ਕੁੰਭ ਮੇਲੇ ਦੌਰਾਨ ਪਹੁੰਚੇ ਸਾਧੂ ਇਕ-ਦੂਜੇ ‘ਤੇ ਕਰੋਨਾ ਫੈਲਾਉਣ ਦੇ ਲਗਾ ਰਹੇ ਨੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ‘ਚ ਆਸਥਾ ਦੇ ਮਹਾਂਕੁੰਭ ‘ਚ ਹੁਣ ਕਰੋਨਾ ਦਾ ਕੁੰਭ ਸ਼ੁਰੂ ਹੋ ਗਿਆ ਹੈ। ਆਲਮ ਇਹ ਹੈ ਕਿ ਕੁੰਭ ‘ਚ ਕਰੋਨਾ ਵਾਇਰਸ ਫੈਲਾਉਣ ਨੂੰ ਲੈ ਕੇ ਹੁਣ ਅਖਾੜਿਆਂ ਦੇ ਸਾਧੂ ਆਪਸ ‘ਚ ਭਿੜ …
Read More »Monthly Archives: April 2021
ਪ੍ਰਿਅੰਕਾ ਗਾਂਧੀ ਦੀ ਦੇਸ਼ ਵਾਸੀਆਂ ਨੂੰ ਅਪੀਲ
ਕਿਹਾ : ਮਾਸਕ ਲਾਓ ਤੇ ਕਰੋਨਾ ਸਬੰਧੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਰੋਨਾ ਮਹਾਂਮਾਰੀ ਨਾਲ ਨਿਪਟਣ ਦੀ ਰਣਨੀਤੀ ਨੂੰ ਲੈ ਕੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਟਵੀਟ ਕੀਤਾ ਕਿ ਕੇਂਦਰ ਸਰਕਾਰ ਦੀ ਕੋਵਿਡ ਰਣਨੀਤੀ: ਪਹਿਲਾ ਗੇੜ-ਤੁਗਲਕੀ ਲੌਕਡਾਊਨ ਲਾਓ, ਦੂਜਾ ਗੇੜ-ਘੰਟੀ …
Read More »ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫ਼ਾ
ਕੁੰਵਰ ਵਿਜੇ ਨੂੰ ਵਿਧਾਨ ਸਭਾ ਚੋਣ ਲੜਾਉਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਆਈਜੀ ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਸੰਬੋਧਨ ਹੁੰਦਿਆਂ ਦਿੱਤਾ ਗਿਆ ਹੈ ਤੇ …
Read More »ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਜਨਤਕ ਹੋਵੇ : ਨਵਜੋਤ ਸਿੱਧੂ
ਫਰੀਦਕੋਟ : ਕਾਂਗਰਸੀ ਵਿਧਾਇਕ ਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਵਿਸਾਖੀ ਦੇ ਦਿਹਾੜੇ ਮੌਕੇ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਵਿਚ ਮੱਥਾ ਟੇਕ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਪੈਦਾ ਕਰ ਦਿੱਤੀ ਹੈ। ਨਵਜੋਤ ਸਿੱਧੂ ਨੇ ਆਪਣੀ ਇਸ ਫੇਰੀ ਮੌਕੇ ਅਸਿੱਧੇ ਤੌਰ ‘ਤੇ ਪੰਜਾਬ ਸਰਕਾਰ …
Read More »ਜੱਲ੍ਹਿਆਂਵਾਲਾ ਬਾਗ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਰੋਕੇ ਜਾਣ ਖਿਲਾਫ ਪ੍ਰਦਰਸ਼ਨ
ਲੰਘੇ ਇਕ ਸਾਲ ਤੋਂ ਆਮ ਲੋਕਾਂ ਲਈ ਬੰਦ ਹੈ ਜੱਲਿਆਂਵਾਲਾ ਬਾਗ ਅੰਮ੍ਰਿਤਸਰ : ਅੰਮ੍ਰਿਤਸਰ ਸਥਿਤ ਜੱਲ੍ਹਿਆਂਵਾਲਾ ਬਾਗ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਖੋਲੇ ਨਾ ਜਾਣ ਕਾਰਨ ਰੋਹ ‘ਚ ਆਏ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਵੱਲੋਂ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭੀਮ ਰਾਓ ਅੰਬੇਦਕਰ ਜੈਅੰਤੀ ‘ਸੰਵਿਧਾਨ ਬਚਾਓ ਦਿਵਸ’ ਵਜੋਂ ਮਨਾਈ
ਖੇਤੀ ਵਿਸ਼ੇ ‘ਤੇ ਕੇਂਦਰ ਸਰਕਾਰ ਵਲੋਂ ਕਾਨੂੰਨ ਬਣਾਉਣਾ ਗੈਰ-ਸੰਵਿਧਾਨਕ ਕਰਾਰ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ‘ਤੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ‘ਸੰਵਿਧਾਨ ਬਚਾਓ ਦਿਵਸ’ ਵਜੋਂ ਮਨਾਈ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਅਤੇ ਆਰਐਸਐਸ ਭਾਜਪਾ ਸੰਵਿਧਾਨ ਵਿਚ ਸੋਧ ਦੇ ਨਾਮ ‘ਤੇ ਬਹੁਤ ਸਾਰੀਆਂ ਹੇਰਾਫੇਰੀਆਂ …
Read More »ਪ੍ਰਸ਼ਾਂਤ ਕਿਸ਼ੋਰ ਦੀਆਂ ਫੌਜਾਂ ਨੂੰ ਖੁਸ਼ ਕਰਨ ਵਾਲੇ ਟਿਕਟਾਂ ਲੈ ਗਏ!
ਕਿਹਾ, ਕਾਂਗਰਸ ਪਾਰਟੀ ‘ਚ ਸ਼ਰੀਫ ਆਗੂ ਹੋਣਾ ਹੈ ਗੁਨਾਹ ੲ ਜੀਵਨ ਕਥਾ ‘ਸੰਘਰਸ਼ ਦੇ 45 ਸਾਲ’ ਵਿਚ ਕੀਤੇ ਅਹਿਮ ਖੁਲਾਸੇ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ (ਪੀਐਸਆਈਡੀਜੀ) ਦੇ ਤੀਜੀ ਵਾਰ ਚੇਅਰਮੈਨ ਬਣੇ ਕ੍ਰਿਸ਼ਨ ਕੁਮਾਰ ਬਾਵਾ ਨੇ ਜੀਵਨ ਕਥਾ ‘ਸੰਘਰਸ਼ ਦੇ 45 ਸਾਲ’ ਕਿਤਾਬ ਵਿਚ ਕਾਂਗਰਸ …
Read More »ਕੈਪਟਨ ਤੇ ਬਾਦਲ ਆਪਸ ‘ਚ ਘਿਓ-ਖਿੱਚੜੀ : ਭਗਵੰਤ ਮਾਨ
ਕਿਹਾ – ਬਾਦਲਾਂ ਨੇ ਕੈਪਟਨ ਦੇ ਕੇਸ ਵਾਪਸ ਕਰਾਏ ਅਤੇ ਹੁਣ ਕੈਪਟਨ ਵੀਉਸੇ ਰਾਹ ‘ਤੇ ਤੁਰੇ ਚੰਡੀਗੜ੍ਹ/ਬਿਊਰੋ ਨਿਊਜ਼ : ਭਗਵੰਤ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਖਾਰਜ ਕਰਨ ਦਾ ਫ਼ੈਸਲਾ ਹਾਈਕੋਰਟ ਦਾ …
Read More »ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਮੋਰਚੇ ਦੀ ਕਮਾਨ ਬੀਬੀਆਂ ਹੱਥ ਦੇਣ ਦਾ ਫੈਸਲਾ
ਅੰਮ੍ਰਿਤਸਰ ਦੇ ਪਿੰਡ ਅਲਕੜੇ ਵਿਚ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਣਕ ਅਤੇ ਝੋਨੇ ਦੇ ਸੀਜ਼ਨ ਦੌਰਾਨ ਦਿੱਲੀ ਮੋਰਚੇ ਦੀ ਕਮਾਨ ਔਰਤਾਂ ਹੱਥ ਦੇਣ ਦਾ ਫੈਸਲਾ ਲਿਆ ਗਿਆ ਹੈ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ ਦੀ …
Read More »ਗੁਰਦਾਸਪੁਰ ‘ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ-ਮਜ਼ਦੂਰਾਂ ਵੱਲੋਂ ਮਹਾਰੈਲੀ
ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਤਾ ਸਖਤ ਸੁਨੇਹਾ ਗੁਰਦਾਸਪੁਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤੀ ਦੇਣ ਤੇ ਦਿੱਲੀ ਮੋਰਚੇ ਵਿੱਚ ਕਣਕਾਂ ਦੀ ਵਾਢੀ ਦੌਰਾਨ ਭਰਵੀਂ ਹਾਜ਼ਰੀ ਯਕੀਨੀ ਬਣਾਉਣ ਲਈ ਲੋਕਾਂ ਦੀ ਲਾਮਬੰਦੀ ਕਰਨ ਵਾਸਤੇ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਜ਼ਿਲ੍ਹੇ ਦੀਆਂ ਕਿਸਾਨ, …
Read More »