ਬੰਗਾ ਵਿਖੇ ਰੈਲੀ ‘ਚ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ ਤੇ ਬੱਬੂ ਮਾਨ ਸਮੇਤ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਅਤੇ ਕਲਾਕਾਰ ਨਵੀਂ ਦਿੱਲੀ/ਬਿਉਰੋ ਨਿਊਜ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਸਮੁੱਚੇ ਕਿਸਾਨੀ ਮੋਰਚਿਆਂ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦਿੱਲੀ ਦੇ ਬਾਰਡਰਾਂ ‘ਤੇ ਵੀ ਕਿਸਾਨੀ ਮੋਰਚਿਆਂ ਦੌਰਾਨ ਸ਼ਹੀਦਾਂ ਨੂੰ ਯਾਦ …
Read More »Daily Archives: March 23, 2021
ਕਿਸਾਨੀ ਲਹਿਰ ਦੀ ਉਸਾਰੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ
ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਸ਼ਹੀਦਾਂ ਨਾਲ ਸਬੰਧਤ ਥਾਵਾਂ ਤੋਂ ਪਹੁੰਚੀ ਮਿੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ …
Read More »ਖਟਕੜ ਕਲਾਂ ਅਤੇ ਹੁਸੈਨੀਵਾਲਾ ‘ਚ ਭਗਤ ਸਿੰਘ ਅਤੇ ਸਾਥੀਆਂ ਨੂੰ ਕੀਤਾ ਗਿਆ ਯਾਦ
ਵਿਧਾਇਕ ਕੁਲਬੀਰ ਜ਼ੀਰਾ ਦੀ ਅਗਵਾਈ ‘ਚ ਟਰੈਕਟਰ ਮਾਰਚ ਵੀ ਕੱਢਿਆ ਬੰਗਾ/ਬਿਊਰੋ ਨਿਊਜ਼ ਅੱਜ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਨ ਹੈ। ਇਸ ਮੌਕੇ ਅੱਜ ਖਟਕੜ ਕਲਾਂ ਵਿਖੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੰਜਾਬ ਸਰਕਾਰ ਤਰਫੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ …
Read More »ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਵੱਡੀ ਯੋਜਨਾ ਦਾ ਐਲਾਨ ਕਰੇ
ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲੋਕ ਸਭਾ ‘ਚ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਕੋਲੋਂ ਸ਼ਹੀਦ ਦੇ ਨਾਮ ‘ਤੇ ਕੋਈ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਰਾਜ ਸਭਾ ਵਿੱਚ ਰਾਸ਼ਟਰੀ ਜਨਤਾ …
Read More »ਪੰਜਾਬ ‘ਚ ਕਰੋਨਾ ਸਟ੍ਰੇਨ ਨੇ ਪਸਾਰੇ ਪੈਰ
ਕੈਪਟਨ ਅਮਰਿੰਦਰ ਨੇ ਸੂਬੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਯੂਕੇ ਦੇ ਕਰੋਨਾ ਸਟ੍ਰੇਨ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜੀਨੋਮ ਦੀ ਤਰਤੀਬ ਲਈ ਸੂਬੇ ਵੱਲੋਂ ਭੇਜੇ ਗਏ 401 ਨਮੂਨਿਆਂ ਵਿਚੋਂ 81 ਫੀਸਦ ਨਮੂਨਿਆਂ ਵਿਚ ਕੋਵਿਡ ਵਾਇਰਸ ਦਾ ਦੂਜਾ ਸਟ੍ਰੇਨ ਪਾਇਆ ਗਿਆ …
Read More »ਆਮ ਆਦਮੀ ਪਾਰਟੀ ਦੀ ਬਾਘਾਪੁਰਾਣਾ ਰੈਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਹੋਈ ਚਿੰਤਾ
ਧਰਮਸੋਤ ਕਹਿੰਦੇ – 2022 ਵਿਧਾਨ ਸਭਾ ਚੋਣਾਂ ਵਿਚ ‘ਆਪ’ ਦਾ ਖਾਤਾ ਵੀ ਨਹੀਂ ਖੁੱਲ੍ਹਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਮੈਦਾਨ ਵੀ ਗਰਮਾਉਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ …
Read More »ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁੱਲਖੁਰਾਣਾ ਦਾ ਦਿਹਾਂਤ
ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਪੰਚਾਇਤ ਰਾਜ ਮੰਤਰੀ ਅਤੇ ਲੰਬੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਨਾਮ ਸਿੰਘ ਅਬੁੱਲਖੁਰਾਣਾ ਦਾ ਦਿਹਾਂਤ ਹੋ ਗਿਆ ਹੈ। ਅਬੁੱਲਖੁਰਾਣਾ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਖ਼ਰੀ ਸਾਹ ਲਿਆ। ਨੱਬੇ ਸਾਲਾ ਅਬੁੱਲਖੁਰਾਣਾ 1992 …
Read More »ਮਹਿੰਦਰ ਕੌਰ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ
ਕਿਸਾਨ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਮੰਗੀ ਆਰਥਿਕ ਸਹਾਇਤਾ ਸੁਨਾਮ/ਬਿਊਰੋ ਨਿਊਜ਼ ਸੁਨਾਮ ਨੇੜਲੇ ਪਿੰਡ ਗੰਢੂਆਂ ਦੀ ਇਕ ਮਹਿਲਾ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 65 ਸਾਲਾ ਕਿਸਾਨ ਬੀਬੀ ਮਹਿੰਦਰ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ। …
Read More »ਅਰਵਿੰਦ ਕੇਜਰੀਵਾਲ ਦੀ ਅਪੀਲ
ਕਿਹਾ – ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘੱਟ ਕਰਨ ਵਾਲੇ ਬਿੱਲ ਦਾ ਵਿਰੋਧ ਕਰਨ ਗੈਰ ਭਾਜਪਾਈ ਪਾਰਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸਖ਼ਤ ਵਿਰੋਧ ਦੇ ਬਾਵਜੂਦ ਲੰਘੇ ਕੱਲ੍ਹ ਲੋਕ ਸਭਾ ਨੇ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਬਿੱਲ ‘ਤੇ ਮੋਹਰ ਲਾ ਦਿੱਤੀ ਸੀ। ਇਸ ਬਿੱਲ ਦਾ ਸ਼ੁਰੂ ਤੋਂ …
Read More »ਮੱਧ ਪ੍ਰਦੇਸ਼ ‘ਚ ਭਿਆਨਕ ਸੜਕ ਹਾਦਸਾ
12 ਆਂਗਣਵਾੜੀ ਵਰਕਰਾਂ ਸਮੇਤ 13 ਮੌਤਾਂ ਗਵਾਲੀਅਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਅੱਜ ਆਟੋ-ਰਿਕਸ਼ਾ ਅਤੇ ਤੇਜ਼ ਰਫਤਾਰ ਬੱਸ ਵਿਚਾਲੇ ਟੱਕਰ ਦੌਰਾਨ 13 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਆਟੋ ਚਾਲਕ ਤੇ 12 ਮਹਿਲਾਵਾਂ ਸ਼ਾਮਲ ਹਨ। ਗਵਾਲੀਅਰ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਮਿਤ ਸੰਘੀ ਨੇ ਦੱਸਿਆ ਕਿ 12 ਆਂਗਣਵਾੜੀ …
Read More »