ਤਿੰਨ ਵਿਅਕਤੀਆਂ ਦੀ ਮੌਤ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਅੱਜ ਸਵੇਰੇ ਨੰਗਲ – ਸ੍ਰੀ ਆਨੰਦਪੁਰ ਸਾਹਿਬ ਮਾਰਗ ‘ਤੇ ਸਥਿਤ ਕਸਬਾ ਭਨੁੱਪਲੀ ਨਜ਼ਦੀਕ ਪੈਂਦੇ ਪਿੰਡ ਗੱਗ ਕੋਲ ਨੰਗਲ ਵੱਲੋਂ ਆ ਰਹੀ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦੀ ਬੱਸ ਰਾਹਗੀਰਾਂ ‘ਤੇ ਚੜ੍ਹ ਗਈ। ਇਸ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ …
Read More »Monthly Archives: April 2021
ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪ੍ਰੈਲ ਨੂੰ ਵਾਪਸ ਪਰਤੇਗਾ ਜਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਇਨ੍ਹਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਅੰਤ੍ਰਿੰਗ ਕਮੇਟੀ ਮੈਂਬਰ ਚਰਨਜੀਤ ਸਿੰਘ ਜੱਸੋਵਾਲ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ। ਸ਼ਰਧਾਲੂ 14 ਅਪਰੈਲ ਨੂੰ …
Read More »ਭਾਰਤ ਨੂੰ ਮਿਲੇਗੀ ਕਰੋਨਾ ਵਾਇਰਸ ਦੀ ਤੀਜੀ ਵੈਕਸੀਨ
ਰੂਸ ਦੀ ਸਪੂਤਨਿਕ-ਵੀ ਨੂੰ ਮਾਹਰਾਂ ਦੀ ਕਮੇਟੀ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੌਰਾਨ ਇਕ ਰਾਹਤ ਵਾਲੀ ਖਬਰ ਵੀ ਆਈ ਹੈ। ਭਾਰਤ ਵਿਚ ਹੁਣ ਇਕ ਹੋਰ ਵੈਕਸੀਨ ਨੂੰ ਮਨਜੂਰੀ ਮਿਲ ਗਈ ਹੈ। ਵੈਕਸੀਨ ਮਾਮਲਿਆਂ ਦੀ ਸਬਜੈਕਟ ਐਕਸਪਰਟ ਕਮੇਟੀ ਨੇ ਰੂਸ ਦੀ ਸਪੂਤਨਿਕ-ਵੀ ਨੂੰ ਮਨਜੂਰੀ ਦੇ …
Read More »ਪ੍ਰਭਜੋਤ ਕੌਰ ਢਿੱਲੋਂ ਦੀ ਕਿਤਾਬ ‘ਕਿਸਾਨ ਅੰਦੋਲਨ’ ਲੋਕ ਅਰਪਣ
ਕਿਸਾਨ ਆਪਣੀ ਨਹੀਂ ਸਮੁੱਚੀ ਕਾਇਨਾਤ ਦੀ ਲੜ ਰਹੇ ਲੜਾਈ : ਪ੍ਰੋ. ਮਨਜੀਤ ਸਿੰਘ ਪੰਜਾਬੀ ਲੇਖਕ ਸਭਾ ਦੇ ਸਾਹਿਤਕ ਸਮਾਗਮ ਦੌਰਾਨ ਲੇਖ ਸੰਗ੍ਰਹਿ ਦੀਆਂ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਕਰਵਾਏ ਗਏ ਸਾਹਿਤਕ ਸਮਾਗਮ ਵਿਚ ਪ੍ਰਭਜੋਤ ਕੌਰ ਢਿੱਲੋਂ ਦੀਆਂ ਦੋ …
Read More »ਭਾਰਤ ਵਿਚ ਪੈਦਾ ਹੋ ਸਕਦਾ ਹੈ ਅੰਨ ਸੰਕਟ : ਬਲਬੀਰ ਸਿੰਘ ਰਾਜੇਵਾਲ
ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਅਬੋਹਰ ‘ਚ ਵੱਡੀ ਰੈਲੀ ਅਬੋਹਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅਬੋਹਰ ਦੀ ਅਨਾਜ ਮੰਡੀ ‘ਚ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮਹਾਰੈਲੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਜਲਦੀ …
Read More »ਸੰਯੁਕਤ ਕਿਸਾਨ ਮੋਰਚੇ ਨੇ ਹੋਰਨਾਂ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ
ਰਾਜੇਵਾਲ, ਦਰਸ਼ਨਪਾਲ ਤੇ ਡੱਲੇਵਾਲ ਸਣੇ ਕਈ ਆਗੂ ਲੁਧਿਆਣਾ ‘ਚ ਹੋਏ ਇਕੱਠੇ ਲੁਧਿਆਣਾ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਹੁਣ ਸੂਬੇ ਦੀਆਂ ਮੁਲਾਜ਼ਮ, ਟਰੇਡ ਤੇ ਮਜ਼ਦੂਰ ਜਥੇਬੰਦੀਆਂ ਨੂੰ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਵਧਾਉਣ ਦੀ ਅਪੀਲ ਕੀਤੀ ਹੈ। ਹਾੜ੍ਹੀ …
Read More »ਭਾਜਪਾ ਦੇ ਸਮਾਗਮਾਂ ‘ਚੋਂ ਭਾਜਪਾਈ ਹੀ ਵੱਟਣ ਲੱਗੇ ਪਾਸਾ
ਕਿਸਾਨਾਂ ਦੇ ਡਰੋਂ ਭਾਜਪਾ ਆਗੂ ਆਪਣੇ ਘਰਾਂ ‘ਤੇ ਨਹੀਂ ਲਗਾ ਰਹੇ ਪਾਰਟੀ ਦੇ ਝੰਡੇ ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦਾ 41ਵਾਂ ਸਥਾਪਨਾ ਦਿਵਸ ਕਿਸਾਨਾਂ ਦੇ ਡਰ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਲੰਧਰ ‘ਚ ਮਨਾਇਆ ਗਿਆ। ਦੀਨਦਿਆਲ ਉਪਾਧਿਆਏ ਨਗਰ ਵਿੱਚ ਭਾਜਪਾ ਦੇ ਸਥਾਪਨਾ ਦਿਵਸ ਸਬੰਧੀ ਕਰਵਾਏ ਹਵਨ ਵਿੱਚ ਭਾਜਪਾ ਆਗੂਆਂ …
Read More »ਕੈਪਟਨ ਅਮਰਿੰਦਰ ਨੇ ਸਿੱਧੀ ਅਦਾਇਗੀ ਦੇ ਮੁੱਦੇ ‘ਤੇ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਹ ਜ਼ਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਅਤੇ ਖ਼ਰੀਦ ਏਜੰਸੀਆਂ ਦਰਿਮਆਨ ਵਿਚੋਲੇ …
Read More »ਕੇਂਦਰ ਨੇ ਪੰਜਾਬ ਦਾ ਮੁੱਲ ਨਹੀਂ ਪਾਇਆ: ਭਗਵੰਤ ਮਾਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦਾ ਕਹਿਣਾ ਸੀ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਪੰਜਾਬ ‘ਚ ਜਿਣਸਾਂ ਦੀ ਖ਼ਰੀਦ ਤੋਂ ਹੱਥ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣਾ ਸਿਹਤ ਅਤੇ ਪਾਣੀ ਦਾਅ ‘ਤੇ ਲਾ ਕੇ ਅਨਾਜ ਭੰਡਾਰਨ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ …
Read More »ਕਿਸਾਨਾਂ ਵੱਲੋਂ ਪੰਜਾਬ ‘ਚ ਸਿਆਸੀ ਪਾਰਟੀਆਂ ਦਾ ਵਿਰੋਧ ਸ਼ੁਰੂ
ਯੂਥ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ ਤੇ ਬੀਬੀਆਂ ਨੇ ਲਗਾਏ ‘ਫਿੱਟੇ ਮੂੰਹ’ ਦੇ ਨਾਅਰੇ ਗੁਰੂਸਰ ਸੁਧਾਰ : ਭਾਰਤੀ ਜਨਤਾ ਪਾਰਟੀ ਤੋਂ ਬਾਅਦ ਹੁਣ ਮਿਸ਼ਨ-2022 ਨੂੰ ਲੈ ਕੇ ਤੁਰੀਆਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਹਰਿਆਣਾ ਵਾਂਗ ਪੰਜਾਬ ‘ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ …
Read More »