Breaking News
Home / 2021 / March / 22

Daily Archives: March 22, 2021

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਦਿੱਲੀ ਦੇ ਬਾਰਡਰਾਂ ‘ਤੇ ਵੀ ਮਨਾਇਆ ਜਾਵੇਗਾ

ਬਸੰਤੀ ਰੰਗ ਦੀਆਂ ਦਸਤਾਰਾਂ ਬੰਨ ਕੇ ਵੱਡੀ ਗਿਣਤੀ ਨੌਜਵਾਨ ਜਲੰਧਰ ਤੋਂ ਹੋਏ ਰਵਾਨਾ ਜਲੰਧਰ/ਬਿਊਰੋ ਨਿਊਜ਼ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਮਨਾਉਣ ਲਈ ਅੱਜ ਜਲੰਧਰ ‘ਚੋਂ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਦਾ ਕਾਫਲਾ ਮੋਟਰ ਸਾਈਕਲਾਂ ‘ਤੇ ਦਿੱਲੀ ਕਿਸਾਨੀ ਮੋਰਚੇ ਲਈ ਰਵਾਨਾ ਹੋਇਆ। ਇਨ੍ਹਾਂ …

Read More »

ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ

ਰਾਜੇਵਾਲ ਨੇ ਕਿਹਾ – ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੇ ਮੋਢੀ ਆਗੂ ਬਲਬੀਰ ਸਿੰਘ ਰਾਜੇਵਾਲ ਪੰਜਾਬ ਵਿਚ ਹੋ ਰਹੀਆਂ ਕਿਸਾਨ ਮਹਾਂਪੰਚਾਇਤਾਂ ਨੂੰ ਸੰਬੋਧਨ ਕਰ ਰਹੇ ਹਨ। ਰਾਜੇਵਾਲ ਦਾ ਕਹਿਣਾ ਹੈ ਕਿ ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨੀ ਅੰਦੋਲਨ ਨੂੰ ਹੋਰ ਬਲ ਮਿਲਿਆ ਹੈ। …

Read More »

ਕੇਜਰੀਵਾਲ ਤੇ ਲਕਸ਼ਮੀ ਕਾਂਤਾ ਚਾਵਲਾ ਦੀ ਮੀਟਿੰਗ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣੀ

ਕਿਸਾਨਾਂ ਨਾਲ ਹਮਦਰਦੀ ਜਤਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗੁਲ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੰਘੇ ਕੱਲ੍ਹ ਆਪਣੇ ਪੰਜਾਬ ਦੌਰੇ ਮੌਕੇ ਸਾਬਕਾ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਕੀਤੀ ਗਈ ਮੀਟਿੰਗ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਮੁਲਾਕਾਤ …

Read More »

ਭਾਜਪਾ ‘ਚ ਵੀ ਉਠਣ ਲੱਗੀ ਕਿਸਾਨਾਂ ਦੇ ਹੱਕ ਵਿਚ ਆਵਾਜ਼

ਅਨਿਲ ਜੋਸ਼ੀ ਬੋਲੇ – ਕਿਸਾਨਾਂ ਦੀ ਸਮੱਸਿਆ ਦਾ ਜਲਦ ਹੋਵੇ ਹੱਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ 2022 ਦੀਆਂ ਤਿਆਰੀਆਂ ‘ਚ ਤਾਂ ਜੁਟੀ ਹੋਈ ਹੈ ਪਰ ਉਨ੍ਹਾਂ ਦੇ ਨੇਤਾਵਾਂ ਨੂੰ ਕਿਸਾਨਾਂ ਦਾ ਗੁੱਸਾ ਡਰਾ ਵੀ ਰਿਹਾ ਹੈ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਿਸਾਨ …

Read More »

ਕੈਪਟਨ ਅਮਰਿੰਦਰ ਵਲੋਂ ਸਿੱਧੂ ਦੀ ਖੁਆਇਸ਼ ਪੂਰੀ ਕਰਨੀ ਮੁਸ਼ਕਲ

ਹੁਣ ਹਰੀਸ਼ ਰਾਵਤ ਨੇ ਵੀ ਚੁੱਪੀ ਸਾਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਦੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਹੋ ਚੁੱਕੇ ਹਨ ਅਤੇ ਹੁਣ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਲੱਗਦਾ ਸੀ ਕਿ ਹੁਣ ਨਵਜੋਤ ਸਿੱਧੂ ਨੂੰ ਦੁਬਾਰਾ ਮੰਤਰੀ ਦਾ ਅਹੁਦਾ ਮਿਲ ਜਾਵੇ, ਜਿਸ ਨੂੰ …

Read More »

ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇਗਾ ਸੌਰ ਊਰਜਾ ਪਲਾਂਟ

ਅਮਰੀਕਾ ਦੀ ਸਿੱਖ ਜਥੇਬੰਦੀ ਕਰੇਗੀ ਸਹਿਯੋਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸਿੱਖ ਜਥੇਬੰਦੀ ਯੂਨਾਇਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੌਰ ਊਰਜਾ ਪਲਾਂਟ ਲਗਾਇਆ ਜਾਵੇਗਾ। ਇਹ ਪਲਾਂਟ ਲਗਭਗ ਇਕ ਮੈਗਾਵਾਟ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਸਾਲਾਨਾ ਪੰਜ ਤੋਂ ਸੱਤ ਕਰੋੜ ਰੁਪਏ ਦੀ …

Read More »

ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰ ਮੁਕਾਏ

ਤਲਾਸ਼ੀ ਅਭਿਆਨ ਅਜੇ ਵੀ ਜਾਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਸ਼ੋਪੀਆਂ ਇਲਾਕੇ ਵਿੱਚ ਅੱਜ ਤੜਕੇ ਇਕ ਮੁਕਾਬਲੇ ਵਿੱਚ 4 ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਵਿੱਚ ਇਕ ਫੌਜੀ ਜਵਾਨ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸ਼ੋਪੀਆਂ ਦੇ ਮਨਿਹਾਲ ਪਿੰਡ …

Read More »

ਮਮਤਾ ਬੈਨਰਜੀ ਨੇ ਭਾਜਪਾ ਨੂੂੰ ਦੱਸਿਆ ਰਾਖਸ਼ਾਂ ਦੀ ਪਾਰਟੀ

ਕਿਹਾ – ਕਿਤੇ ਨਹੀਂ ਦੇਖਿਆ ਅਜਿਹਾ ਕਠੋਰ ਦਿਲ ਪ੍ਰਧਾਨ ਮੰਤਰੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿਚਕਾਰ ਜ਼ੁਬਾਨੀ ਜੰਗ ਦਾ ਦੌਰ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਭਾਜਪਾ ‘ਤੇ ਜ਼ੋਰਦਾਰ ਸਿਆਸੀ …

Read More »

ਕੋਵੀਸ਼ੀਲਡ ਵੈਕਸੀਨ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਨਵੀਆਂ ਗਾਈਡ ਲਾਈਨਜ਼ ਜਾਰੀ

ਹੁਣ 4 ਹਫਤੇ ਦੀ ਬਜਾਏ 8 ਹਫਤੇ ਬਾਅਦ ਲੱਗੇਗੀ ਦੂਜੀ ਡੋਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ ਦੇ ਪਹਿਲੇ ਅਤੇ ਦੂਜੇ ਡੋਜ਼ ਵਿਚਾਲੇ ਅੰਤਰ ਨੂੰ ਵਧਾਉਣ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ ਮੁਤਾਬਕ ਕੋਵੀਸ਼ੀਲਡ ਦੇ ਦੋਨੋਂ ਡੋਜ਼ ਵਿਚਕਾਰ ਹੁਣ ਘੱਟ ਤੋਂ ਘੱਟ 6 …

Read More »

ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸੁਸ਼ਾਂਤ ਰਾਜਪੂਤ ਦੀ ‘ਛਿਛੋਰੇ’ ਵੀ ਵਧੀਆ ਹਿੰਦੀ ਫਿਲਮ ਮੁੰਬਈ/ਬਿਊਰੋ ਨਿਊਜ਼ 67ਵੇਂ ਰਾਸ਼ਟਰੀ ਫ਼ਿਲਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਗਿਆ। ਇਸੇ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਛਿਛੋਰੇ’ ਨੂੰ ਵਧੀਆ ਹਿੰਦੀ ਫ਼ਿਲਮ ਦਾ ਪੁਰਸਕਾਰ ਮਿਲਿਆ …

Read More »