ਢੀਂਡਸਾ ਨੇ ਕਿਹਾ – ਜਥੇਬੰਦੀ ਦਾ ਐਲਾਨ ਹੋਣ ਤੱਕ ਕੋਈ ਵੀ ਅਹੁਦੇਦਾਰ ਨਵੀਂ ਨਿਯੁਕਤੀ ਨਾ ਕਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਆਪਸ ਵਿਚ ਰਲੇਵਾਂ ਹੋ ਚੁੱਕਾ ਹੈ ਅਤੇ ਦੋਵੇਂ ਪਾਰਟੀਆਂ ਭੰਗ ਵੀ ਹੋ ਚੁੱਕੀਆਂ ਹਨ। ਇਸ …
Read More »Monthly Archives: April 2021
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਕਰੋਨਾ ਕਾਰਨ ਮੁਲਤਵੀ
ਨਰਿੰਦਰਜੀਤ ਬਿੰਦਰਾ ਨੇ ਕਿਹਾ – ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਇਹ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 10 ਮਈ ਨੂੰ ਕਿਵਾੜ ਖੋਲ੍ਹੇ ਜਾ ਰਹੇ ਸਨ, ਜਿਸ ਲਈ ਟਰੱਸਟ ਅਤੇ …
Read More »ਪੰਜਾਬ ਦੀ ਮਦਦ ਲਈ ਭਾਰਤੀ ਫੌਜ ਨੇ ਵਧਾਇਆ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਫੌਜ ਦੇ ਅਫਸਰਾਂ ਨਾਲ ਕੋਵਿੰਡ ਸਬੰਧੀ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਪਣਾਈ ਗਈ ਪਹੁੰਚ ਤੋਂ ਬਾਅਦ ਭਾਰਤੀ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਖਰਾਬ ਪਏ ਆਕਸੀਜਨ ਪਲਾਂਟ ਨੂੰ ਚਲਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਪੰਜਾਬ …
Read More »ਪ੍ਰੇਮ ਗੋਰਖੀ ਦੇ ਤੁਰ ਜਾਣ ‘ਤੇ ਸਮੁੱਚੇ ਸਾਹਿਤ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜ਼ੀਰਕਪੁਰ/ਬਿਊਰੋ ਨਿਊਜ਼ ਪੰਜਾਬੀ ਕਹਾਣੀਕਾਰ, ਸਵੈ-ਜੀਵਨੀ ਲੇਖਕ ਅਤੇ ਪੱਤਰਕਾਰ ਪ੍ਰੇਮ ਗੋਰਖੀ ਦਾ ਲੰਘੇ ਕੱਲ੍ਹ ਐਤਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ। ਗੋਰਖੀ ਜ਼ੀਰਕਪੁਰ ਵਿੱਚ ਰਹਿ ਰਹੇ ਸਨ ਅਤੇ ਉਹਨਾਂ ਦਾ ਜਨਮ 15 ਜੂਨ 1947 ਨੂੰ ਹੋਇਆ ਸੀ। ਉਨ੍ਹਾਂ ਨੇ ਪੰਜਾਬ ਦੇ ਦਲਿਤ ਸਮਾਜ ਦੇ ਅਣਗੌਲੇ ਜੀਵਨ ਨੂੰ ਲਿਖਤਾਂ ਵਿੱਚ ਮੂਰਤੀਮਾਨ ਕੀਤਾ। ਉਹ …
Read More »ਦਿੱਲੀ ਵਿਚ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਲੱਗੇਗੀ ਵੈਕਸੀਨ
ਪੰਜਾਬ ਸਰਕਾਰ ਵੀ ਗਰੀਬਾਂ ਦਾ ਮੁਫਤ ਕਰੇਗੀ ਟੀਕਾਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਟੀਕੇ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਕਰੋੜ 34 ਲੱਖ ਟੀਕਿਆਂ ਦੀ ਖ਼ਰੀਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸਦੇ …
Read More »ਕੋਵਿਡ-19 ਖਿਲਾਫ ਭਾਰਤ ਨੂੰ ਸਮਰਥਨ ਦੇਣ ਲਈ ਤਿਰੰਗੇ ਦੇ ਰੰਗਾਂ ਨਾਲ ਰੋਸ਼ਨ ਹੋਇਆ ਬੁਰਜ ਖਲੀਫ਼ਾ
ਭਾਰਤ ‘ਚ ਹਾਲੇ ਵੀ 28 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਪੀੜਤ ਦੁਬਈ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ ਵਿੱਚ ਬੁਰਜ ਖਲੀਫ਼ਾ ਸਮੇਤ ਪ੍ਰਸਿੱਧ ਇਤਿਹਾਸਕ ਥਾਵਾਂ ਨੂੰ ਕੋਵਿਡ-19 ਖਿਲਾਫ ਭਾਰਤ ਦੀ ਜੰਗ ਵਿੱਚ ਮੁਲਕ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਤਿਰੰਗੇ ਦੇ ਰੰਗਾਂ ਨਾਲ ਰੌਸ਼ਨ ਕੀਤਾ ਗਿਆ। ਭਾਰਤ ਵਿੱਚ 28 ਲੱਖ ਤੋਂ ਵਧ ਵਿਅਕਤੀ …
Read More »ਅਮਰੀਕਾ ਭਾਰਤ ਨੂੰ ਵੈਕਸੀਨ ਭੇਜਣ ਲਈ ਤਿਆਰ
ਹੋਰ ਕਈ ਦੇਸ਼ਾਂ ਨੇ ਵੀ ਕੀਤੀ ਮਦਦ ਦੀ ਪੇਸ਼ਕਸ਼ ਸੈਕਰਾਮੈਂਟੋ/ਬਿਊਰੋ ਨਿਊਜ਼ ਭਾਰਤ ਵਿਚ ਹੈਰਾਨੀਜਨਕ ਢੰਗ ਨਾਲ ਵਧੇ ਕਰੋਨਾ ਮਾਮਲਿਆਂ ਕਾਰਨ ਵੈਕਸੀਨ, ਆਕਸੀਜਨ, ਵੈਂਟੀਲੇਟਰਾਂ ਤੇ ਦਵਾਈਆਂ ਦੀ ਪੂਰਤੀ ਲਈ ਅਮਰੀਕਾ ਸਮੇਤ ਹੋਰ ਕਈ ਦੇਸ਼ਾਂ ਨੇ ਮਦਦ ਲਈ ਹੱਥ ਵਧਾਇਆ ਹੈ। ਅਮਰੀਕਾ ਦੇ ਕੌਮੀ ਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਆਪਣੇ ਭਾਰਤੀ ਹਮ …
Read More »ਨਵਜੋਤ ਸਿੰਘ ਸਿੱਧੂ ਦਾ ਤਹਿਲਕਾ
ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਨਾਮ ਹਟਾਇਆ ਕੈਪਟਨ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਹਮ ਤੋਂ ਡੂਬੇਂਗੇ ਸਨਮ, ਤੁਮਹੇ ਵੀ ਲੇ ਡੂਬੇਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਤਹਿਲਕਾ ਮਚਾ ਦਿੱਤਾ ਹੈ ਅਤੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ …
Read More »ਮੋਦੀ ਦੀ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੇ ਮੋਦੀ ਨੂੰ ਤਿੱਖੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 10 ਰਾਜਾਂ ਦੇ ਮੁੱਖ ਮੰਤਰੀਆਂ ਦਰਮਿਆਨ ਹੋਈ ਵੀਡੀਓ ਕਾਨਫਰੰਸਿੰਗ ਮੀਟਿੰਗ ਵਿਚ ਬੜਾ ਅਜੀਬ ਵਾਕਿਆ ਸਾਹਮਣੇ ਆਇਆ। ਮੀਟਿੰਗ ਦਾ ਮੁੱਦਾ ਦੇਸ਼ ‘ਚ ਵਧਦੇ ਕਰੋਨਾ ਮਾਮਲਿਆਂ ਸਬੰਧੀ ਸੀ। ਪ੍ਰੰਤੂ ਪੂਰੀ ਗੱਲ …
Read More »ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਆਕਸੀਜਨ ਦੀ ਘਾਟ
25 ਮਰੀਜ਼ਾਂ ਦੀ ਆਕਸੀਜਨ ਨਾ ਮਿਲਣ ਕਾਰਨ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰ ਗੰਗਾ ਰਾਮ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪਿਛਲੇ ਚੌਵੀ ਘੰਟਿਆਂ ਅੰਦਰ 25 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 60 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੈ। ਇਹ ਵੀ ਪਤਾ ਲੱਗਾ ਹੈ ਕਿ ਆਕਸੀਜਨ ਦੇ ਘੱਟ …
Read More »