Breaking News
Home / 2021 / March / 03

Daily Archives: March 3, 2021

ਪੰਜਾਬ ਵਿਧਾਨ ਸਭਾ ‘ਚ ਹੁਣ ਬਜਟ 8 ਮਾਰਚ ਨੂੰ ਹੋਵੇਗਾ ਪੇਸ਼

‘ਆਪ’ ਵਿਧਾਇਕਾਂ ਨੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਘੇਰੀ ਪੰਜਾਬ ਸਰਕਾਰ ਅਤੇ ਕੀਤਾ ਵਾਕ ਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਹੁਣ ਬਜਟ 5 ਮਾਰਚ ਦੀ ਬਜਾਏ 8 ਮਾਰਚ ਨੂੰ ਪੇਸ਼ ਹੋਵੇਗਾ। ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਵਿਚ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਤੀਜੇ ਦਿਨ …

Read More »

ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋ ਨੇ ਭਗਵੰਤ ਮਾਨ ‘ਤੇ ਕੀਤੀ ਟਿੱਪਣੀ – ਹੋਇਆ ਹੰਗਾਮਾ

ਮਜੀਠੀਆ ਬੋਲੇ – ਕਿਸਾਨੀ ਮਸਲਿਆਂ ਨੂੰ ਲੈ ਕੇ ਕੈਪਟਨ ਸਰਕਾਰ ਗੰਭੀਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਅੱਜ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ‘ਤੇ ਟਿੱਪਣੀ ਕੀਤੀ। ਜਿਸ ਤੋਂ ਬਾਅਦ ਆਪ ਵਿਧਾਇਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਹਰਪਾਲ ਸਿੰਘ ਚੀਮਾ ਨੇ …

Read More »

ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰਾਂ ਵਲੋਂ ਜ਼ਬਰਦਸਤ ਹੰਗਾਮਾ

ਅਕਾਲੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਬਜਟ ਇਜਲਾਸ ਦੇ ਅੱਜ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਵਿਰੋਧੀ ਦਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਗੇਟ ‘ਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ …

Read More »

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਕਾਰਪੋਰੇਟ ਅਦਾਰਿਆਂ ਖਿਲਾਫ ਲਗਾਤਾਰ ਧਰਨੇ ਜਾਰੀ

8 ਮਾਰਚ ਨੂੰ ਮਹਿਲਾ ਦਿਵਸ ਮੌਕੇ ਬੀਬੀਆਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ …

Read More »

ਲੁਧਿਆਣਾ ਦੇ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਕੀਤਾ ਦਰਜ

ਚਾਰ ਉਡਾਣਾਂ ‘ਚ ਬੰਬ ਰੱਖਣ ਦੀ ਦਿੱਤੀ ਗਈ ਸੀ ਧਮਕੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਸਾਹਨੇਵਾਲ ਹਵਾਈ ਅੱਡੇ ਨੂੰ ਉਡਾਉਣ ਦਾ ਧਮਕੀ ਭਰਿਆ ਫੋਨ ਪਿਛਲੇ ਦਿਨੀਂ ਏਅਰਪੋਰਟ ਦੇ ਸਹਾਇਕ ਮੈਨੇਜਰ ਨੂੰ ਆਇਆ ਸੀ। ਧਮਕੀ ਦੇਣ ਵਾਲੇ ਨੇ 24 ਘੰਟਿਆਂ ਵਿਚ 4 ਉਡਾਣਾਂ ‘ਚ ਬੰਬ ਲਗਾਉਣ ਦੀ ਧਮਕੀ ਵੀ ਦਿੱਤੀ ਸੀ। …

Read More »

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਾਏਪੁਰ ਚੌਬਦਾਰਾਂ ‘ਚ ਮਕਾਨ ਦੀ ਛੱਤ ਡਿੱਗੀ

ਦੋ ਨੌਜਵਾਨਾਂ ਦੀ ਹੋਈ ਮੌਤ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਰਾਏਪੁਰ ਚੌਬਦਾਰਾਂ ‘ਚ ਅੱਜ ਛੱਤ ਦੀ ਡਾਟ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦਾ ਵਾਸੀ ਮਲਕੀਤ ਸਿੰਘ ਪਿੰਡ …

Read More »

ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਚੌਕਾ – ਭਾਜਪਾ ਜ਼ੀਰੋ

ਪੰਜ ਸੀਟਾਂ ਵਿਚੋਂ 4 ‘ਆਪ’ ਨੇ ਅਤੇ ਇਕ ਸੀਟ ਕਾਂਗਰਸ ਨੇ ਜਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਵਿਚ ਨਗਰ ਨਿਗਮ ਲਈ ਹੋਈ ਜ਼ਿਮਨੀ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਚੋਂ 4 ਸੀਟਾਂ ਜਿੱਤੀਆਂ ਹਨ ਅਤੇ ਇਕ ਸੀਟ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਸਭ …

Read More »

ਸਰਕਾਰ ਤੋਂ ਵੱਖਰੀ ਰਾਏ ਰੱਖਣਾ ਦੇਸ਼ ਧ੍ਰੋਹ ਨਹੀਂ

ਸੁਪਰੀਮ ਕੋਰਟ ਨੇ ਫਾਰੂਕ ਅਬਦੁੱਲਾ ਖਿਲਾਫ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਰਕਾਰ ਤੋਂ ਵੱਖਰੇ ਵਿਚਾਰਾਂ ਦੀ ਭਾਵਨਾ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ। ਸਰਵਉੱਚ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ …

Read More »

ਤਾਪਸੀ ਪੰਨੂ, ਅਨੁਰਾਗ ਕਸ਼ਯਪ ਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਵਿਭਾਗ ਦੇ ਛਾਪੇ

ਫਿਲਮੀ ਹਸਤੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਸੀ ਹਮਾਇਤ ਮੁੰਬਈ/ਬਿਊਰੋ ਨਿਊਜ਼ ਮੁੰਬਈ ਵਿਚ ਬਾਲੀਵੁੱਡ ਦੀਆਂ ਕੁਝ ਵੱਡੀਆਂ ਹਸਤੀਆਂ ਦੇ ਘਰ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਜਿਨ੍ਹਾਂ ਫਿਲਮੀ ਹਸਤੀਆਂ ਦੇ ਘਰਾਂ ਵਿਚ ਛਾਪੇਮਾਰੀ ਹੋਈ ਹੈ, ਉਨ੍ਹਾਂ ਵਿਚ ਤਾਪਸੀ ਪੰਨੂ, ਨਿਰਮਾਤਾ ਅਨੁਰਾਗ ਕਸ਼ਿਅਪ ਅਤੇ ਵਿਕਾਸ ਬਹਿਲ ਸ਼ਾਮਲ ਹਨ। …

Read More »

ਬ੍ਰਿਟੇਨ ‘ਚ ਦਵਾਈਆਂ ਦੀ ਕਾਲਾ ਬਜ਼ਾਰੀ ਕਰਨ ਵਾਲੇ ਪੰਜਾਬੀ ਨੂੰ 12 ਮਹੀਨਿਆਂ ਦੀ ਸਜ਼ਾ

ਬਲਕੀਤ ਸਿੰਘ ਖਹਿਰਾ ਨੇ ਗੁਨਾਹ ਕੀਤਾ ਕਬੂਲ ਲੰਡਨ/ਬਿਊਰੋ ਨਿਊਜ਼ ਬ੍ਰਿਟੇਨ ਵਿਚ ਰਹਿਣ ਵਾਲੇ ਭਾਰਤੀ ਮੂਲ ਕੇ ਦਵਾਈ ਕਾਰੋਬਾਰੀ ਨੂੰ ਡਾਕਟਰ ਦੀ ਪਰਚੀ ਦੇ ਅਧਾਰ ‘ਤੇ ਹੀ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਜ਼ਾਰੀ ਕਰਨ ਦੇ ਆਰੋਪ ਵਿੱਚ 12 ਮਹੀਨਿਆਂ ਦੀ ਕੈਦ ਸੁਣਾਈ ਗਈ ਹੈ। ਬਲਕੀਤ ਸਿੰਘ ਖਹਿਰਾ ਵੈਸਟ ਬ੍ਰੋਮਵਿਚ ਵਿਚ ਆਪਣੀ …

Read More »