ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਸਿੱਧੀ ਅਦਾਇਗੀ ਦੇ ਫੁਰਮਾਨ ਖਿਲਾਫ ਬਿਗੁਲ ਵਜਾ ਦਿੱਤਾ ਹੈ। ਕੇਂਦਰ ਨੂੰ ਸਾਫ਼ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਜ਼ਰੀਏ ਹੀ ਅਦਾਇਗੀ ਕਰੇਗੀ। ਦੂਜੇ ਪਾਸੇ ਭਾਰਤ ਸਰਕਾਰ ਕਿਸਾਨਾਂ ਨੂੰ ਜਿਣਸ ਦੀ ਸਿੱਧੀ ਅਦਾਇਗੀ ਕਰਨ ਦੇ ਫ਼ੈਸਲੇ ਤੋਂ ਪਿਛਾਂਹ ਹਟਣ ਨੂੰ …
Read More »Daily Archives: March 26, 2021
ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ
ਉਲੰਪਿਕ ਖੇਡਾਂ ਲਈ ਚੁਣੀ ਗਈ ਹੈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਅੰਮ੍ਰਿਤਸਰ : ਜਾਪਾਨ ‘ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਉਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ ਮੁਕੱਦਮਾ ਸੈਸ਼ਨ ਕੋਰਟ ਹਵਾਲੇ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਐੱਸਆਈਟੀ …
Read More »ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇਗਾ ਸੌਰ ਊਰਜਾ ਪਲਾਂਟ
ਅਮਰੀਕਾ ਦੀ ਸਿੱਖ ਜਥੇਬੰਦੀ ਕਰੇਗੀ ਸਹਿਯੋਗ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸਿੱਖ ਜਥੇਬੰਦੀ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੌਰ ਊਰਜਾ ਪਲਾਂਟ ਲਗਾਇਆ ਜਾਵੇਗਾ। ਇਹ ਪਲਾਂਟ ਲਗਭਗ ਇਕ ਮੈਗਾਵਾਟ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਸਾਲਾਨਾ ਪੰਜ ਤੋਂ ਸੱਤ ਕਰੋੜ …
Read More »ਪਾਵਨ ਸਰੂਪਾਂ ਦੀ ਛਪਾਈ ਸਬੰਧੀ ਪ੍ਰਕਿਰਿਆ ਹੁਣ ਸੰਗਤ ਵੀ ਦੇਖ ਸਕੇਗੀ
ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਦੇਣ ਲਈ ਐਸਜੀਪੀਸੀ ਵਚਨਬੱਧ : ਬੀਬੀ ਜਗੀਰ ਕੌਰ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹੁਣ ਸਿੱਖ ਸੰਗਤ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪਾਵਨ ਸਰੂਪਾਂ …
Read More »ਨਿੱਜੀ ਸਕੂਲ ਪੂਰੀਆਂ ਫ਼ੀਸਾਂ ਲੈਣ ਲਈ ਮਾਪਿਆਂ ‘ਤੇ ਪਾਉਣ ਲੱਗੇ ਦਬਾਅ
ਸਕੂਲ ਨਤੀਜੇ ਰੋਕਣ ਦੀਆਂ ਦੇਣ ਲੱਗੇ ਧਮਕੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਵਿਦਿਆਰਥੀਆਂ ਦੇ ਮਾਪਿਆਂ ‘ਤੇ ਫ਼ੀਸਾਂ ਲੈਣ ਲਈ ਦਬਾਅ ਬਣਾਇਆ ਹੈ। ਸਕੂਲ ਪ੍ਰਬੰਧਕ ਮਾਪਿਆਂ ਨੂੰ 31 ਮਾਰਚ ਤੋਂ ਪਹਿਲਾਂ ਫ਼ੀਸਾਂ ਜਮ੍ਹਾਂ ਕਰਵਾਉਣ ਲਈ ਕਹਿ ਰਹੇ ਹਨ ਤੇ ਫ਼ੀਸਾਂ ਜਮ੍ਹਾਂ ਨਾ ਕਰਵਾਉਣ ‘ਤੇ ਨਤੀਜੇ ਰੋਕਣ ਦੀਆਂ …
Read More »ਮੀਂਹ ‘ਚ ਰੁੜ੍ਹ ਗਏ ਜਲ ਸੰਭਾਲ ਲਈ ਬਣੇ ਨਿਯਮ
ਪੰਜਾਬ ‘ਚ ਘੱਟ ਮੀਂਹ ਕਾਰਨ ਲਗਾਤਾਰ ਡਿੱਗ ਰਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕੁਝ ਸਾਲਾਂ ਤੋਂ ਮੀਂਹ ਘੱਟ ਪੈ ਰਿਹਾ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਖਪਤ ਵਧਦੀ ਜਾ ਰਹੀ ਹੈ। ਮੀਂਹ ਦੇ ਪਾਣੀ ਨੂੰ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਰਾਹੀਂ ਸੰਭਾਲਣ ਨੂੰ ਲੈ ਕੇ ਸਰਕਾਰ …
Read More »ਸਿੱਖ ਜਥਾ ਵਿਸਾਖੀ ਮੌਕੇ ਜਾ ਸਕੇਗਾ ਪਾਕਿਸਤਾਨ
ਕੇਂਦਰ ਸਰਕਾਰ ਨੇ ਦਿੱਤੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਘਰਾਂ ਦੀ ਯਾਤਰਾ ਲਈ ਸਿੱਖ ਜਥੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਦੌਰਾਨ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ …
Read More »ਕੇਜਰੀਵਾਲ ਨੇ ਕਿਸਾਨਾਂ ਦਾ ਸਹਾਰਾ ਲੈ ਕੇ ਪੰਜਾਬ ‘ਚ ਵਜਾਇਆ ਚੋਣ ਬਿਗੁਲ
ਪੰਜਾਬ ‘ਚ ਤੀਜੇ ਸਿਆਸੀ ਬਦਲ ਦਾ ਸੱਦਾ ੲ ਮੋਦੀ ਤੇ ਕੈਪਟਨ ਸਰਕਾਰਾਂ ਦੀ ਕੀਤੀ ਤਿੱਖੀ ਆਲੋਚਨਾ ਬਾਘਾਪੁਰਾਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਸੂਬੇ ‘ਚ ਤੀਜੇ ਸਿਆਸੀ ਬਦਲ ਦਾ ਸੱਦਾ …
Read More »ਕੇਜਰੀਵਾਲ ਦੇ ਸਵਾਗਤੀ ਬੋਰਡ ਹਟਾਉਣ ਦਾ ‘ਆਪ’ ਵੱਲੋਂ ਵਿਰੋਧ
ਅੰਮ੍ਰਿਤਸਰ : ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਪਾਰਟੀ ਵੱਲੋਂ ਲਾਏ ਗਏ ਸਵਾਗਤੀ ਬੋਰਡ ਉਤਾਰੇ ਜਾਣ ਦਾ ‘ਆਪ’ ਕਾਰਕੁਨਾਂ ਨੇ ਸਖ਼ਤ ਵਿਰੋਧ ਕੀਤਾ। ਕੇਜਰੀਵਾਲ ਬਾਘਾਪੁਰਾਣਾ ਵਿੱਚ ‘ਆਪ’ ਵੱਲੋਂ ਕੀਤੇ ਗਏ ਕਿਸਾਨ ਮਹਾਸੰਮੇਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਪੁੱਜੇ ਸਨ, ਜਿੱਥੇ ‘ਆਪ’ ਦੇ ਸੂਬਾਈ …
Read More »