ਗਿਆਨੀ ਹਰਪ੍ਰੀਤ ਸਿੰਘ ਨੇ ਲਾਂਘਾ ਖੋਲ੍ਹਣ ਦੀ ਫਿਰ ਕੀਤੀ ਮੰਗ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇਕ ਸਾਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ …
Read More »Daily Archives: March 16, 2021
ਕਿਸਾਨੀ ਮਾਮਲਿਆਂ ਨੂੰ ਲੈ ਕੇ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨਾ ਅਕਾਲੀਆਂ ਨੂੰ ਪਿਆ ਮਹਿੰਗਾ
ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖਿਲਾਫ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਅਕਾਲੀ ਆਗੂ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਣੇ ਨੌ ਅਕਾਲੀ ਵਿਧਾਇਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿਚ ਅਕਾਲੀ …
Read More »ਮਜੀਠੀਆ ਕਹਿੰਦੇ, ਅਸੀਂ ਤਾਂ ਮਰਿਆਦਾ ‘ਚ ਰਹਿ ਕੇ ਕੀਤਾ ਸੀ ਪ੍ਰਦਰਸ਼ਨ
ਬੋਲੇ – ਅਸੀਂ ਦਰਜ ਕੀਤੇ ਗਏ ਕੇਸਾਂ ਤੋਂ ਨਹੀਂ ਡਰਦੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਐਫ ਆਈ ਆਰ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮਰਿਆਦਾ ਵਿਚ ਰਹਿ ਕੇ ਹੀ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਸੀ ਜੋ ਲੋਕਤੰਤਰ ਦਾ ਅਧਿਕਾਰ ਹੈ। …
Read More »ਕਿਸਾਨੀ ਅੰਦੋਲਨ ਤੋਂ ਪਰਤੇ ਅੰਮ੍ਰਿਤਸਰ ਦੇ ਕਿਸਾਨ ਕੁਲਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਅੰਦੋਲਨ ਦੌਰਾਨ ਕਪੂਰਥਲਾ ਦੇ ਜ਼ਖ਼ਮੀ ਹੋਏ ਨੌਜਵਾਨ ਦੀ ਵੀ ਚਲੇ ਗਈ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਲੰਘੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਕੜਿਆਲ ਦੇ ਵਾਸੀ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ …
Read More »ਸੁਖਬੀਰ ਬਾਦਲ ਨੂੰ ਹੋਇਆ ਕਰੋਨਾ
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਸੁਖਬੀਰ ਨੇ ਕਿਹਾ ਕਿ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਅੱਜ ਉਨ੍ਹਾਂ ਦਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਵੈਸੇ ਉਹ ਬਿਲਕੁਲ ਠੀਕ ਹਨ ਅਤੇ ਇਕਾਂਤਵਾਸ ‘ਚ ਜਾ ਰਹੇ ਹਨ। ਪਿਛਲੇ ਦਿਨਾਂ ਦੌਰਾਨ ਸੰਪਰਕ …
Read More »ਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਭਲਕੇ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਬੁੱਧਵਾਰ ਨੂੰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਦੋਵੇਂ ਆਗੂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ‘ਤੇ ਦੁਪਹਿਰ ਦਾ ਭੋਜਨ ਕਰਨਗੇ। ਅਗਾਮੀ ਵਿਧਾਨ ਸਭਾ ਚੋਣਾਂ …
Read More »ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ
ਵਿਜੇ ਕੁਮਾਰ ਤੇ ਗੌਰਵ ਖਜੂਰੀਆ ਨੂੰ ਦੋ-ਦੋ ਸਾਲ ਦੀ ਕੈਦ ਸੰਗਰੂਰ/ਬਿਊਰੋ ਨਿਊਜ਼ ਅੱਜ ਸੰਗਰੂਰ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੇ ਇਕ ਹੋਰ ਆਰੋਪੀ ਨੰਦ ਕਿਸ਼ੋਰ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੂਨ 2016 ‘ਚ ਮਲੇਰਕੋਟਲਾ ਵਿਚ …
Read More »ਪਿਊਸ਼ ਗੋਇਲ ਨੇ ਕਿਹਾ – ਰੇਲਵੇ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ
ਜਾਵੜੇਕਰ ਬੋਲੇ – ਐਲ ਆਈ ਸੀ ਦਾ ਵੀ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਰੇਲਵੇ ਦਾ ਕਦੇ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ ਤੇ ਇਹ ਹਮੇਸ਼ਾ ਭਾਰਤ ਸਰਕਾਰ ਦਾ ਅਦਾਰਾ ਰਹੇਗਾ। ਇਸੇ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ …
Read More »ਪੱਛਮੀ ਬੰਗਾਲ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ
ਮਮਤਾ ਬੈਨਰਜੀ ਨੇ ਕਿਹਾ, ਭਾਜਪਾ ਮੇਰੀ ਹੱਤਿਆ ਦੀ ਰਚ ਰਹੀ ਹੈ ਸਾਜਿਸ਼ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਚੋਣ ਪ੍ਰਚਾਰ ਵੀ ਸਿਖਰਾਂ ‘ਤੇ ਹੈ। ਇਸਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਚੋਣ ਰੈਲੀ ਦੌਰਾਨ …
Read More »ਸਰਕਾਰੀ ਬੈਂਕਾਂ ਦਾ ਕੰਮਕਾਜ ਅੱਜ ਵੀ ਰਿਹਾ ਠੱਪ
ਨਿੱਜੀਕਰਨ ਖਿਲਾਫ ਦੋ ਦਿਨਾਂ ਦੀ ਰਹੀ ਮੁਕੰਮਲ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਬੈਨਰ ਹੇਠ ਬੈਂਕ ਕਰਮੀਆਂ ਵੱਲੋਂ ਕੀਤੀ ਦੋ ਦਿਨਾਂ ਹੜਤਾਲ ਤਹਿਤ ਅੱਜ ਵੀ ਪੰਜਾਬ, ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਸਰਕਾਰੀ ਬੈਂਕਾਂ ਦਾ ਕੰਮਕਾਜ ਠੱਪ ਹੀ ਰਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪਾਸ ਹੋਏ ਬਜਟ …
Read More »