Breaking News
Home / 2021 / March / 09

Daily Archives: March 9, 2021

ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਹੇ ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ

ਪੰਜਾਬ, ਚੰਡੀਗੜ੍ਹ ਤੇ ਦਿੱਲੀ ‘ਚ ਖਹਿਰਾ ਦੇ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਮਾਰੇ ਛਾਪੇ ਖਹਿਰਾ ਨੇ ਕਿਹਾ – ਸਰਕਾਰ ਵਿਰੋਧੀਆਂ ਨੂੰ ਲੱਗੀ ਡਰਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। …

Read More »

ਹਰਸਿਮਰਤ ਬਾਦਲ ਦੇ ਕਿਸਾਨਾਂ ਲਈ ਹਾਅ ਦੇ ਨਾਅਰੇ ‘ਤੇ ਪਿਊਸ਼ ਗੋਇਲ ਬੋਲੇ

ਮੰਤਰੀ ਹੁੰਦਿਆਂ ਤਾਂ ਤੁਸੀਂ ਇਨ੍ਹਾਂ ਕਾਨੂੰਨਾਂ ਲਈ ਭਰੀ ਸੀ ਹਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਤੇ ਐੱਫਸੀਆਈ ਵੱਲੋਂ ਕਿਸਾਨਾਂ ਤੋਂ ਫਸਲ ਦੀ ਖਰੀਦ ਮੌਕੇ ਜ਼ਮੀਨੀ ਰਿਕਾਰਡ ਸਬੰਧੀ ਮਾਮਲਾ ਚੁੱਕਿਆ। ਇਸੇ ਦੌਰਾਨ ਰੇਲਵੇ ਮੰਤਰੀ ਪਿਊਸ਼ ਗੋਇਲ ਨੇ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

ਕਿਸਾਨ ਮੋਰਚਾ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣਾ ਸਕਦਾ ਹੈ 9 ਮੈਂਬਰੀ ਕਮੇਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸੌ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ ਅਤੇ ਪੰਜਾਬ ਵਿਚ ਵੀ ਕਿਸਾਨੀ ਮੋਰਚੇ ਲਗਾਤਾਰ ਜਾਰੀ ਹਨ। ਇਸੇ …

Read More »

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ। ਜਿੱਥੇ ਉਨ੍ਹਾਂ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਨਾਅਰੇਬਾਜ਼ੀ …

Read More »

ਮਜੀਠੀਆ ਨੇ ਵੀ ਬਜਟ ਨੂੰ ਦੱਸਿਆ ਲੋਕਾਂ ਨਾਲ ਧੋਖਾ

ਵਿਧਾਨ ਸਭਾ ਦੇ ਬਾਹਰ ਬਜਟ ਦੇ ਨਾਮ ‘ਤੇ ਵੰਡੀਆਂ ਟੌਫੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿਚ …

Read More »

ਨਵਜੋਤ ਸਿੱਧੂ ਨੇ ਲੰਮੇ ਵਕਫੇ ਬਾਅਦ ਵਿਧਾਨ ਸਭਾ ‘ਚ ਰੱਖੀ ਆਪਣੀ ਗੱਲ

ਕਿਹਾ – ਈਵੀਐਮ ਦੀ ਬਜਾਏ ਬੈਲਟ ਪੇਪਰਾਂ ਨਾਲ ਹੋਣ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ ਕਰਵਾਉਣ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰਾਂ ਜ਼ਰੀਏ ਹੋਣੀਆਂ ਚਾਹੀਦੀਆਂ ਹਨ। …

Read More »

ਹਰ ਪੰਜਾਬੀ 98 ਹਜ਼ਾਰ ਰੁਪਏ ਦਾ ਕਰਜ਼ਦਾਰ

ਪੰਜਾਬ ਸਰਕਾਰ ਸਿਰ ਕਰਜ਼ੇ ਦਾ ਬੋਝ ਦਿਨੋਂ-ਦਿਨ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਸਿਰ ਕਰਜ਼ੇ ਦਾ ਬੋਝ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਜਿੱਥੇ ਸਾਲ 2020-21 ਦੇ ਬਜਟ ਵਿਚ ਪੰਜਾਬ ਸਰਕਾਰ ਸਿਰ 2 ਲੱਖ 52 ਹਜ਼ਾਰ 880 ਕਰੋੜ ਰੁਪਏ ਦਾ ਕਰਜ਼ਾ ਸੀ, ਉਹ ਹੁਣ ਵਧ ਕੇ 2 ਲੱਖ 73 ਹਜ਼ਾਰ 703 …

Read More »

ਬਠਿੰਡਾ ‘ਚ ਆਂਗਣਵਾੜੀ ਵਰਕਰਾਂ ਵਲੋਂ ਮਨਪ੍ਰੀਤ ਬਾਦਲ ਖਿਲਾਫ ਪ੍ਰਦਰਸ਼ਨ

ਆਂਗਣਵਾੜੀ ਵਰਕਰਾਂ ਨੇ ਪੁਲਿਸ ‘ਤੇ ਲਗਾਏ ਧੱਕਾ ਮੁੱਕੀ ਦੇ ਆਰੋਪ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਆਂਗਣਵਾੜੀ ਵਰਕਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਵਿੱਤ ਮੰਤਰੀ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਪਹੁੰਚੀਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ ਅਤੇ ਉਨ੍ਹਾਂ …

Read More »

ਭਾਜਪਾ ਦਾ ਅੰਦਰੂਨੀ ਕਲੇਸ਼ ਨਿਕਲ ਕੇ ਆਇਆ ਬਾਹਰ

ਉਤਰਾਖੰਡ ਦੇ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਭਾਜਪਾ ਦਾ ਅੰਦਰੂਨੀ ਕਲੇਸ਼ ਨਿਕਲ ਕੇ ਬਾਹਰ ਆ ਗਿਆ ਹੈ ਅਤੇ ਇਸਦੇ ਚੱਲਦਿਆਂ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਅਸਤੀਫਾ ਵੀ ਦੇ ਦਿੱਤਾ ਹੈ। ਧਿਆਨ ਰਹੇ ਕਿ ਭਾਜਪਾ ਦੇ ਵਿਧਾਇਕ ਹੀ ਤਿਰਵੇਂਦਰ ਰਾਵਤ ਦਾ ਵਿਰੋਧ ਕਰ ਰਹੇ …

Read More »