ਅੰਮ੍ਰਿਤਸਰ/ਬਿਊਰੋ ਨਿਊਜ਼ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਅੰਮ੍ਰਿਤਸਰ ‘ਚ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਇੱਥੇ ਬਣੇ ਇੱਕ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ …
Read More »Monthly Archives: April 2021
ਸੁਖਬੀਰ ਬਾਦਲ ਨੇ ਵੀ ਛੱਡਿਆ ਚੋਣ ਸ਼ਗੂਫਾ
ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਬੀਬੀਆਂ ਦਾ ਪ੍ਰਾਈਵੇਟ ਬੱਸਾਂ ‘ਚ ਵੀ ਸਫਰ ਕਰਾਂਗੇ ਮੁਫਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਚੋਣ ਸਰਗਰਮੀਆਂ ਹੁਣ ਤੋਂ ਹੀ ਸ਼ੁਰੂ ਹੋ ਗਈਆਂ ਹਨ। ਕੈਪਟਨ ਸਰਕਾਰ ਨੇ ਮਹਿਲਾਵਾਂ ਲਈ ਸਰਕਾਰੀ ਬੱਸਾਂ …
Read More »ਸ਼੍ਰੋਮਣੀ ਅਕਾਲੀ ਦਲ ਨੇ ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੱਧੂ ਨੂੰ ਉਮੀਦਵਾਰ ਐਲਾਨਿਆ
ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਤਿਆਰੀਆਂ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸ਼ੁਰੂ ਕੀਤਾ ਹੋਇਆ ਹੈ। ਇਸੇ ਦੌਰਾਨ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ …
Read More »ਡਬਲਿਊ.ਐਚ.ਓ. ਨੇ ਕਿਹਾ – ਕਰੋਨਾ ਮਹਾਮਾਰੀ ਦਾ ਅੰਤ ਕਾਫੀ ਦੂਰ
ਕੇਜਰੀਵਾਲ ਨੇ ਕੇਂਦਰ ਨੂੰ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਨੇ ਕਿਹਾ ਕਿ ਭਾਵੇਂ ਦੁਨੀਆ ਭਰ ਵਿਚ ਕਰੋਨਾ ਰੋਕੂ ਟੀਕਿਆਂ ਦੀ 78 ਕਰੋੜ ਤੋਂ ਵੱਧ ਡੋਜ਼ ਦਿੱਤੀ ਜਾ ਚੁੱਕੀ ਹੈ ਪਰ ਇਸ ਮਹਾਮਾਰੀ ਦਾ ਅੰਤ ਹਾਲੇ ਕਾਫੀ ਦੂਰ …
Read More »ਕੈਪਟਨ ਅਮਰਿੰਦਰ ਤੇ ਬਾਦਲ ਆਪਸ ‘ਚ ਘਿਓ-ਖਿੱਚੜੀ
ਭਗਵੰਤ ਮਾਨ ਨੇ ਕਿਹਾ – ਬਾਦਲਾਂ ਨੇ ਕੈਪਟਨ ਦੇ ਕੇਸ ਵਾਪਸ ਕਰਾਏ ਅਤੇ ਹੁਣ ਕੈਪਟਨ ਵੀ ਉਸੇ ਰਾਹ ‘ਤੇ ਤੁਰੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ …
Read More »ਬਰਗਾੜੀ-ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਕੀਤੀ ਮੀਟਿੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੁਲਾਕਾਤ ਲਈ ਮੰਗਿਆ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ-ਬਹਿਬਲ ਕਲਾਂ ਗੋਲੀ ਕਾਡ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਗਾੜੀ- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਭਵਿੱਖ ‘ਚ ਉਲੀਕੇ ਜਾਣ ਵਾਲੇ ਪ੍ਰੋਗਰਾਮ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਰਕਰੈਟਿਕ ਨੇ ਦੱਸਿਆ ਮੰਦਭਾਗਾ
ਢੀਂਡਸਾ ਕਹਿੰਦੇ – ਹਾਈਕੋਰਟ ਦੇ ਫੈਸਲੇ ਤੋਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ‘ਚ ਨਿਰਾਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਮੰਦਭਾਗਾ ਦੱਸਿਆ ਹੈ। ਧਿਆਨ ਰਹੇ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲਈ਼
ਰਾਹੁਲ ਗਾਂਧੀ ਦਾ ਕਹਿਣਾ – ਹਰ ਕਿਸੇ ਨੂੰ ਸੁਰੱਖਿਅਤ ਜੀਵਨ ਦਾ ਅਧਿਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲੈ ਲਈ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ ‘ਤੇ ਰਜਿਸਟਰ ਹੋ …
Read More »ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਸੂਬੇ ਦੇ ਸਾਰੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖਿਲਾਫ ਸਾਂਝੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮਾਂ ਨੇ ਇਸ ਮੌਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ …
Read More »ਸਿਹਤ ਮੰਤਰੀ ਬਲਬੀਰ ਸਿੱਧੂ ਦਾ ਛੋਟਾ ਭਰਾ ਮੁਹਾਲੀ ਦਾ ਬਣਿਆ ਮੇਅਰ
ਅਮਰੀਕ ਸਿੰਘ ਸੋਮਲ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਚੁਣੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਖਰਕਾਰ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੁਹਾਲੀ ਦਾ ਮੇਅਰ ਬਣਾਉਣ ‘ਚ ਕਾਮਯਾਬ ਹੋ ਗਏ। ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ …
Read More »