Breaking News
Home / 2021 / March / 12

Daily Archives: March 12, 2021

ਮਹਿਲਾ ਦਿਵਸ ਮੌਕੇ ਕਿਸਾਨੀ ਮੋਰਚਿਆਂ ‘ਤੇ ਬੀਬੀਆਂ ਦੀ ਸਰਦਾਰੀ

ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਬੀਬੀਆਂ ਵੀ ਮਰਦਾਂ ਦੇ ਬਰਾਬਰ ਡਟਣਗੀਆਂ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਪਲਵਲ ਬਾਰਡਰ ‘ਤੇ ਮਹਿਲਾਵਾਂ ਦੀ ਭਰਵੀਂ ਹਾਜ਼ਰੀ ਨਵੀਂ ਦਿੱਲੀ : ਕੌਮਾਂਤਰੀ ਮਹਿਲਾ ਦਿਵਸ ਮੌਕੇ ਦਿੱਲੀ ਦੇ ਬਾਰਡਰਾਂ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਪਲਵਲ ‘ਤੇ ਲੱਗੇ ਮੋਰਚਿਆਂ ‘ਚ ਬੀਬੀਆਂ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਸਮੇਤ …

Read More »

ਭਾਜਪਾ ਆਗੂ ਸ਼ਵੇਤ ਮਲਿਕ ਦੇ ਘਰ ਮੂਹਰੇ ਗਰਜੀਆਂ ਬੀਬੀਆਂ

ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਚੱਲ ਰਹੇ ਧਰਨੇ ਵਿੱਚ ਵੱਡੀ ਗਿਣਤੀ ‘ਚ ਮਹਿਲਾਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ …

Read More »

ਐਫਸੀਆਈ ਨੂੰ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਪਹੁੰਚੋ : ਡੱਲੇਵਾਲ ਬਨੂੜ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਉਪਰੰਤ ਦੇਸ਼ ਦੇ ਕਿਸਾਨ ਖੇਤੀਬਾੜੀ ਅਤੇ ਜਨਤਕ ਖੇਤਰਾਂ ਨੂੰ ਬਚਾਉਣ ਲਈ ਭਾਰਤ ਨੂੰ ਗੈਟ ਦੀ ਮੈਂਬਰੀ ਤੋਂ ਬਾਹਰ ਲਿਆਉਣ …

Read More »

ਗਾਜ਼ੀਪੁਰ ‘ਚ ਹੱਥਾਂ ‘ਤੇ ਮਹਿੰਦੀ ਲਗਾ ਕੇ ਮਨਾਇਆ ਮਹਿਲਾ ਦਿਵਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ-ਹਾਪੁੜ ਮਾਰਗ ‘ਤੇ ਗਾਜ਼ੀਪੁਰ ਬਾਰਡਰ ਉਪਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਤੇ ਇੱਥੇ ‘ਇਨਕਲਾਬੀ ਮਹਿੰਦੀ’ ਹੱਥਾਂ ਉਪਰ ਸਜਾ ਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਈ। ਮੰਚ ਸੰਚਾਲਕ ਰਵਨੀਤ ਕੌਰ ਨੇ ਇਨਕਲਾਬੀ ਮਹਿੰਦੀ ਦੇ ਅਰਥ …

Read More »

ਪੰਜਾਬ ਦਾ ਹਰ ਵਿਧਾਇਕ ਇਕ-ਇਕ ਹਜ਼ਾਰ ਵਿਅਕਤੀਆਂ ਨੂੰ ਕਿਸਾਨਾਂ ਦੀ ਹਮਾਇਤ ਲਈ ਭੇਜੇ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਪੰਜਾਬ ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਸਿੰਘ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ। ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ …

Read More »

ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਮੋਗਾ ਪੁੱਜੇ ਕਿਸਾਨਾਂ ਦਾ ਸਵਾਗਤ

11 ਨੌਜਵਾਨਾਂ ‘ਤੇ ਹੋਈ ਫੁੱਲਾਂ ਦੀ ਵਰਖਾ ਮੋਗਾ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨ ਕਿਸਾਨਾਂ ਦੀ ਤਿਹਾੜ ਜੇਲ੍ਹ ‘ਚੋਂ ਤਕਰੀਬਨ 35 ਦਿਨ ਬਾਅਦ ਰਿਹਾਅ ਹੋਣ ਮਗਰੋਂ ਮੋਗਾ ਪੁੱਜਣ ‘ਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਨੇ ਭਰਵਾਂ …

Read More »

ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਹੇ ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ

ਪੰਜਾਬ, ਚੰਡੀਗੜ੍ਹ ਤੇ ਦਿੱਲੀ ‘ਚ ਖਹਿਰਾ ਦੇ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਮਾਰੇ ਛਾਪੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਮੰਗਲਵਾਰ ਸਵੇਰੇ ਕਰੀਬ 8 ਵਜੇ ਦਰਜਨ ਦੇ ਕਰੀਬ …

Read More »

ਮਨੀ ਲਾਂਡਰਿੰਗ ਦੇ ਦੋਸ਼ ਬੇਬੁਨਿਆਦ : ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਲਾਏ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਨੂੰ ਉਨ੍ਹਾਂ ਦੇ ਘਰ ਵਿੱਚੋਂ ਕੋਈ ਫਰਜ਼ੀ ਪਾਸਪੋਰਟ ਨਹੀਂ ਮਿਲਿਆ ਅਤੇ ਨਾ ਹੀ ਕੋਈ ਹੋਰ ਦਸਤਾਵੇਜ਼ ਮਿਲੇ ਹਨ। ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਮਾਇਤ ਵਿੱਚ ਕਿਸਾਨੀ ਘੋਲ …

Read More »

ਖਹਿਰਾ ਦੇ ਘਰ ਈਡੀ ਦੇ ਛਾਪਿਆਂ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਬਜਟ ਇਜਲਾਸ ਦੌਰਾਨ ਕੇਂਦਰ ਸਰਕਾਰ ਨੂੰ ਸਿੱਧਾ ਨਿਸ਼ਾਨੇ ‘ਤੇ ਲੈਂਦਿਆਂ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕਰਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੇ ਛਾਪਿਆਂ ਨੂੰ ਗੈਰਸੰਵਿਧਾਨਕ ਤੇ ਗੈਰਵਾਜਬ ਕਰਾਰ ਦਿੱਤਾ ਹੈ। ਕੈਪਟਨ ਸਰਕਾਰ ਇਸ ਤੋਂ ਪਹਿਲਾਂ ਸੀਬੀਆਈ ਦੀ ਰਾਜ …

Read More »

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਵਧੀ

ਭਾਜਪਾ ਦੇਸ਼ ਦੇ ਕਿਸਾਨਾਂ ਦਾ ਕਰ ਰਹੀ ਹੈ ਅਪਮਾਨ : ਭਗਵੰਤ ਮਾਨ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਵਿਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਮਾਨ ਨੇ ਕਿਹਾ ਕਿ ਭਾਜਪਾ …

Read More »