ਨਿਊਜ਼ੀਲੈਂਡ ਪਹਿਲਾਂ ਹੀ ਲੈ ਚੁੱਕਾ ਹੈ ਅਜਿਹਾ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਨਾ ਜਾਣ। ਅਮਰੀਕੀ ਅਥਾਰਿਟੀ ‘ਸੀਡੀਸੀ’ ਨੇ ਕਿਹਾ ਹੈ ਕਿ ਭਾਰਤ ਵਿਚ ਕਰੋਨਾ ‘ਬਹੁਤ ਉੱਚੇ ਪੱਧਰ’ ਉਤੇ ਫੈਲ ਰਿਹਾ ਹੈ। ਬੀਮਾਰੀਆਂ ‘ਤੇ ਕਾਬੂ …
Read More »Monthly Archives: April 2021
ਅਮਰੀਕਾ : ਫਲੌਇਡ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
ਕੈਲੀਫੋਰਨੀਆ : ਅਮਰੀਕਾ ‘ਚ ਸਾਬਕਾ ਮਿਨੀਆਪੋਲਿਸ ਆਫੀਸਰ ਡੈਰੇਕ ਚੌਵਿਨ ਨੂੰ ਮੰਗਲਵਾਰ ਨੂੰ ਜਾਰਜ ਫਲੌਇਡ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ। ਚੌਵਿਨ ਉਹੀ ਪੁਲਿਸ ਅਧਿਕਾਰੀ ਹੈ ਜਿਸ ਨੇ ਸਿਆਹ ਨਸਲ ਦੇ ਫਲੌਇਡ ਦੀ ਧੌਣ ਉੱਤੇ ਗੋਡਾ ਰੱਖ ਉਸ ਨੂੰ ਜ਼ਮੀਨ ਨਾਲ ਉਦੋਂ ਤੱਕ ਨੱਪੀ ਰੱਖਿਆ ਸੀ, ਜਦੋਂ ਤੱਕ …
Read More »ਪ੍ਰਿੰਸ ਫਿਲਿਪ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਹੋਈਆਂ ਪੂਰੀਆਂ
ਲੰਡਨ/ਬਿਊਰੋ ਨਿਊਜ਼ : ਪ੍ਰਿੰਸ ਫਿਲਿਪ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਬ੍ਰਿਟੇਨ ਦੇ ਵਿੰਡਸਰ ਕਾਸਲ ਦੇ ਸੇਂਟ ਜੌਰਜ ਚੈਪਲ ਵਿੱਚ ਕੀਤਾ ਗਿਆ। ਉਨ੍ਹਾਂ ਨੂੰ ਵਿੰਡਸਰ ਕਾਸਲ ਦੇ ਅੰਦਰ ਵਾਲੇ ਹੌਲ ਵਿੱਚ ਦਫਨ ਕੀਤਾ ਗਿਆ। ਅੰਤਿਮ ਯਾਤਰਾ ਦੌਰਾਨ ਡਿਊਕ ਆਫ ਐਡਿਨਬਰਾ ਪ੍ਰਿੰਸ ਫਿਲਿਪ ਦੇ ਬੱਚੇ ਉਨ੍ਹਾਂ ਦੇ ਤਾਬੂਤ ਵਾਲੀ ਗੱਡੀ ਦੇ ਪਿੱਛੇ-ਪਿੱਛੇ …
Read More »ਵੈਨਕੂਵਰ ‘ਚ ਗੋਲੀ ਚੱਲਣ ਕਾਰਨ ਇੱਕ ਪੰਜਾਬੀ ਵਿਅਕਤੀ ਦੀ ਮੌਤ
ਵੈਨਕੂਵਰ : ਵੈਨਕੂਵਰ ਵਿਚ ਅਚਾਨਕ ਗੋਲੀ ਚੱਲਣ ਕਾਰਨ ਇੱਕ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਜਾਰੀ ਨਹੀਂ ਕੀਤੀ। ਇਹ ਵੀ ਨਹੀਂ ਪਤਾ ਲੱਗਾ ਹੈ ਕਿ ਇਹ ਗੋਲੀ ਗੈਂਗਵਾਰ ਦਾ ਨਤੀਜਾ ਸੀ ਜਾਂ ਕੁਝ ਹੋਰ। ਮ੍ਰਿਤਕ ਐਬਟਸਫੋਰਡ ਦਾ ਵਾਸੀ ਦੱਸਿਆ ਜਾਂਦਾ ਹੈ, ਪਰ ਅਜੇ ਇਸਦੀ ਪੁਸ਼ਟੀ …
Read More »ਅਮਰੀਕਾ ‘ਚ ਨਸਲੀ ਘਟਨਾ
ਪਿਛਲੇ ਦਿਨੀਂ ਅਮਰੀਕਾ ‘ਚ ਇੰਡੀਆਨਾਪੋਲਿਸ ਸਥਿਤ ਇਸਦੇ ਕੰਮ ਕਰਨ ਦੇ ਸਥਾਨ ‘ਤੇ ਕੰਪਨੀ ਦੇ ਸਾਬਕਾ ਕਰਮਚਾਰੀ ਬਰੈਨਡਨ ਹੋਲ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 8 ਵਿਅਕਤੀਆਂ ਨੂੰ ਮਾਰ ਦਿੱਤਾ। ਫੈੱਡਐਕਸ ਕਾਰਪੋਰੇਸ਼ਨ ਜਿਹੜੀ ਪਹਿਲਾਂ ਫੈਡਰਲ ਐਕਸਪ੍ਰੈੱਸ ਕਾਰਪੋਰੇਨ ਕਹਿਲਾਉਂਦੀ ਸੀ, ਅਮਰੀਕਾ ਦੀ ਕਾਰਪੋਰੇਟ ਬਹੁ-ਰਾਸ਼ਟਰੀ ਕੰਪਨੀ ਹੈ ਜਿਹੜੀ ਹਵਾਈ ਜਹਾਜ਼ਾਂ ਅਤੇ ਹੋਰ ਸਾਧਨਾਂ ਰਾਹੀਂ …
Read More »ਕੈਨੇਡਾ ਤੋਂ ਚੱਲ ਰਿਹਾ ਵਿਸ਼ਵ ਪੱਧਰੀ ਡਰੱਗ ਰੈਕਟ ਆਇਆ ਪਕੜ ‘ਚ
25 ਪੰਜਾਬੀਆਂ ਸਣੇ 30 ਗ੍ਰਿਫ਼ਤਾਰ – ਡਰੱਗ ਦੇ ਨਾਲ ਹਥਿਆਰ ਵੀ ਬਰਾਮਦ ਟੋਰਾਂਟੋ/ਬਿਊਰੋ ਨਿਊਜ਼ ਇੱਕ ਭਾਰਤੀ-ਕੈਨੇਡੀਅਨ ਡਰੱਗ ਰੈਕਟ ਦਾ ਪਰਦਾਫਾਸ਼ ਹੋਇਆ ਹੈ, ਜਿਸ ‘ਚ 25 ਪੰਜਾਬੀਆਂ ਸਮੇਤ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਚ ਡਰੱਗ ਸਮੱਗਲਰਾਂ ਦੇ ਅਮਰੀਕਾ ਤੇ ਭਾਰਤ ‘ਚ ਵੀ ਸੰਪਰਕ ਦੱਸੇ ਜਾ ਰਹੇ ਹਨ। ਇਨ੍ਹਾਂ …
Read More »26 ਅਪ੍ਰੈਲ ਤੋਂ 80 ਹਜ਼ਾਰ ਨੌਕਰੀਆਂ ਦੀਆਂ ਅਰਜ਼ੀਆਂ ਲਈਆਂ ਜਾ ਰਹੀਆਂ ਹਨ : ਐਮ ਪੀ ਮਨਿੰਦਰ ਸਿੱਧੂ
150 ਮਿਲੀਅਨ ਦਾ ਟਰਾਂਜਿਟ ਪ੍ਰੋਜੈਕਟ ਬਰੈਂਪਟਨ ਈਸਟ ਵਿਚ ਲੱਗੇਗਾ ਬਰੈਂਪਟਨ: ਬਰੈਂਪਟਨ ਈਸਟ ਤੋਂ ਐਮ ਪੀ ਮਨਿੰਦਰ ਸਿੱਧੂ ਨੇ ‘ਪਰਵਾਸੀ ਰੇਡੀਓ’ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਈਵੇ-50 ਅਤੇ ਕੰਟਰੀ ਸਾਈਡ ਦੇ ਨੇੜੇ 48 ਏਕੜ ਵਿਚ ਟਰਾਂਜਿਟ ਪ੍ਰੋਜੈਕਟ ਦਾ ਨਿਰਮਾਣ ਹੋਵੇਗਾ, ਜਿੱਥੇ ਬੱਸਾਂ ਦੀ ਮੁਰੰਮਤ ਤੋਂ ਇਲਾਵਾ ਕਈ ਹੋਰ ਕੰਮ ਕੀਤੇ ਜਾਣਗੇ, …
Read More »ਉਨਟਾਰੀਓ ਦੇ ਉੱਘੇ ਡਾਕਟਰ ਨੇ ਗੈਰ ਜ਼ਰੂਰੀ ਸਰਜਰੀਜ਼ ਫੌਰਨ ਬੰਦ ਕਰਨ ਦੇ ਦਿੱਤੇ ਹੁਕਮ
ਉਨਟਾਰੀਓ : ਤੀਜੀ ਵੇਵ ਦੌਰਾਨ ਪ੍ਰੋਵਿੰਸ ਦੇ ਹਸਪਤਾਲਾਂ ਵਿੱਚ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਦਾਖਲ ਕਰਨ ਦਾ ਸਿਲਸਿਲਾ ਮੁੱਕਣ ਦਾ ਨਾਂ ਹੀ ਨਹੀਂ ਲੈ ਰਿਹਾ ਤੇ ਇਸ ਨਾਲ ਹੈਲਥਕੇਅਰ ਸਿਸਟਮ ਵੀ ਬੁਰੀ ਤਰ੍ਹਾਂ ਚਰਮਰਾ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਓਨਟਾਰੀਓ ਦੇ ਉੱਘੇ ਡਾਕਟਰ ਨੇ ਫੌਰੀ ਤੌਰ ਉੱਤੇ ਪ੍ਰੋਵਿੰਸ ਵਿੱਚ ਸਾਰੀਆਂ …
Read More »ਦਿੱਲੀ ਤੇ ਰਾਜਸਥਾਨ ਵਿੱਚ ਮੁੜ ਲੱਗਿਆ ਲਾਕਡਾਊਨ
ਦਿੱਲੀ ‘ਚ ਛੇ ਦਿਨ ਅਤੇ ਰਾਜਸਥਾਨ ‘ਚ 15 ਦਿਨ ਜਾਰੀ ਰਹਿਣਗੀਆਂ ਪਾਬੰਦੀਆਂ ਨਵੀਂ ਦਿੱਲੀ : ਕਰੋਨਾ ਕਾਰਨ ਹਾਲਾਤ ਵਿਗੜਨ ਮਗਰੋਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ‘ਚ ਛੇ ਦਿਨਾਂ ਲਈ ਜਦਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ 15 ਦਿਨਾਂ ਲਈ ਲਾਕਡਾਊਨ ਦਾ ਐਲਾਨ ਕੀਤਾ ਹੈ। ਉੱਧਰ ਅਲਾਹਾਬਾਦ ਹਾਈਕੋਰਟ ਯੂਪੀ ਦੇ ਪੰਜ ਸ਼ਹਿਰ …
Read More »ਕਰੋਨਾ ਨੂੰ ਲੈ ਕੇ ਪੰਜਾਬ ‘ਚ ਵੀ ਪਾਬੰਦੀਆਂ ਵਧਾਈਆਂ
ਰਾਤਰੀ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਚੰਡੀਗੜ੍ਹ : ਪੰਜਾਬ ‘ਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਵਿੱਚ ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ …
Read More »