Breaking News
Home / 2021 / April (page 32)

Monthly Archives: April 2021

ਬ੍ਰਹਮਪੁਰਾ ਤੇ ਢੀਂਡਸਾ ਧੜਿਆਂ ਵਿਚਾਲੇ ਏਕਤਾ ਦੇ ਬਣੇ ਆਸਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਏਕਤਾ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਹੋਈ। ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਟਕਸਾਲੀ ਅਤੇ ਡੈਮੋਕ੍ਰੈਟਿਕ ਵਿਚਾਲੇ ਏਕਤਾ ਦੇ ਆਸਾਰ ਬਣਦੇ ਦਿਸ ਰਹੇ ਹਨ। ਏਕਤਾ ਕਮੇਟੀ ਦੇ …

Read More »

ਅਕਾਲੀਆਂ ਨੇ ਕਾਂਗਰਸ ਤੇ ‘ਆਪ’ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕੈਪਟਨ ਅਮਰਿੰਦਰ ਅਤੇ ਕੇਜਰੀਵਾਲ ‘ਤੇ ਲਗਾਏ ਝੂਠੇ ਦਾਅਵੇ ਕਰਨ ਦੇ ਇਲਜ਼ਾਮ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਸੂਬੇ ਦੇ ਸਾਰੇ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ‘ਤੇ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਦਿਆਂ …

Read More »

ਭਾਜਪਾ ਆਗੂ ਕਾਰਪੋਰੇਟਾਂ ਦੇ ਅੰਨ੍ਹੇ ਭਗਤ ਨਾ ਬਣਨ

ਕਿਸਾਨਾਂ ਦਾ ਕਹਿਣਾ : ਕਿਸਾਨਾਂ ਦੇ ਜਜ਼ਬਾਤਾਂ ਨਾਲ ਨਾ ਖੇਡਣ ਭਾਜਪਾ ਆਗੂ ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪੜਾਅਵਾਰ ਅਗਾਂਹ ਵਧਾਏ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੇ ਕਿਸਾਨ ਅੰਦੋਲਨ ਖਿਲਾਫ ਕੇਂਦਰ ਦੀਆਂ ਚਾਲਾਂ ਦੇ …

Read More »

ਵੋਟਾਂ ਮੰਗਣ ਵਾਲਿਆਂ ਨੂੰ ਪੁੱਛੋ ਸਵਾਲ : ਮਲਕੀਤ ਰੌਣੀ

ਭੁੱਚੋ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਮਾਲ ਅੱਗੇ ਚੱਲ ਰਹੇ ਮੋਰਚੇ ਅਜੇ ਵੀ ਜਾਰੀ ਹਨ। ਮੋਰਚੇ ਵਿੱਚ ਫਿਲਮੀ ਅਦਾਕਾਰ ਮਲਕੀਤ ਰੌਣੀ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਖੇਤੀ ਕਨੂੰਨਾਂ ਖਿਲਾਫ਼ ਸੜਕਾਂ ‘ਤੇ ਬੈਠੇ ਸੰਘਰਸ਼ ਕਰ …

Read More »

ਕੇਂਦਰ ਸਰਕਾਰ ਕਿਸਾਨ ਅੰਦੋਲਨ ਖਤਮ ਕਰਾਉਣ ਦੀਆਂ ਘੜਨ ਲੱਗੀ ਸਾਜਿਸ਼ਾਂ

ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗੀ ਸਿੱਧੀ ਅਦਾਇਗੀ : ਨਵਜੋਤ ਸਿੱਧੂ ਪਟਿਆਲਾ : ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਸਿੱਧੀ ਅਦਾਇਗੀ ਨੂੰ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨ ਦਾ ਜ਼ਰੀਆ ਦੱਸਿਆ ਹੈ, ਪਰ ਅਸਲ ਵਿਚ ਇਹ ਸੁਚੱਜੇ ਮੰਡੀ ਪ੍ਰਬੰਧ ‘ਚ …

Read More »

ਹਰਿਆਣਾ ‘ਚ ਭਾਜਪਾ ਜੇਜੇਪੀ ਸਰਕਾਰ ਖਿਲਾਫ਼ ਕਿਸਾਨਾਂ ‘ਚ ਗੁੱਸਾ

ਕੁਰੂਕਸ਼ੇਤਰ ਵਿੱਚ ਸੰਸਦ ਮੈਂਬਰ ਨਾਇਬ ਸੈਣੀ ਦਾ ਘਿਰਾਓ ਚੰਡੀਗੜ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸਾਢੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਹਰਿਆਣਾ ਦੀ ਗੱਠਜੋੜ ਸਰਕਾਰ ਦੇ ਆਗੂਆਂ ਨੂੰ ਸਮਾਗਮ ਰੱਦ ਕਰਨ ਦੀ ਅਪੀਲ ਕੀਤੀ ਹੈ ਪਰ ਇਸ ਦੇ ਬਾਵਜੂਦ ਗੱਠਜੋੜ ਸਰਕਾਰ ਦੇ ਆਗੂਆਂ ਵੱਲੋਂ …

Read More »

ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਫਿਰ ਦਿੱਤਾ ਸੱਦਾ

ਹਰਪਾਲ ਚੀਮਾ ਬੋਲੇ – ਸਿੱਧੂ ਦਾ ਕਰਾਂਗੇ ਪੂਰਾ ਮਾਣ ਸਤਿਕਾਰ ਪਟਿਆਲਾ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਇੱਕ ਵਾਰ ਮੁੜ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ …

Read More »

ਹੁਸ਼ਿਆਰਪੁਰ ‘ਚ ਕਿਸਾਨਾਂ ਵਲੋਂ ਸੋਮ ਪ੍ਰਕਾਸ਼ ਦਾ ਡਟਵਾਂ ਵਿਰੋਧ

ਕਈ ਘੰਟੇ ਪਾਰਟੀ ਦਫ਼ਤਰ ‘ਚ ਹੀ ਫਸੇ ਰਹੇ ਕੇਂਦਰੀ ਮੰਤਰੀ ਤੇ ਹੋਰ ਆਗੂ ਹੁਸ਼ਿਆਰਪੁਰ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪੁੱਜਣ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਸ਼ਾਸਤਰੀ …

Read More »

ਅਰੁਣ ਨਾਰੰਗ ਨਾਲ ਬਦਸਲੂਕੀ ਦੇ ਮਾਮਲੇ ‘ਚ ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਵਿਧਾਇਕਾਂ ਦੇ ਘਰ ਘੇਰੇ

ਚੰਡੀਗੜ੍ਹ : ਮਲੋਟ ਵਿਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਬਦਸਲੂਕੀ ਦੇ ਖਿਲਾਫ ਪੰਜਾਬ ਵਿਚ ਕਾਂਗਰਸੀ ਵਿਧਾਇਕਾਂ ਦੇ ਘਰਾਂ ‘ਤੇ ਚੂੜੀਆਂ ਭੇਜਣ ਲਈ ਭਾਜਪਾ ਮਹਿਲਾ ਮੋਰਚਾ ਪੰਜਾਬ ਨੇ ਬੁੱਧਵਾਰ ਨੂੰ ਮੋਰਚਾ ਸੰਭਾਲਿਆ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਣੇ ਕਈ ਸਥਾਨਾਂ ‘ਤੇ ਪ੍ਰਦਰਸ਼ਨਾਂ ਦੌਰਾਨ ਮਾਹੌਲ ਤਣਾਅ ਵਾਲਾ ਬਣਿਆ ਰਿਹਾ। ਲੁਧਿਆਣਾ ਵਿਚ ਕਾਂਗਰਸੀ …

Read More »

ਕਿਸਾਨ ਅੰਦੋਲਨ ਚੱਲਣ ਤੱਕ ਹਰਿਆਣਾ ਸਰਕਾਰ ਆਪਣੇ ਸਮਾਗਮ ਰੱਦ ਕਰੇ

ਕੇਂਦਰ ਸਰਕਾਰ ਕਿਸਾਨਾਂ ਨੂੰ ਉਕਸਾਉਣ ਲੱਗੀ : ਗੁਰਨਾਮ ਸਿੰਘ ਚੜੂਨੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਦੇ ਰੋਹਤਕ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਮਾਗਮ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਨੇ ਸੂਬੇ ਦੇ ਟੌਲ …

Read More »