Breaking News
Home / 2021 / April (page 27)

Monthly Archives: April 2021

ਦਿੱਲੀ ਧਰਨੇ ‘ਤੇ ਹਨ ਕਿਸਾਨ, ਸੁਆਣੀਆਂ ਆਪ ਕਰਨ ਲੱਗੀਆਂ ਵਾਢੀ

ਵਾਢੀ ਦਾ ਜ਼ਿੰਮਾ ਘਰਾਂ ‘ਚ ਬੈਠੀਆਂ ਸੁਆਣੀਆਂ ਨੇ ਲਿਆ ਆਪਣੇ ਸਿਰ ਜਲੰਧਰ/ਬਿਊਰੋ ਨਿਊਜ਼ : ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਨਾ ਸਿਰਫ ਹਰ ਤਬਕਾ ਦੇ ਰਿਹਾ ਹੈ, ਬਲਕਿ ਘਰਾਂ ‘ਚ …

Read More »

1965 ਨੂੰ ਹੋਈ ਲੜਾਈ ਦੇ ਵਿਸ਼ੇਸ਼ ਸੰਦਰਭ ‘ਚ

ਪਾਕਿਸਤਾਨ ਨਾਲ ਹੋਈ ਰਣ-ਕੱਛ ਦੀ ਲੜਾਈ ਕੈਪਟਨ ਇਕਬਾਲ ਸਿੰਘ ਵਿਰਕ 647-631-9445 ਗੁਆਂਢੀ ਦੇਸ਼ ਪਾਕਿਸਤਾਨ ਨਾਲ 2, 3 ਅਤੇ 4 ਅਪ੍ਰੈਲ ਨੂੰ ਰਣ-ਕੱਛ ਦੇ ਮੈਦਾਨ ਵਿਚ ਹੋਈ ਲੜਾਈ ਵਿਚ ਮੈਂ ਆਪਣੇ ਸਾਥੀਆਂ ਨਾਲ ਹਿੱਸਾ ਲਿਆ ਸੀ। ਅਸੀਂ ਆਗਰੇ ਤੋਂ ਪੈਰਾ ਬ੍ਰਿਗੇਡ ਨਾਲ ਮੂਵ ਹੋ ਕੇ ਉੱਥੇ ਗਏ ਸੀ। ਇਸ ਸਾਲ ਆਪਣੀ …

Read More »

ਪਰਵਾਸੀਨਾਮਾ

ਗਿੱਲ ਬਲਵਿੰਦਰ +1 416-558-5530 ਪਰਵਾਸੀ ਦੇ 19 ਸਾਲ Messageਕਰੋ ਤੇ ਘੰਟੀਖੜਕਾਓਸਾਰੇ, ਪਰਵਾਸੀਅਦਾਰੇ ਦੇ 19 ਪੂਰੇ ਸਾਲ ਹੋ ਗਏ । ਅਖ਼ਬਾਰ, ਰੇਡੀਓਅਤੇ ਆ ਗਿਆ ਹੁਣT. V., ਬਦੌਲਤ ਸਰੋਤਿਆਂ ਦੀਸਭਕਮਾਲ ਹੋ ਗਏ । ਰਲ ਕੇ TEAM ਨੇ ਮਾਰਿਆਜਦਹੰਭਲਾ, ਔਖੇ-ਔਖੇ ਵੀਹੱਲਸਵਾਲ ਹੋ ਗਏ। ਪੂਰੀCOMUNITY ਨੇ ਪਿਆਰਸਤਿਕਾਰਦਿੱਤਾ, SPONSER GTA ਦੇ ਢੇਰਸਾਰੇ ਨਾਲ ਹੋ ਗਏ …

Read More »

ਪੰਜਾਬ ਵਿਚ ਬਿਨਾ ਪ੍ਰੀਖਿਆਵਾਂ ਤੋਂ ਪਾਸ ਹੋਣਗੇ ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀ

ਕਰੋਨਾ ਕਾਰਨ 10ਵੀਂ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਰੱਦ – 12ਵੀਂ ਦੀਆਂ ਕੀਤੀਆਂ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾ ਪ੍ਰੀਖਿਆਵਾਂ ਤੋਂ ਪਾਸ ਕਰਕੇ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰ ਦਿੱਤਾ …

Read More »

ਪੰਜਾਬ ‘ਚੋਂ ਪਰਵਾਸੀ ਮਜ਼ਦੂਰਾਂ ਦਾ ਪਲਾਇਨ ਹੋਇਆ ਸ਼ੁਰੂ

ਪਰਵਾਸੀ ਮਜ਼ਦੂਰਾਂ ਨੂੰ ਸਤਾਉਣ ਲੱਗਾ ਲਾਕਡਾਊਨ ਦਾ ਡਰ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਸਾਲ ਕਰੋਨਾ ਮਹਾਂਮਾਰੀ ਦੇ ਕਾਰਨ ਲਾਕਡਾਊਨ ਲਗਾਇਆ ਗਿਆ ਸੀ। ਜਿਸ ਨਾਲ ਲੱਖਾਂ ਹੀ ਮਜ਼ਦੂਰਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪਲਾਇਨ ਸ਼ੁਰੂ ਕਰ ਦਿੱਤਾ ਸੀ। ਅਜਿਹੀ ਸਥਿਤੀ ਇੱਕ ਵਾਰ ਮੁੜ ਤੋਂ ਦੇਸ਼ ਵਿੱਚ ਦਿਖਾਈ ਦੇਣੀ ਸ਼ੁਰੂ ਹੋ ਗਈ ਹੈ। …

Read More »

ਪੰਜਾਬ ਕਾਂਗਰਸ ‘ਚ ਸਿੱਧੂ ਤੋਂ ਬਾਅਦ ਬਿੱਟੂ ਵੀ ਹੋਏ ਹਮਲਾਵਰ

ਬੋਲੇ-ਕੈਪਟਨ ਸਾਹਿਬ ਕੁਝ ਕਰੋ, ਨਹੀਂ ਤਾਂ ਪਿੱਛੇ ਰਹਿ ਜਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ‘ਚ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਤੇਵਰ ਵੀ ਹਮਲਾਵਰ ਹੋ ਗਏ ਹਨ। ਬਿੱਟੂ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ ਤੇ ਵੱਡੇ …

Read More »

ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਜਾਨੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਸਿੰਘੂ ਬਾਰਡਰ/ਬਿਊਰੋ ਨਿਊਜ਼ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ ਲਗਾਈ ਗਈ ਅਤੇ ਫਿਰ ਇਹ ਦੋਵੇਂ ਵਿਅਕਤੀ ਫਰਾਰ …

Read More »

ਦਿੱਲੀ ਧਰਨੇ ਤੋਂ ਪਰਤੇ ਪਟਿਆਲਾ ਦੇ ਕਿਸਾਨ ਦੀ ਮੌਤ

ਪਟਿਆਲਾ/ਬਿਊਰੋ ਨਿਊਜ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ‘ਚੋਂ ਪਰਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਸਵਾਲ ਦੇ 65 ਸਾਲਾ ਕਿਸਾਨ ਮਹਿੰਦਰ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਦੀ ਲੰਘੀ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਮੌਤ ਹੋਈ ਹੈ। ਕਿਸਾਨ ਮਹਿੰਦਰ ਸਿੰਘ ਸਿਰਫ ਚਾਰ ਕੁ ਵਿੱਘੇ ਜ਼ਮੀਨ ਦਾ …

Read More »

ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੰਥਕ ਧਿਰਾਂ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਬਾਹਰ ਰੋਸ ਧਰਨਾ

ਪੰਜਾਬ ਸਰਕਾਰ ‘ਤੇ ਲਗਾਏ ਆਰੋਪ ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ਦੇ ਰੋਸ ਵਜੋਂ ਪੰਥਕ ਧਿਰਾਂ ਨੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ …

Read More »