22 ਪੈਕਟ ਹੈਰੋਇਨ ਤੇ ਹਥਿਆਰ ਵੀ ਬਰਾਮਦ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਅੰਮ੍ਰਿਤਸਰ ‘ਚ ਪੈਂਦੀ ਸਰਹੱਦੀ ਚੌਕੀ ਕਕੜ ਨੇੜੇ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਪਾਕਿਸਤਾਨੀ ਤਸਕਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਘਟਨਾ ਸਥਾਨ ਨੇੜਿਓਂ 22 ਪੈਕੇਟ ਹੈਰੋਇਨ, ਦੋ ਏ.ਕੇ. 47 ਰਾਈਫਲ, ਕੁਝ ਕਾਰਤੂਸ, ਮੋਬਾਈਲ ਫੋਨ …
Read More »Monthly Archives: April 2021
ਸਾਂਝੇ ਪੰਜਾਬ ਅਤੇ ਲੰਦਨ ਦੇ ਕਲਮੀਆਂ ਨੇ ਮਾਂ ਬੋਲੀ ਪੰਜਾਬੀ ਲਈ ਕੀਤਾ ਉਪਰਾਲਾ
ਚਰਨ ਸਿੰਘ ਸਿੰਧਰਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ ਚੰਡੀਗੜ੍ਹ : ਪੰਜਾਬੀ ਥੀਏਟਰ ਅਕੈਡਮੀ ਯੂ.ਕੇ. ਵਲੋਂ 4 ਅਪ੍ਰੈਲ ਨੂੰ ਇਕ ਖਾਸ ਪ੍ਰੋਗਰਾਮ ਤਿਆਰ ਕੀਤਾ ਗਿਆ। ਜਿਸ ਤਹਿਤ ਪੰਜਾਬੀ ਰੰਗ-ਮੰਚ ਦੇ ਬਾਬਾ ਬੋਹੜ ਚਰਨ ਸਿੰਘ ਸਿੰਧਰਾ ਨੂੰ ਉਨ੍ਹਾਂ ਵਲੋਂ ਲਿਖੇ ਗਏ ਨਾਟਕ, ਗੀਤਾਂ ਅਤੇ ਖੇਡੇ ਗਏ ਨਾਟਕਾਂ ਨੂੰ ਯਾਦ ਕਰਦੇ ਹੋਏ …
Read More »ਪੰਜਾਬ ’ਚ ਵਿਧਾਨ ਸਭਾ ਚੋਣਾਂ ਲਈ ਸਰਕਾਰੀ ਪੱਧਰ ’ਤੇ ਵੀ ਤਿਆਰੀਆਂ ਸ਼ੁਰੂ
ਡਾ. ਰਾਜੂ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਤਿਆਰ ਰਹਿਣ ਲਈ ਦਿੱਤੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਯਾਨੀ 2022 ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਨੂੰ ਲੈ ਕੇ ਸਰਕਾਰੀ ਪੱਧਰ ’ਤੇ ਵੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. …
Read More »ਪੰਜਾਬ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ
ਕਿਸਾਨ ਕਹਿੰਦੇ, ਭਾਜਪਾ ਵਾਲਿਆਂ ਨੂੰ ਕੋਈ ਵੀ ਸਮਾਗਮ ਨਹੀਂ ਕਰਨ ਦਿਆਂਗੇ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਹੋ ਰਿਹਾ ਹੈ। ਅੱਜ ਫਿਰੋਜ਼ਪੁਰ ਵਿਚ ਭਾਜਪਾ ਆਗੂ ਸੁਰਿੰਦਰ ਸਿੰਘ ਦੇ …
Read More »ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਕੈਪਟਨ ਵਲੋਂ ਸਿੱਟ ਬਣਾਉਣ ਨੂੰ ‘ਆਪ’ ਨੇ ਦੱਸਿਆ ਡਰਾਮਾ
ਹਰਪਾਲ ਚੀਮਾ ਕਹਿੰਦੇ – ਕੈਪਟਨ ਸਰਕਾਰ ਅਜਿਹੇ ਡਰਾਮੇ ਕਰਕੇ ਲੋਕਾਂ ਨੂੰ ਕਰਨ ਲੱਗੀ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਸਬੰਧੀ ਸਿੱਟ ਬਣਾਉਣ ਨੂੰ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਵਿੱਚ …
Read More »ਮੁਖਤਾਰ ਅੰਸਾਰੀ ਨੂੰ ਯੂਪੀ ਪੁਲਿਸ ਲੈ ਕੇ ਹੋਈ ਰਵਾਨਾ
ਰੋਪੜ ਦੀ ਜੇਲ੍ਹ ਵਿਚ ਬੰਦ ਸੀ ਅੰਸਾਰੀ ਰੂਪਨਗਰ/ਬਿਊਰੋ ਨਿਊਜ਼ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਉਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਲਿਜਾਇਆ ਜਾ ਰਿਹਾ ਹੈ। ਜਿਸ ਲਈ ਉੱਤਰ ਪ੍ਰਦੇਸ਼ ਪੁਲਿਸ ਰੋਪੜ ਦੀ ਜੇਲ੍ਹ ਪਹੁੰਚੀ ਸੀ। ਮੁਖਤਾਰ ਅੰਸਾਰੀ ਨੂੰ ਪੰਜਾਬ ਪੁਲਿਸ ਨੇ ਉਤਰ ਪ੍ਰਦੇਸ਼ ਦੀ ਪੁਲਿਸ ਨੂੰ ਸੌਂਪ ਦਿੱਤਾ ਅਤੇ …
Read More »ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਕਰੋਨਾ ਪਾਜ਼ੀਟਿਵ
ਚੰਡੀਗੜ੍ਹ ਅਤੇ ਦਿੱਲੀ ’ਚ ਲੱਗਾ ਨਾਈਟ ਕਰਫਿਊ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਵਿਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਇਹ ਜਾਣਕਾਰੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਆਪਣਾ ਧਿਆਨ ਰੱਖਣ …
Read More »ਯੂਥ ਅਕਾਲੀ ਦਲ ਨੇ ਕਾਂਗਰਸ ਅਤੇ ‘ਆਪ’ ਉਤੇ ਲਗਾਏ ਆਰੋਪ
ਬੰਟੀ ਰੋਮਾਣਾ ਨੇ ਕਿਹਾ – ਇਹ ਦੋਵੇਂ ਪਾਰਟੀਆਂ ਭਾਜਪਾ ਨਾਲ ਫਿਕਸ ਮੈਚ ਖੇਡਣ ਲੱਗੀਆਂ ਰਾਏਕੋਟ/ਬਿਊੁਰੋ ਨਿਊਜ਼ ਯੂਥ ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੀਆਂ ਹਨ। ਰਾਏਕੋਟ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ …
Read More »ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ
9 ਅਤੇ 10 ਅਪ੍ਰੈਲ ਨੂੰ ਕਰੋਨਾ ਟੈਸਟ ਲਈ ਐਸਜੀਪੀਸੀ ਦਫਤਰ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾ ਰਹੇ ਸਿੱਖ ਜਥੇ ਦੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜਮੀ ਹੋਵੇਗਾ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਸਿੱਖ …
Read More »ਜਸਟਿਸ ਰਾਮੰਨਾ ਭਾਰਤ ਦੇ ਅਗਲੇ ਚੀਫ਼ ਜਸਟਿਸ ਨਿਯੁਕਤ
24 ਅਪਰੈਲ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਚੁੱਕਣਗੇ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਐੱਨ.ਵੀ ਰਾਮੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਹੈ। ਨਿਯੁਕਤੀ ਸਬੰਧੀ ਰਸਮੀ ਨੋਟੀਫਿਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ। ਜਸਟਿਸ ਰਾਮੰਨਾ 24 ਅਪਰੈਲ ਨੂੰ ਭਾਰਤ ਦੇ ਚੀਫ਼ …
Read More »