Breaking News
Home / 2021 / April (page 20)

Monthly Archives: April 2021

ਐਸਜੀਪੀਸੀ ਮੈਂਬਰ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਵਲੋਂ ਦੁੱਖ ਦਾ ਪ੍ਰਗਟਾਵਾ ਬਰਨਾਲਾ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ ਹੋ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਨਾਲ ਸਬੰਧਤ ਦਲਬਾਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦਲਬਾਰ ਸਿੰਘ ਦਾ ਸਸਕਾਰ ਵੀ ਉਹਨਾਂ ਦੇ ਜੱਦੀ ਪਿੰਡ ਛੀਨੀਵਾਲ ਵਿਖੇ …

Read More »

ਰਾਜਾਸਾਂਸੀ ਹਵਾਈ ਅੱਡੇ ‘ਤੇ ਟੋਰਾਂਟੋ ਜਾਣ ਵਾਲੇ ਯਾਤਰੀ ਹੋਏ ਖੱਜਲ ਖੁਆਰ

ਵਿਦਿਆਰਥੀਆਂ ਦੇ ਮਾਪਿਆਂ ਵਲੋਂ ਹਵਾਈ ਅੱਡਾ ਪ੍ਰਬੰਧਕਾਂ ਖਿਲਾਫ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਰਾਹੀਂ ਦੁਬਈ ਅਤੇ ਦੁਬਈ ਤੋਂ ਅੱਗੇ ਟੋਰਾਂਟੋ ਜਾਣ ਵਾਲੇ ਕਰੀਬ 50 ਯਾਤਰੀ ਉਸ ਵੇਲੇ ਖੱਜਲ ਖੁਆਰ ਹੋਏ ਜਦ ਉਡਾਣ ਵਲੋਂ ਉਨ੍ਹਾਂ ਨੂੰ ਲੈ ਕੇ ਜਾਣ ਤੋਂ …

Read More »

ਅਮਰੀਕਾ ਨੇ ਆਪਣੇ ਸ਼ਹਿਰੀਆਂ ਨੂੰ ਦਿੱਤੀ ਸਲਾਹ

ਕਿਹਾ – ਭਾਰਤ ਜਾਣ ਤੋਂ ਹਾਲੇ ਕਰੋ ਗੁਰੇਜ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ …

Read More »

ਬੈਂਕਿੰਗ ਨੂੰ ਸੌਖਾ ਬਣਾਉਣ ਲਈ ਬਣਾਏ ਗਈ ਵਿਸ਼ੇਸ਼ ਪੇਸ਼ਕਸ਼ ਦੇ ਨਾਲ Scotiabank ਕਨੇਡਾ ਵਿੱਚ ਨਵੇਂ ਆਏ ਲੋਕਾਂ ਦੀ ਮਦਦ ਕਰ ਰਿਹਾ ਹੈ

ਨਵੇਂ ਆਏ ਲੋਕਾਂ ਲਈ ਵੈਲਕਮ ਬੋਨਸ, ਬਚਤਾਂ ਅਤੇ ਲਾਭਾਂ ਵਿੱਚ $1,250 ਤਕ ਦੇ ਨਾਲ StartRight® ਟੋਰਾਂਟੋ – 13 ਅਪ੍ਰੈਲ 2021 – Scotiabank ਬਸੰਤ ਦਾ ਜਸ਼ਨ ਕੁਝ ਆਕਰਸ਼ਕ ਪੇਸ਼ਕਸ਼ਾਂ ਦੇ ਨਾਲ ਮਨਾ ਰਿਹਾ ਹੈ। ਹੁਣ ਅਤੇ 29 ਜੁਲਾਈ 2021 ਦੇ ਵਿਚਕਾਰ, Scotiabank’s Preferred Package ਬੈਂਕ ਖਾਤਾ ਖੋਲ੍ਹਣ ਅਤੇ Scotia Momentum® Visa …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਫਿਰ ਗਰਮਾਇਆ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਦੇ ਚੰਡੀਗੜ੍ਹ ਨਿਵਾਸ ਬਾਹਰ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਮਾਮਲਾ ਫਿਰ ਗਰਮਾ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿੱਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ …

Read More »

ਬੇਅਦਬੀ ਮਾਮਲਿਆਂ ‘ਚ ਫੂਲਕਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਸਿੱਧੂ ਨੂੰ ਲਿਖੀ ਚਿੱਠੀ

ਕਿਹਾ – ਹੁਣ ਗਰਜਣ ਦਾ ਨਹੀਂ ਵਰ੍ਹਨ ਦਾ ਵੇਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਉੱਘੇ ਵਕੀਲ ਐੱਚਐੱਸ ਫੂਲਕਾ ਨੇ ਬੇਅਦਬੀ ਕਾਂਡ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਖੁੱਲ੍ਹਾ ਪੱਤਰ ਲਿਖਣ ਤੋਂ ਬਾਅਦ ਇਕ ਪੱਤਰ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਨਾਂ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਆਖਿਆ ਕਿ ‘ਹੁਣ ਗਰਜਣ ਦਾ …

Read More »

ਸੁਖਦੇਵ ਢੀਂਡਸਾ ਤੇ ਰਣਜੀਤ ਬ੍ਰਹਮਪੁਰਾ ਹੋਏ ਇਕੱਠੇ

ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। ਜਿਸਦੇ ਸੁਖਦੇਵ ਸਿੰਘ ਢੀਡਸਾ ਪ੍ਰਧਾਨ ਹੋਣਗੇ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਸੁਖਦੇਵ ਢੀਡਸਾ ਸ਼ੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਹਨ ਅਤੇ …

Read More »

ਅੰਮ੍ਰਿਤਸਰ ‘ਚ ਕਿਸਾਨ ਮਹਾਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਵਜਾਇਆ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ

ਕਿਹਾ – ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਕਿਸਾਨਾਂ ਦੀਆਂ ਜ਼ਮੀਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਮ੍ਰਿਤਸਰ ਦੇ ਕਸਬਾ ਕੁੱਕੜਵਾਲਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨ ਮਹਾਂਪੰਚਾਇਤ ਕਰਵਾਈ ਗਈ। ਕਿਸਾਨ ਮਹਾਂ ਪੰਚਾਇਤ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਕੇਂਦਰ …

Read More »

ਦਿੱਲੀ ਮੋਰਚੇ ‘ਚੋਂ ਪਰਤੇ ਕਿਸਾਨ ਦੀ ਮੌਤ

ਬਰਨਾਲਾ ਨੇੜਲੇ ਪਿੰਡ ਸੰਘੇੜਾ ਦਾ ਸੀ ਮ੍ਰਿਤਕ ਕਿਸਾਨ ਉਜਾਗਰ ਸਿੰਘ ਬਰਨਾਲਾ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ …

Read More »

ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆ

ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਵੈਕਸੀਨ ਦੀ ਤੁਰੰਤ ਸਪਲਾਈ ਭੇਜਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਵਧਾਇਆ ਜਾਵੇਗਾ। ਸਾਰੇ ਬਾਰ, …

Read More »