ਹਰਿਆਣਾ ਦੇ ਧਰਨਿਆਂ ‘ਚ ਬੀਬੀਆਂ ਦੀ ਸ਼ਮੂਲੀਅਤ ਵਧੀ ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਵਿਖਾਈ ਦੇਣ ਲੱਗਾ ਹੈ। ਜਿੱਥੇ ਵੱਡੀ ਗਿਣਤੀ ਲੋਕ ਆਪਣੇ ਪਰਿਵਾਰਾਂ ਸਣੇ ਕਿਸਾਨਾਂ ਦੀ ਹਮਾਇਤ ਵਿੱਚ ਧਰਨੇ ਦੇ ਰਹੇ ਹਨ, ਉਥੇ ਹਰਿਆਣਾ ਦੇ ਟੌਲ …
Read More »Daily Archives: March 5, 2021
ਪੰਜਾਬ ‘ਚ ਕਾਰਪੋਰੇਟ ਅਦਾਰਿਆਂ ਤੇ ਟੌਲ ਪਲਾਜ਼ਿਆਂ ਅੱਗੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ
8 ਮਾਰਚ ਦੇ ਮਹਿਲਾ ਕਿਸਾਨ ਦਿਵਸ ਲਈ ਪੂਰੀਆਂ ਤਿਆਰੀਆਂ ਚੰਡੀਗੜ੍ਹ : ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ ‘ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ …
Read More »ਕਾਲੇ ਖੇਤੀ ਕਾਨੂੰਨ ਕਿਸਾਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਖਤਰਨਾਕ
ਕਿਸਾਨੀ ਸੰਘਰਸ਼ ਨੇ ਕੇਂਦਰ ਸਰਕਾਰ ਦੀ ਨੀਂਦ ਕੀਤੀ ਹਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ‘ਏਆਈਸੀਸੀਟੀਯੂ’ ਦੇ ਕਾਰਕੁਨ ਗਾਜ਼ੀਪੁਰ ਧਰਨੇ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਕਿਸਾਨ ਸੰਘਰਸ਼ ਨਾਲ ਏਕਾ ਪ੍ਰਗਟਾਇਆ। ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਤਿੰਨੋਂ ਖੇਤੀ …
Read More »ਦੇਸ਼ ਦੀ ਅਜਾਦੀ ਦਾ ਮੁੱਢ ਸਿੱਖ ਕੌਮ ਨੇ ਬੰਨ੍ਹਿਆ
ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾ ਰੜਕੇਗਾ : ਬੀਬੀ ਜਗੀਰ ਕੌਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਿਵੇਂ ਸਾਕਾ ਨਨਕਾਣਾ ਸਾਹਿਬ ਵੇਲੇ ਸਿੱਖਾਂ ‘ਤੇ ਹੋਏ ਅੱਤਿਆਚਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਉਸੇ ਤਰ੍ਹਾਂ ਮੌਜੂਦਾ ਕੇਂਦਰ ਸਰਕਾਰ ਵੱਲੋਂ ਸ਼ਤਾਬਦੀ …
Read More »ਮੋਦੀ ਸਰਕਾਰ ਅਸਲ ਗਰੀਬਾਂ ਦਾ ਪਤਾ ਲਗਾਉਣ ‘ਚ ਫੇਲ੍ਹ
ਨਵਜੋਤ ਸਿੱਧੂ ਨੇ ਗਰੀਬਾਂ ਦੀ ਆਬਾਦੀ ਘੱਟ ਦਰਸਾਉਣ’ਤੇ ਕੇਂਦਰ ‘ਤੇ ਚੁੱਕੇ ਸਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਮਾਮਲਿਆਂ ਤੋਂ ਬਾਅਦ ਮੁੜ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਰਾਕ ਸੁਰੱਖਿਆ ਐਕਟ ਹੇਠ ਗਰੀਬਾਂ ਦੀ ਗਿਣਤੀ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰ ਇਕ ਸਾਜਿਸ਼ …
Read More »ਪੋਤੀ ਦੇ ਵਿਆਹ ਮੌਕੇ ਕੈਪਟਨ ਅਮਰਿੰਦਰ ਦਾ ਵੱਖਰਾ ਅੰਦਾਜ਼
ਕੈਪਟਨ ਨੇ ਗਾਇਆ ਗੀਤ, ਸ਼ੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਦਿੱਗਜ਼ ਆਗੂਆਂ ਵਿਚ ਸ਼ੁਮਾਰ ਹਨ। ਪੰਜਾਬ ਵਿਚ ਕਾਂਗਰਸ ਨੂੰ ਆਪਣੇ ਦਮ ‘ਤੇ ਜਿੱਤ ਦਿਵਾਉਣ ਵਾਲੇ ਕੈਪਟਨ ਇਕ ਬੇਹਤਰੀਨ ਗਾਇਕ ਵੀ ਹਨ। ਇਸਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਹੈ ਕਿ ਕੈਪਟਨ …
Read More »“ਕਿਸਾਨਾਂ ਦੇ ‘ਮਸੀਹਾ’ ਸਨ ਸਰ ਛੋਟੂ ਰਾਮ : ਪ੍ਰੋ. ਜੈਪਾਲ ਸਿੰਘ
ਬਰੈਂਪਟਨ ਦੇ ਫਾਰਮਰਜ਼ ਸਪੋਰਟ ਗਰੁੱਪ ਵੱਲੋਂ ਆਯੋਜਿਤ ਕੀਤੀ ਗਈ ਜ਼ੂਮ-ਮੀਟਿੰਗ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ ਨੂੰ ਭਾਰਤ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਟੋਰਾਂਟੋ ਵਿਚਲੇ ਕਿਸਾਨ ਹਮਾਇਤੀ ਗਰੁੱਪ ਵੱਲੋਂ ਇਕ ਜ਼ੂਮ-ਮੀਟਿੰਗ ਦਾ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਮੁੱਖ-ਬਲਾਰੇ ਪੰਜਾਬੀ ਵਿਦਵਾਨ ਅਤੇ ਕਿਸਾਨੀ ਸੰਘਰਸ਼ ਦੇ ਕਾਰਕੁੰਨ ਪ੍ਰੋ. ਜੈਪਾਲ ਸਿੰਘ ਸਨ। …
Read More »ਰਮਿੰਦਰ ਵਾਲੀਆ ਉਨਟਾਰੀਓ ਫਰੈਂਡਜ਼ ਕਲੱਬ ਕੈਨੇਡਾ ਇਸਤਰੀ ਵਿੰਗ ਦੀ ਸਰਪ੍ਰਸਤ ਨਿਯੁਕਤ
ਉਨਟਾਰੀਓ/ਬਿਊਰੋ ਨਿਊਜ਼ : ਰਵਿੰਦਰ ਸਿੰਘ ਕੰਗ ਪ੍ਰਧਾਨ ਓ ਐਫ ਸੀ ਨੇ ਰਮਿੰਦਰ ਵਾਲੀਆ ਨੂੰ ਓ ਐਫ ਸੀ ਵੂਮੈਨ ਵਿੰਗ ਦੀ ਪਹਿਲਾਂ ਪ੍ਰਧਾਨ ਤੇ ਹੁਣ ਸਰਪ੍ਰਸਤ ਨਿਯੁਕਤ ਕੀਤਾ ਹੈ। ਰਮਿੰਦਰ ਵਾਲੀਆ ਲੰਬੇ ਸਮੇਂ ਤੋਂ ਓ ਐਫ਼ ਸੀ ਨਾਲ ਜੁੜੇ ਹੋਏ ਹਨ। ਓ ਐਫ਼ ਸੀ 2008 ਵਿੱਚ ਹੋਂਦ ਵਿੱਚ ਆਈ ਸੀ ਤੇ …
Read More »ਬਰੈਂਪਟਨ ਸਮੇਤ ਪੀਲ ਖੇਤਰ ‘ਚ ਬਜ਼ੁਰਗ ਕੋਵਿਡ-19 ਵੈਕਸੀਨ ਲਗਵਾਉਣ ਲਈ ਰਜਿਸਟ੍ਰੇਸ਼ਨ ਕਰਵਾਉਣ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਸਮੇਤ ਸਮੂਹ ਪੀਲ ਖੇਤਰ ਵਿਚ ਹੁਣ 80+ ਬਜ਼ੁਰਗ ਪੀਲ ਵਿਚ ਵੈਕਸੀਨ ਲਗਵਾ ਸਕਦੇ ਹਨ। ਵੈਕਸੀਨ ਦੀ ਨਵੀਂ ਸਪਲਾਈ ਆਉਣ ਦੇ ਨਾਲ ਪੀਲ ਖੇਤਰ ਵਿਚ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਲਈ ਸ਼ੁਰੂਆਤ ਹੋ ਚੁੱਕੀ ਹੈ। ਅਜਿਹਾ ਕਰਨ ਲਈ ਉਹ ਆਪਣੇ …
Read More »ਕਿਸਾਨੀ ਅੰਦੋਲਨ ਨਵੀਆਂ ਕਦਰਾਂ-ਕੀਮਤਾਂ ਸਿਰਜੇਗਾ
ਕਾਫਲੇ ਵੱਲੋਂ ਪ੍ਰੋ. ਜਗਮੋਹਨ ਸਿੰਘ ਨਾਲ਼ ਜਮਹੂਰੀ ਹੱਕਾਂ ਬਾਰੇ ਕੀਤੀ ਗਈ ਗੱਲਬਾਤ ਟੋਰਾਂਟੋ/ਕੁਲਵਿੰਦਰ ਖਹਿਰਾ : ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਵੱਲੋਂ 27 ਫਰਵਰੀ ਨੂੰ ઑਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ, ਉਨਟਾਰੀਓ਼, ઑਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ਼ ਅਤੇ ઑਕੈਨੇਡੀਅਨ ਪੰਜਾਬੀ ਸਾਹਿਤ ਸਭਾ਼ ਦੇ ਸਹਿਯੋਗ ਨਾਲ਼ ਪ੍ਰੋਫ਼ੈਸਰ ਜਗਮੋਹਨ ਸਿੰਘ ਨਾਲ਼ ਭਾਰਤ ਅੰਦਰ ਹੋ …
Read More »