ਕੇਜਰੀਵਾਲ ਨੇ ਮਜ਼ਦੂਰਾਂ-ਕਾਮਿਆਂ ਨੂੰ ਦਿੱਲੀ ਛੱਡ ਕੇ ਨਾ ਜਾਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਧਾਨੀ ਵਿਚ ਅੱਜ ਰਾਤ 10 ਵਜੇ ਤੋਂ ਅਗਲੇ ਸੋਮਵਾਰ ਸਵੇਰੇ ਪੰਜ ਵਜੇ ਤੱਕ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ-ਕਾਮਿਆਂ ਨੂੰ ਅਪੀਲ ਕੀਤੀ …
Read More »Monthly Archives: April 2021
ਦਿੱਲੀ ‘ਚ ਲਾਕ ਡਾਊਨ ਦਾ ਐਲਾਨ ਹੁੰਦਿਆਂ ਹੀ ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਭੀੜ
ਸ਼ਰਾਬ ਦੀਆਂ ਪੇਟੀਆਂ ਖਰੀਦਦੇ ਦੇਖੇ ਗਏ ਵੱਡੀ ਗਿਣਤੀ ‘ਚ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲਾਕ ਡਾਊਨ ਦਾ ਐਲਾਨ ਹੋਣ ਤੋਂ ਬਾਅਦ ਬਜ਼ਾਰਾਂ ਵਿਚ ਹਲਚਲ ਜਿਹੀ ਮਚ ਗਈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਲਾਨ ਤੋਂ ਕੁਝ ਹੀ ਦੇਰ ਬਾਅਦ ਦਿੱਲੀ ਦੇ ਵੱਖ-ਵੱਖ ਬਜ਼ਾਰਾਂ ਵਿਚ ਭੀੜ ਵਧ ਗਈ। ਇਹ ਭੀੜ ਸਭ …
Read More »ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ ਰੱਦ
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲਿਆ ਫੈਸਲਾ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਰੋਨਾ ਵਾਇਰਸ ਦੇ ਵਧਦੇ ਕੇਸਾਂ ਕਾਰਨ ਆਪਣਾ ਭਾਰਤ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦੇ ਦਫਤਰ ਤੋਂ ਜਾਰੀ ਸੂਚਨਾ ਅਨੁਸਾਰ ਹੁਣ ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਅਗਲੇ ਹਫਤੇ ਭਾਰਤ ਨਹੀਂ ਪਹੁੰਚ …
Read More »ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਸਿੱਧੂ ਨੇ ਘੇਰੀ ਆਪਣੀ ਹੀ ਸਰਕਾਰ
ਕਿਹਾ : ਜਦੋਂ ਰਿਪੋਰਟਾਂ ‘ਚ ਆਰੋਪੀਆਂ ਦੇ ਨਾਂ ਸ਼ਾਮਲ ਹਨ ਤਾਂ ਉਨ੍ਹਾਂ ਦੇ ਨਾਵਾਂ ਕਿਉਂ ਨਹੀਂ ਹੋਏ ਕੇਸ ਦਰਜ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅੱਜ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ। ਉਨ੍ਹਾਂ ਪੰਜਾਬ ਸਰਕਾਰ ‘ਤੇ ਸਿਧੇ ਸਵਾਲ ਚੁੱਕਦਿਆਂ …
Read More »ਕੁੰਵਰ ਵਿਜੈ ਪ੍ਰਤਾਪ ਸਿੰਘ ਆਪਣੇ ਫੈਸਲੇ ‘ਤੇ ਦ੍ਰਿੜ੍ਹ
ਕਿਹਾ : ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਮਨਜ਼ੂਰ ਕਰਨ ਲਈ ਮੰਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸ ਆਈ ਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲੰਘੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧ ‘ਚ ਅੱਜ ਉਨ੍ਹਾਂ …
Read More »ਸ੍ਰੀ ਮੁਕਤਸਰ ਸਾਹਿਬ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਸਿੱਖ ਸੰਗਤ ਵੱਲੋਂ ਘਟਨਾ ਵਾਲੀ ਥਾਂ ‘ਤੇ ਰੋਸ ਪ੍ਰਦਰਸ਼ਨ ਜਾਰੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ‘ਤੇ ਇਕ ਖਾਲੀ ਪਏ ਪਲਾਟ ਵਿਚੋਂ ਸ੍ਰੀ ਗੁਟਕਾ ਸਾਹਿਬ ਦੇ ਅੱਧ ਜਲੇ ਅੰਗ ਪ੍ਰਾਪਤ ਹੋਏ ਹਨ। ਸਿੱਖ ਸੰਗਤਾਂ …
Read More »ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਮੌਤ
ਸੁਨਾਮ ਦੇ ਇਕ ਨਿੱਜੀ ਹਸਪਤਾਲ ‘ਚ ਤੋੜਿਆ ਹਰਵੰਤ ਸਿੰਘ ਨੇ ਦਮ ਤਭਵਾਨੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਪਰਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਕਿਸਾਨ ਹਰਵੰਤ ਸਿੰਘ ਦੀ ਮੌਤ ਹੋ ਗਈ ਹੈ। ਫਤਿਹਗੜ੍ਹ ਭਾਦਸੋਂ ਦਾ ਇਹ ਨੌਜਵਾਨ ਕਿਸਾਨ 8 ਅਪ੍ਰੈਲ …
Read More »ਹਰਸਿਮਰਤ ਕੌਰ ਬਾਦਲ ਨੂੰ ਵੀ ਹੋਇਆ ਕਰੋਨਾ
ਕਾਂਗਰਸੀ ਆਗੂ ਦਿਗਵਿਜੇ ਸਿੰਘ ਤੇ ਰਣਦੀਪ ਸਿੰਘ ਸੁਰਜੇਵਾਲਾ ਵੀ ਕਰੋਨਾ ਤੋਂ ਪੀੜਤ ਬਠਿੰਡਾ/ਬਿਊਰੋ ਨਿਊਜ਼ ਕਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਇਸ ਦੀ ਲਪੇਟ ਵਿਚ ਵੱਡੇ-ਵੱਡ ਸਿਆਸੀ ਆਗੂ ਵੀ ਆਉਣ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ …
Read More »ਚੰਡੀਗੜ ਅਤੇ ਰਾਜਸਥਾਨ ‘ਚ ਵੀ ਲੱਗਿਆ ਵੀਕਐਂਡ ਲੌਕਡਾਊਨ
ਲੰਘੇ 24 ਘੰਟਿਆਂ ਦਰਮਿਆਨ ਦੇਸ਼ ਭਰ ‘ਚ ਸਾਹਮਣੇ ਆਏ 2 ਲੱਖ ਤੋਂ ਵੱਧ ਕਰੋਨਾ ਪੀੜਤ ਜੈਪੁਰ/ਬਿਊਰੋ ਨਿਊਜ਼ ਦਿਨੋਂ-ਦਿਨ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਅੱਜਚੰਡੀਗੜ੍ਹ ਪ੍ਰਸਾਸਨ ਨੇ ਵੀ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਵੀਕ ਐਂਡ ਲੌਕਡਾਊਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚ ਸਿਰਫ ਜਰੂਰੀ ਸੇਵਾਵਾਂ …
Read More »ਉਤਰ ਪ੍ਰਦੇਸ਼ ਵਿਚ ਕਰੋਨਾ ਕਾਰਨ ਮੌਤਾਂ ਦੀ ਗਿਣਤੀ ਵਧੀ
ਅੰਤਿਮ ਸਸਕਾਰ ਕਰਨ ਲਈ ਕਰਨਾ ਪੈ ਰਿਹੈ ਘੰਟਿਆਂ ਬੱਧੀ ਇੰਤਜ਼ਾਰ ਵਾਰਾਨਸੀ/ਬਿਊਰੋ ਨਿਊਜ਼ ਕੋਰੋਨਾ ਦੇ ਵਧਦੇ ਪ੍ਰਭਾਵ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਨੂੰ ਜਿੱਥੇ ਇਲਾਜ ਕਰਾਉਣ ਵਿਚ ਦਿੱਕਤਾਂ ਆ ਰਹੀਆਂ ਹਨ। ਉਥੇ ਹੀ ਹਸਪਤਾਲਾਂ ਵਿਚ ਬੈੱਡ, ਆਕਸੀਜਨ ਸਮੇਤ ਵੈਕਸੀਨ ਦੀ ਘਾਟ ਦਾ …
Read More »