Breaking News
Home / 2021 / April

Monthly Archives: April 2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਜਗੀਰ ਕੌਰ ਹੋਏ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚੋਂ ਹੁੰਦੇ ਹੋਏ …

Read More »

ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਆਏ ਅਦਾਲਤ ਦੇ ਫੈਸਲਾ ਖਿਲਾਫ਼ ਸਿੱਖ ਸੰਗਤਾਂ ‘ਚ ਰੋਸ

ਵੱਖ-ਵੱਖ ਸਿਆਸੀ ਧਿਰਾਂ ਤੇ ਪੰਥਕ ਜਥੇਬੰਦੀਆਂ ਨੇ ਫ਼ੈਸਲੇ ਦੀਆਂ ਨਕਲਾਂ ਸਾੜੀਆਂ ਫ਼ਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਦੀਆਂ ਚਾਰ ਚਾਰਜਸ਼ੀਟਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਪੰਥਕ ਧਿਰਾਂ ਨੇ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿੱਚ ਰੋਸ ਵਜੋਂ ਹਾਈ ਕੋਰਟ ਦੇ ਫੈਸਲੇ ਦੀਆਂ ਨਕਲਾਂ ਸਾੜੀਆਂ। …

Read More »

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਿੱਖ ਜਥੇਬੰਦੀਆਂ ਵੱਲੋਂ ਗੋਲਡ ਮੈਡਲ ਨਾਲ ਸਨਮਾਨ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਨੌਕਰੀ ਜਾਣ ਦਾ ਕੋਈ ਮਲਾਲ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਸਿਟ ਦੇ ਮੈਂਬਰ ਰਹੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜਾ …

Read More »

ਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਮੋਤੀ ਮਹਿਲ ਦਾ ਕੀਤਾ ਘਿਰਾਓ

ਮਾਮਲਾ : ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਲਈ ਘੱਟ ਰੇਟਾਂ ‘ਤੇ ਜਬਰੀ ਜ਼ਮੀਨਾਂ ਐਕਵਾਇਰ ਕਰਨ ਦਾ ਪਟਿਆਲਾ/ਬਿਊਰੋ ਨਿਊਜ਼ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜਬਰੀ ਅਤੇ ਘੱਟ ਰੇਟ ‘ਤੇ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਅੱਜ ਪਟਿਆਲਾ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਨਿਊ ਮੋਤੀ …

Read More »

ਪੰਜਾਬ ‘ਚ ਨਾਈਟ ਕਰਫਿਊ ਦੀ ਮਿਆਦ ਦੋ ਹਫ਼ਤੇ ਵਧੀ

ਹੁਣ ਰਾਤ ਦਾ ਕਰਫਿਊ 15 ਮਈ ਤੱਕ ਰਹੇਗਾ ਲਾਗੂ ਹਰਿਆਣਾ ‘ਚ ਵੀ ਲੱਗਿਆ ਵੀਕਐਂਡ ਲੌਕਡਾਊਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਲਗਾਤਾਰ ਵਧਦੇ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ‘ਚ ਸਖ਼ਤੀ ਵਧਾ ਹੋਰ ਦਿੱਤੀ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ …

Read More »

ਕਰੋਨਾ ਸਬੰਧੀ ਸੂਚਨਾਵਾਂ ਦਾ ਪ੍ਰਸਾਰ ਨਾ ਰੋਕਿਆ ਜਾਵੇ

ਸੁਪਰੀਮ ਕੋਰਟ ਨੇ ਕਿਹਾ : ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਰੋਨਾ ਵਾਇਰਸ ਸਬੰਧੀ ਸੂਚਨਾਵਾਂ ਦੇ ਪ੍ਰਸਾਰ ‘ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕਰੋਨਾ ਸਬੰਧੀ ਸੂਚਨਾਵਾਂ ‘ਤੇ ਰੋਕ …

Read More »

ਲਾਲੂ ਪ੍ਰਸਾਦ ਯਾਦਵ ਜੇਲ੍ਹ ਤੋਂ ਹੋਏ ਰਿਹਾ

ਸਿਹਤ ਖ਼ਰਾਬ ਹੋਣ ਕਾਰਨ ਰਹਿਣਗੇ ਏਮਜ਼ ਹਸਪਤਾਲ ‘ਚ ਹੀ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸਵਾ ਤਿੰਨ ਸਾਲ ਜੇਲ੍ਹ ‘ਚ ਰਹਿਣ ਤੋਂ ਬਾਅਦ ਅੱਜ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਦੇ ਹੁਕਮ ਵੀਰਵਾਰ ਨੂੰ ਏਮਜ਼ ਹਸਪਤਾਲ ਵਿਖੇ ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦਾ …

Read More »

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜ਼ਲ ਕਰੋਨਾ ਤੋਂ ਪੀੜਤ

ਦੇਸ਼ ਭਰ ‘ਚ 3 ਲੱਖ 86 ਹਜ਼ਾਰ ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਫ਼ਿਲਮੀ ਸਿਤਾਰਿਆਂ, ਖੇਡ ਜਗਤ ਅਤੇ ਰਾਜਨੀਤੀ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਉੱਚ ਸੰਵਿਧਾਨਿਕ ਅਹੁਦਿਆਂ ‘ਤੇ ਬੈਠੀਆਂ ਸ਼ਖ਼ਸੀਅਤਾਂ ਕੋਰੋਨਾ ਪਾਜ਼ੀਟਿਵ ਪਾਈਆਂ …

Read More »

ਪੱਤਰਕਾਰ ਰੋਹਿਤ ਸਰਦਾਨਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਕਰੋਨ ਵਾਇਰਸ ਤੋਂ ਵੀ ਪੀੜਤ ਸਨ ਰੋਹਿਤ ਸਰਦਾਨਾ ਸਮੁੱਚੇ ਪੱਤਰਕਾਰ ਜਗਤ ‘ਚ ਸੋਗ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਜ ਤੱਕ ਨਿਊਜ਼ ਚੈਨਲ ਦੇ ਸੀਨੀਅਰ ਐਂਕਰ ਰੋਹਿਤ ਸਰਦਾਨਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ ਅਤੇ ਉਨ੍ਹਾਂ ਨੇ ਨੋਇਡਾ ਦੇ ਇਕ ਨਿੱਜੀ …

Read More »

ਦਿੱਲੀ ਮੋਰਚੇ ‘ਚ ਕਿਸਾਨਾਂ ਦੀ ਗਿਣਤੀ ਵਧਣ ਲੱਗੀ

ਕਿਸਾਨ ਆਗੂਆਂ ਦਾ ਆਰੋਪ : ਕੇਂਦਰ ਸਰਕਾਰ ਕਰੋਨਾ ਦੇ ਨਾਮ ‘ਤੇ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਵੱਲ ਤੁਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ‘ਕਰੋਨਾ ਚਾਲ’ ਨੂੰ ਬੇਪਰਦ ਕੀਤਾ ਜਾਣ ਲੱਗਿਆ ਹੈ। ਪੰਜਾਬ ਵਿੱਚ ਚੱਲ ਰਹੇ ਪੱਕੇ ਧਰਨਿਆਂ …

Read More »