥਾਣਾ ਕੋਟਕਪੂਰਾ ਵਿਖੇ ਆਈਪੀਸੀ ਅਤੇ ਆਰਮਜ਼ ਐਕਟ ਦੀਆਂ ਧਰਾਵਾਂ ਤਹਿਤ ਫੌਜਦਾਰੀ ਕੇਸ ਦਰਜ ਹੈ। ਇਹ ਕੇਸ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ …

Read More »

ਪ੍ਰਿਅੰਕਾ ਨੇ ਅਸਾਮ ਵਿਚ ਚਾਹ ਦੇ ਬਾਗ ‘ਚ ਤੋੜੀਆਂ ਪੱਤੀਆਂ

ਕਿਹਾ, ਸੱਤਾ ‘ਚ ਆਏ ਤਾਂ ਸੀਏਏ ਕਾਨੂੰਨ ਰੱਦ ਕਰਾਂਗੇ ਅਤੇ 200 ਯੂਨਿਟ ਬਿਜਲੀ ਮੁਫਤ ਦਿਆਂਗੇ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਰਾਜਨੀਤਕ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸਦੇ ਨਾਲ ਇਕ ਦੂਜੇ …

Read More »

ਜੋਅ ਬਿਡੇਨ ਨੇ ਭਾਰਤੀ ਅਮਰੀਕੀ ਨੂੰ ਵਾਈਟ ਹਾਊਸ ਮਿਲਟਰੀ ਦਫ਼ਤਰ ਦਾ ਡਾਇਰੈਕਟਰ ਚੁਣਿਆ

ਟਰੰਪ ਨੂੰ 2024 ਵਿਚ ਦੁਬਾਰਾ ਰਾਸ਼ਟਰਪਤੀ ਬਣਨ ਦੀ ਉਮੀਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਭਾਰਤੀ ਅਮਰੀਕੀ ਮਜੂ ਵਰਗੀਸ ਨੂੰ ਵਾਈਟ ਹਾਊਸ ਮਿਲਟਰੀ ਆਫ਼ਿਸ ਦਾ ਡਾਇਰੈਕਟਰ ਤੇ ਆਪਣੇ ਡਿਪਟੀ ਅਸਿਸਟੈਂਟ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਬਰਾਕ ਓਬਾਮਾ ਕਾਲ ਵਿਚ ਵੀ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦਿੱਤੀਆਂ ਸਨ ਅਤੇ …

Read More »