ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਵਲੋਂ ਦੁੱਖ ਦਾ ਪ੍ਰਗਟਾਵਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਤੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ …
Read More »Monthly Archives: April 2021
ਮਹਾਰਾਸ਼ਟਰ ਦੀ ਊਧਵ ਸਰਕਾਰ ਨੂੰ ਸੁਪਰੀਮ ਕੋਰਟ ਦਾ ਝਟਕਾ
ਅਨਿਲ ਦੇਸ਼ਮੁੱਖ ਦੇ ਖਿਲਾਫ ਸੀਬੀਆਈ ਜਾਂਚ ਜਾਰੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਉਸਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਦੋਵਾਂ ਨੇ ਬੰਬੇ ਹਾਈਕੋਰਟ ਨੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਸੌ ਕਰੋੜ ਰੁਪਏ ਦੀ ਵਸੂਲੀ ਦੇ ਆਰੋਪਾਂ ਦੀ …
Read More »ਨਿਊਜ਼ੀਲੈਂਡ ਨੇ ਕਰੋਨਾ ਕਾਰਨ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਈ ਪਾਬੰਦੀ
ਰਾਜਿੰਦਰ ਕੌਰ ਭੱਠਲ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਭਾਰਤ ਵਿੱਚ ਕਰੋਨਾ ਦੇ ਮਾਮਲੇ ਵਧਣ ਕਾਰਨ 11 ਅਪਰੈਲ ਤੋਂ ਦੋ ਹਫ਼ਤਿਆਂ ਲਈ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖਲੇ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ …
Read More »ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਕੀਤੀ ਸਖਤੀ
ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਲਗਾਈ ਪਾਬੰਦੀ – ਸਕੂਲ ਕਾਲਜ ਵੀ 30 ਅਪ੍ਰੈਲ ਤੱਕ ਬੰਦ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ 9 ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਵਿਚ ਕਿਸੇ ਵੀ ਤਰ੍ਹਾਂ …
Read More »ਹੋਟਲ ਕਾਰੋਬਾਰੀਆਂ ਨੇ ਸਰਕਾਰ ਨੂੰ ਕੀਤੇ ਤਿੱਖੇ ਸਵਾਲ
ਕਿਹਾ – ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕਰੋਨਾ ਕਿਉਂ ਨਹੀਂ ਕੁਝ ਕਹਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਖਤਰੇ ਵਿਚਾਲੇ ਇਕ ਪਾਸੇ ਸਿਆਸੀ ਰੈਲੀਆਂ ਦਾ ਦੌਰ ਜਾਰੀ ਰਿਹਾ ਤੇ ਦੂਜੇ ਪਾਸੇ ਸਰਕਾਰ ਕਾਰੋਬਾਰੀਆਂ ਉਤੇ ਸਖਤ ਪਾਬੰਦੀਆਂ ਲਗਾ ਰਹੀ ਹੈ। ਹੁਣ ਕਾਰੋਬਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਤਿੱਖੇ ਸਵਾਲ ਕੀਤੇ। …
Read More »ਪੰਜਾਬ ‘ਚ ਟੋਲ ਪਲਾਜ਼ੇ ਚਲਾ ਰਹੀਆਂ ਕੰਪਨੀਆਂ ਨੇ ਕੈਪਟਨ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ
ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਹਨ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿਚ ਸਾਰੇ ਟੋਲ ਪਲਾਜ਼ਿਆਂ ‘ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਧਰਨੇ ਲਗਾਏ ਜਾ …
Read More »ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਘਿਰਾਓ
ਕੈਪਟਨ ਅਮਰਿੰਦਰ ਸਰਕਾਰ ‘ਤੇ ਲਗਾਏ ਆਰੋਪ ਲੁਧਿਆਣਾ/ਬਿਊਰੋ ਨਿਊਜ਼ ਅੱਜ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਦਫਤਰਾਂ ਨੂੰ ਘੇਰਿਆ ਅਤੇ ਰੋਸ ਪ੍ਰਦਰਸ਼ਨ ਕੀਤੇ। ਲੁਧਿਆਣਾ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ …
Read More »ਜਸਟਿਸ ਮਹਿਤਾਬ ਗਿੱਲ ਨੇ ਪੰਜਾਬ ਦੇ ਚੀਫ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲਿਆ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਵਧੀਕ ਚੀਫ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਚੀਫ਼ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ। ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਉਨ੍ਹਾਂ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਪਿਛਲੇ ਸਾਲ ਅਕਤੂਬਰ ਵਿੱਚ ਵਿਧਾਨ ਸਭਾ ਵੱਲੋਂ ਪਾਸ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ …
Read More »ਸੋਨੂੰ ਸੂਦ ਨੇ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਅੱਜ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਰੋਨਾ ਤੋਂ ਮੁਕਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਦੋ ਗਜ਼ ਦੀ ਦੂਰੀ ਦੀ ਪਾਲਣਾ ਕਰਨ …
Read More »ਕੇਂਦਰ ਸਰਕਾਰ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਕਰਨ ‘ਤੇ ਅੜੀ
ਪਿਊਸ਼ ਗੋਇਲ ਨੇ ਕਿਹਾ – ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਹੀ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਹੀ ਹੋਵੇਗੀ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਇਕ ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਹਿ …
Read More »