Breaking News
Home / 2021 / March / 19 (page 5)

Daily Archives: March 19, 2021

ਮਮਤਾ ਬੈਨਰਜੀ ਵਲੋਂ ਭਾਜਪਾ ਖਿਲਾਫ ਲੜਾਈ ਜਾਰੀ ਰੱਖਣ ਦਾ ਐਲਾਨ

ਕਿਹਾ – ਕੋਈ ਵੀ ਸਾਜ਼ਿਸ਼ ਮੈਨੂੰ ਪ੍ਰਚਾਰ ਕਰਨ ਤੋਂ ਨਹੀਂ ਰੋਕ ਸਕਦੀ ਝਾਲਦਾ (ਪੱਛਮੀ ਬੰਗਾਲ)/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਕਿਹਾ ਕਿ ਕੋਈ ਵੀ ਸਾਜ਼ਿਸ਼ ਉਨ੍ਹਾਂ ਨੂੰ ਸੂਬੇ ਦੀਆਂ ਅਗਾਮੀ ਅਸੈਂਬਲੀ ਚੋਣਾਂ ਲਈ ਪ੍ਰਚਾਰ ਕਰਨ ਤੋਂ ਨਹੀਂ ਰੋਕ ਸਕਦੀ। ਬੈਨਰਜੀ ਨੇ …

Read More »

ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ

ਕੋਲਕਾਤਾ/ਬਿਊਰੋ ਨਿਊਜ਼ : ਅਟਲ ਬਿਹਾਰੀ ਵਾਜਪਾਈ ਸਰਕਾਰ ‘ਚ ਵਿੱਤ ਮੰਤਰੀ ਤੇ ਵਿਦੇਸ਼ ਮੰਤਰੀ ਰਹੇ ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਵਿਚੋਂ ਅਸਤੀਫਾ ਦੇਣ ਤੋਂ ਬਾਅਦ ਲੰਮੇ ਸਮੇਂ ਤੱਕ ਰਾਜਨੀਤੀ ਤੋਂ ਦੂਰ ਰਹੇ ਸਿਨਹਾ ਕੋਲਕਾਤਾ ਪੁੱਜੇ ਤੇ ਤ੍ਰਿਣਮੂਲ ਭਵਨ ‘ਚ ਸੁਬਰਤਾ ਮੁਖਰਜੀ, ਸੁਦੀਪ ਬੰਦੋਪਾਧਿਆਏ ਤੇ ਡੇਰੇਕ ਓ. …

Read More »

ਭਾਰਤ ‘ਚ ਸਰਕਾਰੀ ਬੈਂਕਾਂ ਦੀ ਦੋ ਦਿਨਾਂ ਹੜਤਾਲ ਨੂੰ ਭਰਵਾਂ ਹੁੰਗਾਰਾ

ਸੰਸਦ ‘ਚ ਵੀ ਗੂੰਜਿਆ ਬੈਂਕਾਂ ਦੇ ਨਿੱਜੀਕਰਨ ਦਾ ਮੁੱਦਾ ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ ਕੇਂਦਰੀ ਬਜਟ ਵਿੱਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੇ ਕੀਤੇ ਐਲਾਨ ਖਿਲਾਫ ਨੌਂ ਬੈਂਕ ਯੂਨੀਅਨਾਂ ਵੱਲੋਂ ਦਿੱਤੇ ਦੋ ਰੋਜ਼ਾ ਹੜਤਾਲ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਧਿਆਨ ਰਹੇ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਭਾਰਤ ਭਰ ਵਿਚ …

Read More »

‘ਵਿਸ਼ਵ ਹਵਾ ਗੁਣਵੱਤਾ ਰਿਪੋਰਟ 2020’ ਵਿਚ ਹੋਇਆ ਖੁਲਾਸਾ

ਵਿਸ਼ਵ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਦਿੱਲੀ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 30 ਸ਼ਹਿਰਾਂ ‘ਚ 22 ਭਾਰਤ ਦੇ ਨਵੀਂ ਦਿੱਲੀ : ਸਵਿਸ ਸੰਗਠਨ ਆਈ.ਕਿਊ. ਏਅਰ ਵਲੋਂ ਜਾਰੀ ਕੀਤੀ ‘ਵਿਸ਼ਵ ਹਵਾ ਗੁਣਵੱਤਾ ਰਿਪੋਰਟ 2020’ ਵਿਚ ਖੁਲਾਸਾ ਹੋਇਆ ਹੈ ਕਿ ਦੁਨੀਆ ਦੇ ਸਭ ਤੋਂ 30 ਪ੍ਰਦੂਸ਼ਿਤ ਸ਼ਹਿਰਾਂ ‘ਚ 22 ਸ਼ਹਿਰ ਭਾਰਤ ਦੇ …

Read More »

ਕਿਸਾਨਾਂ ਦੇ ਹੱਕ ‘ਚ ਮੇਘਾਲਿਆ ਦੇ ਰਾਜਪਾਲ ਨੇ ਬੁਲੰਦ ਕੀਤੀ ਅਵਾਜ਼

ਕਿਹਾ – ਐਮ ਐਸ ਪੀ ਨੂੰ ਵੀ ਯਕੀਨੀ ਬਣਾਇਆ ਜਾਵੇ ਨਵੀਂ ਦਿੱਲੀ : ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਇਸੇ ਦਰਮਿਆਨ ਹੁਣ ਮੇਘਾਲਿਆ ਦੇ ਰਾਜਪਾਲ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ ਗਈ ਹੈ। ਰਾਜਪਾਲ ਸੱਤਿਆਪਾਲ ਮਲਿਕ ਦਾ ਕਹਿਣਾ …

Read More »

ਕਾਂਗਰਸੀ ਸੰਸਦ ਮੈਂਬਰਾਂ ਦੇ ਧਰਨੇ ‘ਚ ਸ਼ਾਮਲ ਹੋਏ ਹਰੀਸ਼ ਰਾਵਤ

ਜੰਤਰ ਮੰਤਰ ‘ਤੇ ਚੱਲ ਰਹੇ ਧਰਨੇ ਨੂੰ ਹੋਏ 100 ਦਿਨ ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨੇ ਉਤੇ ਬੈਠੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਅਪਣਾਈ …

Read More »

ਚੋਣਾਂ ਵਾਲੇ ਸੂਬਿਆਂ ਵਿਚ ਭਾਜਪਾ ਲਈ ਵੱਡੀ ਚੁਣੌਤੀ!

ਭਾਰਤ ਦੇ ਪੰਜ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਹ ਚੋਣਾਂ ਦੇਸ਼ ਪੱਧਰੀ ਕਿਸਾਨ ਅੰਦੋਲਨ ਵਿਚਾਲੇ ਹੋ ਰਹੀਆਂ ਹਨ ਅਤੇ ਕੁਝ ਰਾਜਾਂ ਵਿਚ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਤੇਜ਼ ਅੰਦੋਲਨ ਵੀ ਹੋ ਰਹੇ ਹਨ। ਜਿਨ੍ਹਾਂ ਰਾਜਾਂ ਵਿਚ ਤੇਜ਼ ਅੰਦੋਲਨ ਹੋ ਰਹੇ ਹਨ, ਉਨ੍ਹਾਂ …

Read More »

ਕਰਮਜੀਤ ਅਨਮੋਲ ਦੀ ਕਾਮੇਡੀ ਭਰਪੂਰ ਸਮਾਜਿਕ ਫ਼ਿਲਮ

‘ਕੁੜੀਆਂ ਜਵਾਨ-ਬਾਪੂ ਪ੍ਰੇਸ਼ਾਨ’ ਕੋਵਿਡ 19 ਦੇ ਪ੍ਰਕੋਪ ਤੋਂ ਬਾਅਦ ਸੁੰਨੇ ਪਏ ਸਿਨੇਮਾਂ ਘਰਾਂ ਵਿਚ ਬਹੁਤ ਜਲਦੀ ਮੁੜ ਰੌਣਕਾਂ ਪਰਤ ਰਹੀਆਂ ਹਨ। ਪੰਜਾਬੀ ਸਿਨੇ ਦਰਸ਼ਕਾਂ ਲਈ ਇਹ ਵੱਡੀ ਖੁਸ਼ਖ਼ਬਰੀ ਹੋਵੇਗੀ ਕਿ ‘ਲਾਵਾਂ ਫੇਰੇ’, ਮਿੰਦੋ ਤਸੀਲਦਾਰਨੀ’ ਵਰਗੀਆਂ ਸੁਪਰਹਿੱਟ ਪੰਜਾਬੀ ਫ਼ਿਲਮਾਂ ਬਣਾਉਣ ਵਾਲੀ ਪ੍ਰੋਡਕਸ਼ਨ ਹਾਊਸ ਹੁਣ ਇੱਕ ਹੋਰ ਵੱਡੀ ਕਾਮੇਡੀ ਫ਼ਿਲਮ ‘ਕੁੜੀਆਂ ਜਵਾਨ-ਬਾਪੂ …

Read More »

ਪੰਜਾਬ ਸਿਰ ਵਧਦਾ ਕਰਜ਼ਾ ਤੇ ਕਮਜ਼ੋਰ ਹੁੰਦੀ ਆਰਥਿਕਤਾ

ਡਾ. ਸ ਸ ਛੀਨਾ ਭਾਰਤ ਦੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੇ ਪੰਜਾਬ ਸਰਕਾਰ ਸਿਰ ਕਰਜ਼ੇ ਦੀ ਜਿਹੜੀ ਰਿਪੋਰਟ ਦਿੱਤੀ ਹੈ, ਉਹ ਕਾਫ਼ੀ ਚਿੰਤਾਜਨਕ ਹੈ। ਕਰਜ਼ੇ ਨਾਲ ਪੰਜਾਬ ਲਈ ਜਨਤਕ ਭਲਾਈ ਸਕੀਮਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਜਿਸ ਰਫ਼ਤਾਰ ਨਾਲ ਇਹ ਕਰਜ਼ਾ ਵਧ ਰਿਹਾ ਹੈ, ਇਨ੍ਹਾਂ ਸਕੀਮਾਂ ਉੱਤੇ ਹੋਰ …

Read More »

ਆਰਥਿਕ ਗੁਲਾਮੀ ਤੋਂ ਵੱਡੀ ਹੈ ਜ਼ਿਹਨੀ ਗੁਲਾਮੀ

ਗੁਰਮੀਤ ਸਿੰਘ ਪਲਾਹੀ ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਸਖਸ਼ ਨੂੰ ਕਮਜ਼ੋਰ ਕਰਨਾ ਹੋਵੇ, ਉਹਦੀ ਕਮਾਈ ਉਤੇ ਸੱਟ ਮਾਰੀ ਜਾਂਦੀ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿਸੇ ਖਿੱਤੇ ਨੂੰ ਨਿਕੰਮਾ ਬਨਾਉਣਾ ਹੈ, ਉਹਦੀ ਆਰਥਿਕਤਾ ਤਹਿਸ-ਨਹਿਸ ਕਰਨ ਲਈ ਚਾਲਾਂ ਚੱਲੀਆਂ ਜਾਂਦੀਆਂ ਹਨ। ਇਹੋ ਵਤੀਰਾ ਵੱਡੇ ਦੇਸ਼ਾਂ ਵਲੋਂ ਛੋਟੇ ਦੇਸ਼ਾਂ ਨੂੰ ਆਪਣੇ ਅਧੀਨ …

Read More »