25 ਅਪ੍ਰੈਲ ਨੂੰ ਹੋਣੀਆਂ ਸਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। …
Read More »Monthly Archives: April 2021
ਸੁਪਰੀਮ ਕੋਰਟ ਨੇ ਕੋਵਿਡ ਦੇ ਪ੍ਰਬੰਧਾਂ ਬਾਰੇ ਮੋਦੀ ਸਰਕਾਰ ਕੋਲੋਂ ਮੰਗਿਆ ਜਵਾਬ
ਸੀਤਾਰਾਮ ਯੇਚੁਰੀ ਦੇ ਪੁੱਤਰ ਅਸ਼ੀਸ਼ ਦੀ ਕਰੋਨਾ ਕਾਰਨ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤ ਵਿਚ ਕਰੋਨਾ ਦੇ ਮਾਮਲੇ ਵਧਣ ਤੇ ਮਰੀਜ਼ਾਂ ਨੂੰ ਆਕਸੀਜਨ ਤੇ ਦਵਾਈਆਂ ਦੀ ਸਪਲਾਈ ਨਾ ਮਿਲਣ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਜ਼ੋਰ ਦਿੱਤਾ ਕਿ ਆਕਸੀਜਨ ਸਪਲਾਈ, ਜ਼ਰੂਰੀ …
Read More »ਪਾਕਿਸਤਾਨ ਤੋਂ ਪਰਤੇ 100 ਦੇ ਕਰੀਬ ਸ਼ਰਧਾਲੂਆਂ ਨੂੰ ਹੋਇਆ ਕਰੋਨਾ
ਵਿਸਾਖੀ ਦੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਗਿਆ ਸੀ ਜਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ 100 ਦੇ ਕਰੀਬ ਸਿੱਖ ਸ਼ਰਧਾਲੂ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸ਼ਰਧਾਲੂਆਂ ਦਾ ਅਟਾਰੀ ਵਾਹਗਾ ਜੁਆਇੰਟ ਚੈਕ ਪੋਸਟ ‘ਤੇ ਕਰੋਨਾ ਟੈਸਟ ਕੀਤਾ ਗਿਆ ਤਾਂ ਇਨ੍ਹਾਂ ਸ਼ਰਧਾਲੂਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ। ਅਸਿਸਟੈਂਟ …
Read More »ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਮੋਰਚੇ ‘ਚ ਪਹੁੰਚਣ ਦਾ ਸੱਦਾ
ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਪਿਛਲੇ ਸਾਢੇ 6 ਮਹੀਨਿਆਂ ਤੋਂ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਹੈ ਕਿ ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨ ਮੁੜ ਦਿੱਲੀ ਮੋਰਚੇ ਵਿਚ ਪਹੁੰਚ ਜਾਣ। ਇਸੇ ਦੌਰਾਨ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਤੇ …
Read More »ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਬਾਰਦਾਨੇ ਦੀ ਘਾਟ
ਕੈਪਟਨ ਸਰਕਾਰ ਦੇ ਦਾਅਵੇ ਦਿਸਣ ਲੱਗੇ ਖੋਖਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਈ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ …
Read More »ਬਾਰਦਾਨੇ ਦੀ ਘਾਟ ਜਾਣ-ਬੁੱਝ ਕੇ ਪੈਦਾ ਕੀਤੀ ਗਈ
ਦਲਜੀਤ ਚੀਮਾ ਨੇ ਇਸ ਨੂੰ ਦੱਸਿਆ ਗਿਣੀ ਮਿੱਥੀ ਸਾਜਿਸ਼ ਦਾ ਨਤੀਜਾ ਰੋਪੜ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਖਰੀਦ ਵਾਸਤੇ ਬਾਰਦਾਨੇ ਦੀ ਘਾਟ ਇਕ ਗਿਣੀ ਮਿਥੀ ਸਾਜਿਸ਼ ਦਾ ਨਤੀਜਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਥਾਨਕ ਪੱਧਰ ‘ਤੇ ਪਲਾਸਟਿਕ ਬੈਗ ਖਰੀਦ …
Read More »‘ਸਰਬੱਤ ਦਾ ਭਲਾ ਟਰੱਸਟ’ ਵਲੋਂ ਕਿਸਾਨਾਂ ਲਈ ਇਕ ਹੋਰ ਉਪਰਾਲਾ
ਦਿੱਲੀ ਕਿਸਾਨ ਮੋਰਚੇ ‘ਤੇ ਟਰੱਸਟ ਦੇ ਰਿਹਾ ਹੈ ਮੈਡੀਕਲ ਸੇਵਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਟਿੱਕਰੀ, ਸ਼ੰਭੂ, ਗਾਜੀਪੁਰ ਅਤੇ ਕੁੰਡਲੀ ਬਾਰਡਰਾਂ ‘ਤੇ …
Read More »ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ
ਭਾਜਪਾ ਸੰਸਦ ਮੈਂਬਰ ਨੇ ਕੀਤਾ ਸੀ ਗਲਤ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਆਰੋਪ ਲਗਾਏ ਸਨ ਕਿ ਕਿਸਾਨਾਂ ਵਲੋਂ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਰੋਕੀ ਜਾ ਰਹੀ ਹੈ। ਭਾਜਪਾ ਸੰਸਦ ਮੈਂਬਰ …
Read More »ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਮਿਲੇਗਾ ਇਨਾਮ
ਕੈਪਟਨ ਅਮਰਿੰਦਰ ਨੇ ਇਨਾਮ ਨੀਤੀ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਸਬੰਧੀ ਜਾਣਕਾਰੀ ਦੇਣ ਵਾਲਿਆਂ ਨੂੰ ਹੁਣ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨਾਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੀਤੀ …
Read More »ਨਾਸਿਕ ਦੇ ਹਸਪਤਾਲ ‘ਚ ਆਕਸੀਜਨ ਦਾ ਟੈਂਕ ਲੀਕ ਹੋਣ ਕਰਕੇ ਸਪਲਾਈ ਰੁਕੀ
22 ਮਰੀਜਾਂ ਦੀ ਹੋ ਗਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਨਾਸਿਕ ਵਿਚ ਜਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਦਾ ਇਕ ਟੈਂਕ ਲੀਕ ਹੋ ਗਿਆ, ਜਿਸ ਕਾਰਨ ਆਕਸੀਜਨ ਦੀ ਸਪਲਾਈ 30 ਮਿੰਟ ਤੱਕ ਰੁਕੀ ਰਹੀ। ਇਸਦੇ ਚੱਲਦਿਆਂ ਕਰੀਬ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਾਸਿਕ ਦੇ ਡਿਪਟੀ ਕਮਿਸ਼ਨਰ ਸੂਰਜ ਮਾਂਡਰੇ …
Read More »