Breaking News
Home / 2021 / March / 24

Daily Archives: March 24, 2021

ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਮਾਰਚ ਦੇ ਭਾਰਤ ਬੰਦ ਲਈ ਤਿਆਰੀਆਂ ਜ਼ੋਰਾਂ ‘ਤੇ

ਪੰਜਾਬ ‘ਚ ਕਿਸਾਨੀ ਮੋਰਚਿਆਂ ‘ਤੇ ਨੌਜਵਾਨਾਂ ‘ਚ ਭਾਰੀ ਉਤਸ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ‘ਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਵਿਚ 300 ਦੇ ਕਰੀਬ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਕਿਸਾਨ ਜਥੇਬੰਦੀਆਂ ਵਲੋਂ ਇਨ੍ਹਾਂ ਵਿਵਾਦਤ …

Read More »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਹਰਿਮੰਦਰ ਸਾਹਿਬ ‘ਚ ਕੀਤੀ ਗਈ ਅਰਦਾਸ

ਨਵਰੀਤ ਦੇ ਦਾਦੇ ਵੱਲੋਂ ਭਲਕੇ ਇਨਸਾਫ਼ ਮਾਰਚ ਕੱਢਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜਾਨ ਗੁਆਉਣ ਵਾਲੇ ਨੌਜਵਾਨ ਨਵਰੀਤ ਸਿੰਘ ਅਤੇ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਅਰਦਾਸ ਕੀਤੀ ਗਈ। …

Read More »

ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧੀਆਂ ਸਰਗਰਮੀਆਂ

ਕੈਪਟਨ ਦੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਸਾਰੀਆਂ ਸਿਆਸੀ ਪਾਰਟੀਆਂ ਜੁਟ ਗਈਆਂ ਹਨ। ਜਿਸ ਤਹਿਤ ਹੁਣ ਕਾਂਗਰਸ ਪਾਰਟੀ ਨੇ ਵੀ ਕਮਰ ਕਸ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਤੇ ਚੋਣ …

Read More »

ਹੋਲੇ ਮਹੱਲੇ ਦੀ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂਆਤ

ਦੇਸ਼ ਅਤੇ ਵਿਦੇਸ਼ ‘ਚੋਂ ਸੰਗਤਾਂ ਪਹੁੰਚਦੀਆਂ ਹਨ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ …

Read More »

ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਲਈ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਿਆ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚਦੀਆਂ ਹਨ। ਇਸ ਨੂੰ ਦੇਖਦਿਆਂ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਨਿਰਦੇਸ਼ਾਂ ਅਨੁਸਾਰ ਹੋਲੇ ਮਹੱਲੇ ਮੌਕੇ ਸੰਗਤ ਦੀ ਸਹੂਲਤ ਲਈ ਅੱਜ ਤੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ …

Read More »

ਪੰਜਾਬ ‘ਚ ਸਰਕਾਰੀ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ

30 ਅਪ੍ਰੈਲ ਤੋਂ ਬਾਅਦ ਬਦਲੀਆਂ ‘ਤੇ ਲਗਾਈ ਸੰਪੂਰਨ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਹਦਾਇਤਾਂ …

Read More »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਮਲਪ੍ਰੀਤ ਕੌਰ ਨੂੰ ਦਿੱਤੀਆਂ ਵਧਾਈਆਂ

ਕਮਲਪ੍ਰੀਤ ਨੇ ਡਿਸਕਸ ਥਰੋ ‘ਚ ਟੋਕੀਓ ਉਲੰਪਿਕ ਲਈ ਕੀਤਾ ਹੈ ਕੁਆਲੀਫਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰਨ ਵਾਲੀ ਸ੍ਰੀ ਮੁਕਤਸਰ ਸਾਹਿਬ ਦੀ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨਾਲ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਤੇ ਬਹੁਤ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਕਮਲਪ੍ਰੀਤ …

Read More »

ਜਸਟਿਸ ਐੱਨ ਵੀ ਰਮਨਾ ਹੋਣਗੇ ਭਾਰਤ ਦੇ ਅਗਲੇ ਮੁੱਖ ਜੱਜ

ਚੀਫ ਜਸਟਿਸ ਬੋਬਡੇ 23 ਅਪ੍ਰੈਲ ਨੂੰ ਹੋ ਜਾਣਗੇ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਐੱਸ.ਏ. ਬੋਬਡੇ ਨੇ ਆਪਣੇ ਉਤਰਾਧਿਕਾਰੀ ਵਜੋਂ ਸਭ ਤੋਂ ਸੀਨੀਅਰ ਜੱਜ ਜਸਟਿਸ ਐੱਨ.ਵੀ. ਰਮਨਾ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਧਿਆਨ ਰਹੇ ਕਿ ਜਸਟਿਸ ਬੋਬਡੇ 23 ਅਪ੍ਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਰਮਨਾ ਨੂੰ …

Read More »

ਮਹਾਰਾਸ਼ਟਰ ਦੇ ਬੀੜ ਅਤੇ ਨਾਂਦੇੜ ‘ਚ ਮੁੜ ਲਾਕਡਾਊਨ

ਆਮਿਰ ਖਾਨ ਵੀ ਹੋਏ ਕਰੋਨਾ ਪਾਜ਼ੇਟਿਵ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਮਹਾਰਾਸ਼ਟਰ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਕਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਮਹਾਰਾਸ਼ਟਰ ਦੇ ਬੀੜ ਅਤੇ ਨਾਂਦੇੜ ਵਿਚ ਸਰਕਾਰ ਨੇ ਪੂਰਨ ਲਾਕਡਾਊਨ ਲਗਾ ਦਿੱਤਾ ਹੈ। ਇਹ ਲਾਕਡਾਊਨ 26 ਮਾਰਚ ਤੋਂ 4 ਅਪ੍ਰੈਲ ਤੱਕ …

Read More »

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪੱਤਰ ਲਿਖ ਕੇ ਕੀਤਾ ਚੌਕਸ

ਕਿਹਾ -ਤਿਉਹਾਰਾਂ ਨੂੰ ਜਨਤਕ ਥਾਵਾਂ ‘ਤੇ ਨਾ ਮਨਾਉਣ ਦਿੱਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਵਿਡ-19 ਦੇ ਮਾਮਲੇ ਵਧਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਗਾਮੀ ਤਿਉਹਾਰ ਜਨਤਕ ਥਾਵਾਂ ‘ਤੇ ਨਾ ਮਨਾਉਣ ਦੇਣ ਲਈ ਪਾਬੰਦੀਆਂ ਲਾਉਣ ਲਈ ਕਿਹਾ ਹੈ। ਸਿਹਤ ਮੰਤਰਾਲੇ ਦੀ …

Read More »