ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੂੰ ਅਗਲੇ ਮਹੀਨੇ ਮਿਲਣਗੀਆਂ ਫ਼ਾਇਜ਼ਰ ਤੋਂ 8 ਮਿਲੀਅਨ ਖੁਰਾਕਾਂ, ਜਿਸ ਦਾ ਐਲਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਪ੍ਰੈਸ ਕਾਨਫਰੰਸ ਦੇ ਦੌਰਾਨ ਕੀਤਾ ਗਿਆ। ਦੱਸ ਦਈਏ ਕਿ ਕਰੋਨਾ ਦਾ ਕਹਿਰ ਦੇਸ਼ ਭਰ ਵਿਚ ਫੈਲ ਰਿਹਾ ਹੈ ਅਤੇ ਇਸ ਦੌਰਾਨ ਕੈਨੇਡਾ ਵਲੋਂ ਜ਼ਿਆਦਾ ਤੋਂ ਜ਼ਿਆਦਾ ਵੈਕਸੀਨ …
Read More »Monthly Archives: April 2021
ਵਿਦੇਸ਼ੀਆਂ ਦੀ ਆਮਦ ‘ਤੇ ਰੋਕ 21 ਮਈ ਤੱਕ ਵਧਾਈ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਵਿਦੇਸ਼ਾਂ ਤੋਂ ਕੈਨੇਡਾ ‘ਚ ਦਾਖਲ ਹੋਣ ਲਈ ਵਿਦੇਸ਼ੀ ਨਾਗਰਿਕਾਂ ਉਪਰ ਲਗਾਈ ਗਈ ਰੋਕ 21 ਮਈ 2021 ਤੱਕ ਜਾਰੀ ਰੱਖਣ ਦਾ ਐਲਾਨ ਕੀਤਾ। ਕਰੋਨਾ ਵਾਇਰਸ ਕਾਰਨ ਕੈਨੇਡਾ ਸਰਕਾਰ ਵਲੋਂ ਇਹ ਰੋਕ ਮਾਰਚ 2020 ‘ਚ ਲਗਾਈ ਗਈ ਸੀ ਜਿਸ ਨੂੰ …
Read More »ਪੈਟ੍ਰਿਕ ਬ੍ਰਾਊਨ ਦੇ ਘਰ ਬੇਟੀ ਨੇ ਲਿਆ ਜਨਮ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਦੇ ਘਰ ਬੇਟੀ ਨੇ ਜਨਮ ਲਿਆ। ਮਾਂ ਤੇ ਬੱਚੀ ਬਿਲਕੁਲ ਸਿਹਤਮੰਦ ਹਨ। ਬੱਚੀ ਦਾ ਜਨਮ ਬਰੈਂਪਟਨ ਦੇ ਸਿਵਿਕ ਹਸਪਤਾਲ ਵਿੱਚ ਹੋਇਆ। ਇਸ ਦਾ ਖੁਲਾਸਾ ਬ੍ਰਾਊਨ ਵੱਲੋਂ ਲਿਖਤੀ ਬਿਆਨ ਜਾਰੀ ਕਰਕੇ ਕੀਤਾ ਗਿਆ। ਬੱਚੀ ਦਾ ਨਾਂ ਸਾਵੰਨਾਹ ਰੱਖਿਆ ਗਿਆ ਹੈ। ਬ੍ਰਾਊਨ ਨੇ ਦੱਸਿਆ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਾਸਿਕ ਸਮਾਗਮ ‘ਚ ਵਿਸਾਖੀ ਅਤੇ ਸਿੱਖ ਹੈਰੀਟੇਜ ਮੰਥ ਬਾਰੇ ਹੋਈ ਵਿਚਾਰ-ਚਰਚਾ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਸ ਮਹੀਨੇ ਹੋਈ ਜ਼ੂਮ-ਇਕੱਤਰਤਾ ਵਿਚ ਵਿਸਾਖੀ ਦੇ ਇਤਿਹਾਸਕ, ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਪਹਿਲੂਆਂ, ਅਪ੍ਰੈਲ ਮਹੀਨੇ ਨੂੰ ਕੈਨੇਡਾ ਵਿਚ ‘ਸਿੱਖ ਹੈਰੀਟੇਜ ਮੰਥ’ ਵਜੋਂ ਮਾਨਤਾ ਦਿੱਤੇ ਜਾਣ ਅਤੇ ਵਿਸ਼ਵ-ਵਿਆਪੀ ਸੰਸਥਾ ਯੂ.ਐੱਨ.ਓ. ਵੱਲੋਂ 20 ਮਾਰਚ ਨੂੰ ਜਾਰੀ ਕੀਤੀ ਗਈ ઑਵੱਰਲਡ ਹੈਪੀਨੈੱਸ ਰਿਪੋਰਟ-2021 ਬਾਰੇ ਵੱਖ-ਵੱਖ …
Read More »ਫਾਰਮਰਜ਼ ਸੁਪੋਰਟ ਗਰੁੱਪ ਵੱਲੋਂ ਵਿਸਾਖੀ, ਦੁੱਲਾ ਭੱਟੀ ਅਤੇਡਾ. ਅੰਬੇਦਕਰ ਸਬੰਧੀ ਆਯੋਜਿਤ ਕੀਤਾ ਗਿਆ ਦੋ-ਦਿਨਾਂ ਵੈਬੀਨਾਰ
ਡਾ. ਗੁਰਨਾਮ ਕੌਰ, ਡਾ. ਗੁਰਬਖ਼ਸ਼ ਭੰਡਾਲ, ਡਾ. ਕਰਮਜੀਤ ਸਿੰਘ, ਪ੍ਰੋ. ਗੁਰਭਜਨ ਗਿੱਲ, ਰੁਖ਼ਸਾਨਾ ਭੱਟੀ ਤੇ ਪ੍ਰੋ. ਮਨਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਮੇਂ ਤੋਂ ਬਰੈਂਪਟਨ ਵਿਚ ਸਰਗ਼ਰਮ ਫ਼ਾਰਮਰਜ਼ ਸੁਪੋਰਟ ਗਰੁੱਪ ਵੱਲੋਂ ਵਿਸਾਖੀ ਦੇ ਸ਼ੁਭ-ਤਿਓਹਾਰ ਨੂੰ ਮੁੱਖ ਰੱਖਦਿਆਂ 17 ਅਪ੍ਰੈਲ ਨੂੰ ਜੂਮ ਮਾਧਿਅਮ ਰਾਹੀਂ ਵਿਸਾਖੀ …
Read More »ਬਜਟ 2021 ‘ਚ ਡਾਇਬਟੀਜ਼ ਲਈ ਨੈਸ਼ਨਲ ਫਰੇਮਵਰਕ ਬਣਾਉਣ ਦਾ ਮਤਾ ਪੇਸ਼
ਸੋਨੀਆ ਸਿੱਧੂ ਦੇ ਅਣਥੱਕ ਯਤਨਾਂ ਨੂੰ ਮਿਲੀ ਵੱਡੀ ਜਿੱਤ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਬਜਟ 2021-22 ਵਿਚ ਡਾਇਬਟੀਜ਼ ਲਈ ਨੈਸ਼ਨਲ ਫਰੇਮਵਰਕ ਬਣਾਉਣ ਦੇ ਐਲਾਨ ਨੂੰ ਲੈ ਕੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਹਜ਼ਾਰਾਂ ਡਾਇਬਟੀਜ਼ ਨਾਲ ਜੂਝ ਰਹੇ ਕੈਨੇਡੀਅਨਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। …
Read More »ਡਾਕਟਰਾਂ ਤੇ ਹੋਰਨਾਂ ਫਰੰਟਲਾਈਨ ਵਰਕਰਜ਼ ਲਈ ਫਰੀ ਐਮਰਜੈਂਸੀ ਚਾਈਲਡ ਕੇਅਰ ਮੁਹੱਈਆ ਕਰਾਵੇਗੀ ਫੋਰਡ ਸਰਕਾਰ
ਉਨਟਾਰੀਓ : ਫੋਰਡ ਸਰਕਾਰ ਦਾ ਕਹਿਣਾ ਹੈ ਕਿ ਫਰੰਟ ਲਾਈਨ ਵਰਕਰਜ਼ ਦੇ ਸਕੂਲ ਜਾਣ ਵਾਲੇ ਬੱਚਿਆਂ ਲਈ ਮੁਫਤ ਐਮਰਜੈਂਸੀ ਚਾਈਲਡ ਕੇਅਰ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਪ੍ਰੋਵਿੰਸ ਸਕੂਲਾਂ ਦੀ ਅਪਰੈਲ ਦੀ ਬ੍ਰੇਕ ਤੋਂ ਬਾਅਦ ਇਨ ਪਰਸਨ ਲਰਨਿੰਗ ਲਈ ਸਕੂਲਾਂ ਨੂੰ ਬੰਦ ਕਰਨ ਅਤੇ ਰਿਮੋਟ ਲਰਨਿੰਗ ਜਾਰੀ ਰੱਖਣ ਦਾ ਫੈਸਲਾ …
Read More »ਫੈਡਰਲ ਲਿਬਰਲ ਪਾਰਟੀ ਦੀ ਨੌਮੀਨੇਸ਼ਨ ਲਈ ਬਰੈਂਪਟਨ ਸੈਂਟਰਲ ਤੋਂ ਪ੍ਰੀਤ ਪੰਨੂੰ ਉਮੀਦਵਾਰ
ਬਰੈਂਪਟਨ : ਕੈਨੇਡਾ ਦੀਆਂ ਅਗਲ਼ੀਆਂ ਫੈਡਰਲ ਚੋਣਾਂ ਲਈ ਬਰੈਂਪਟਨ ਸੈਂਟਰਲ ਤੋਂ ਲਿਬਰਲ ਪਾਰਟੀ ਦੀ ਨੌਮੀਨੇਸ਼ਨ ਲਈ ਪ੍ਰੀਤ ਪੰਨੂੰ ਮੈਦਾਨ ਵਿੱਚ ਉਤਰੀ ਹੈ। ਪ੍ਰੀਤ ਪੰਨੂੰ ਕੈਨੇਡਾ ਦੀ ਜਮਪਲ ਹੈ ਅਤੇ ਬਰੈਂਪਟਨ ਦੀ ਉੱਘੀ ਵਕੀਲ ਹੈ। ਉਹ 2014 ਤੋਂ ਕੇ.ਪੀ.ਏ. ਕੰਪਨੀ ਨਾਲ ਬੜੀ ਸਫਲਤਾ ਨਾਲ ਕੰਮ ਕਰ ਰਹੀ ਹੈ। ਉਸ ਨੇ ਕੈਨੇਡਾ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨਾਵਾਰ ਮੀਟਿੰਗ ‘ਚ ਔਰਤਾਂ ਦੇ ਹੱਕਾਂ ਬਾਰੇ ਹੋਈ ਚਰਚਾ
ਕੈਲਗਰੀ/ਬਿਊਰੋ ਨਿਊਜ਼ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਪਰੈਲ ਮਹੀਨੇ ਦੀ ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ। ਇਸ ਮੀਟਿੰਗ ਵਿਚ ਔਰਤਾਂ ਦੇ ਹੱਕਾਂ ਬਾਰੇ ਵਿਚਾਰ ਚਰਚਾ ਹੋਈ। ਜੂਮ ਦੇ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿੱਚ ਕੈਲਗਰੀ ਦੇ ਕਈ ਬੁੱਧੀਜੀਵੀਆਂ ਨੇ ਭਾਗ …
Read More »ਬੋਰਿਸ ਜੌਹਨਸਨ ਦਾ ਭਾਰਤ ਦੌਰਾ ਫਿਰ ਰੱਦ
ਕੋਵਿਡ ਕਾਰਨ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ‘ਤੇ ਇੰਗਲੈਂਡ ਨੇ ਲਾਈ ਪਾਬੰਦੀ ਲੰਡਨ : ਕਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਉਧਰ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ‘ਤੇ ਇੰਗਲੈਂਡ ਨੇ ਪਾਬੰਦੀ ਲਗਾ ਦਿੱਤੀ …
Read More »