ਪ੍ਰਮਾਣੂ, ਪੁਲਾੜ ਤੇ ਰੱਖਿਆ ਮਾਮਲਿਆਂ ਸਬੰਧੀ ਕਈ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊੁਰੋ ਨਿਊਜ਼ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਨਵੀਂ ਦਿੱਲੀ ਵਿਖੇ ਰੂਸ ਦੇ ਆਪਣੇ ਹਮਰੁਤਬਾ ਸਰਗੇਈ ਲੈਵਰੋਵ ਨਾਲ ਦੁਵੱਲੇ ਰਿਸ਼ਤਿਆਂ ਦੇ ਵੱਖ-ਵੱਖ ਪਹਿਲੂਆਂ ’ਤੇ ਸਾਲਾਨਾ ਭਾਰਤ-ਰੂਸ ਸਿਖਰ ਵਾਰਤਾ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕੀਤੀ। ਲੈਵਰੋਵ 19 ਘੰਟੇ ਦੀ …
Read More »Monthly Archives: April 2021
ਕਿਸਾਨਾਂ ਨੇ ਪੰਜਾਬ ‘ਚ ਐਫ ਸੀ ਆਈ ਦਫਤਰਾਂ ਦਾ ਕੀਤਾ ਘਿਰਾਓ
ਧਰਨਿਆਂ ਦੌਰਾਨ ਮੋਦੀ ਸਰਕਾਰ ਦਾ ਹੋਇਆ ਖੂਬ ਪਿੱਟ ਸਿਆਪਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੂਰੇ ਭਾਰਤ ਵਿਚ ਐਫ ਸੀ ਆਈ ਦੇ ਦਫਤਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਤਹਿਤ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ ਐਫ ਸੀ ਆਈ ਦਫ਼ਤਰਾਂ ਦਾ ਘਿਰਾਓ ਕੀਤਾ। ਮਾਨਸਾ ਵਿੱਚ ਘਿਰਾਓ …
Read More »ਭਾਜਪਾ ਵਿਧਾਇਕ ਦੀ ਕੁੱਟਮਾਰ ਮਾਮਲੇ ‘ਚ ਕਿਸਾਨ ਖੁਦ ਹੀ ਦੇਣ ਲੱਗੇ ਗ੍ਰਿਫਤਾਰੀਆਂ
ਅੱਜ ਪੰਜ ਹੋਰ ਕਿਸਾਨਾਂ ਨੇ ਦਿੱਤੀ ਗ੍ਰਿਫਤਾਰੀ ਮਲੋਟ/ਬਿਊਰੋ ਨਿਊਜ਼ ਮਲੋਟ ਵਿਖੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਮਾਮਲੇ ਵਿੱਚ ਅੱਜ ਪੰਜ ਹੋਰ ਕਿਸਾਨਾਂ ਨੇ ਪੁਲਿਸ ਕੋਲ ਗ੍ਰਿਫਤਾਰੀ ਦਿੱਤੀ ਹੈ। ਲੰਘੀ 27 ਮਾਰਚ ਨੂੰ ਮਲੋਟ ਵਿਖੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਕੱਪੜੇ ਲਾਉਣ ਅਤੇ ਮਾਰਕਕੁੱਟ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ …
Read More »ਕੇਂਦਰ ਸਰਕਾਰ ਕਿਸਾਨ ਅੰਦੋਲਨ ਖਤਮ ਕਰਾਉਣ ਦੀਆਂ ਘੜਨ ਲੱਗੀ ਸਾਜਿਸ਼ਾਂ
ਨਵਜੋਤ ਸਿੱਧੂ ਨੇ ਕਿਹਾ – ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗੀ ਸਿੱਧੀ ਅਦਾਇਗੀ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਸਿੱਧੀ ਅਦਾਇਗੀ ਨੂੰ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨ ਦਾ ਜ਼ਰੀਆ ਦੱਸਿਆ ਹੈ, ਪਰ ਅਸਲ ਵਿਚ ਇਹ ਸੁਚੱਜੇ ਮੰਡੀ …
Read More »ਮੋਦੀ ਸਰਕਾਰ ਕਰਨ ਲੱਗੀ ਪੰਜਾਬ ਸਰਕਾਰ ਨੂੰ ਬਦਨਾਮ
ਕੈਪਟਨ ਨੇ ਕਿਹਾ – ਪੰਜਾਬ ‘ਚ ਕਿਸੇ ਕੋਲੋਂ ਵੀ ਬੰਧੂਆ ਮਜ਼ਦੂਰੀ ਨਹੀਂ ਕਰਵਾਈ ਜਾਂਦੀ ਚੰਡੀਗੜ੍ਹ/ਬਿਊਰੋ ਨਿਊਜ਼ ਬੰਧੂਆ ਮਜ਼ਦੂਰੀ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਦੀ ਤਰਫੋਂ ਜਿਹੜਾ ਪੱਤਰ ਭੇਜਿਆ ਗਿਆ ਸੀ, ਉਸਦੀ ਜਾਂਚ ਕਰਵਾਈ ਗਈ ਹੈ। ਜਾਂਚ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ‘ਚ ਕੈਪਟਨ ਅਤੇ ਕੇਜਰੀਵਾਲ ਖਿਲਾਫ ਰੋਸ ਦਾ ਪ੍ਰਗਟਾਵਾ
ਮੁਹਾਲੀ ‘ਚ ਅਕਾਲੀਆਂ ਨੇ ਘੜੇ ਭੰਨ ਕੇ ਕੀਤਾ ਪ੍ਰਦਰਸ਼ਨ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਰੋਸ ਪ੍ਰਦਰਸ਼ਨ …
Read More »ਲੁਧਿਆਣਾ ਵਿੱਚ ਫੈਕਟਰੀ ਦਾ ਸ਼ੈੱਡ ਡਿੱਗਿਆ
ਤਿੰਨ ਮਜ਼ਦੂਰਾਂ ਦੀ ਹੋ ਗਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਡਾਬਾ ਰੋਡ ਉੱਤੇ ਬਾਬਾ ਮੁਕੰਦ ਸਿੰਘ ਨਗਰ ਵਿੱਚ ਇੱਕ ਬਿਲਡਿੰਗ ਨੂੰ ਜੈਕ ਲਗਾ ਕੇ ਉੱਪਰ ਚੁੱਕ ਰਹੇ ਮਜ਼ਦੂਰ ਬਿਲਡਿੰਗ ਡਿਗਣ ਕਾਰਨ ਮਲਬੇ ਹੇਠ ਦਬ ਗਏ। ਜਾਣਕਾਰੀ ਮਿਲੀ ਹੈ ਕਿ 40 ਦੇ ਕਰੀਬ ਮਜ਼ਦੂਰ ਇਸ ਬਿਲਡਿੰਗ ਨੂੰ ਜੈੱਕ ਲਗਾ ਕੇ ਉਪਰ …
Read More »ਦਿੱਲੀ ਗੁਰਦੁਆਰਾ ਕਮੇਟੀ ਵਿਚੋਂ ਬਾਦਲਾਂ ਨੂੰ ਬਾਹਰ ਕਰਨ ਲਈ ਸਰਗਰਮੀਆਂ ਹੋਈਆਂ ਸ਼ੁਰੂ
ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਇਕੱਠੇ ਮਿਲ ਕੇ ਲੜਨਗੇ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਿਲ ਕੇ ਲੜਨਗੇ। ਧਿਆਨ ਰਹੇ ਕਿ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਹਨ ਅਤੇ ਸਰਨਾ …
Read More »ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਅਸਤੀਫਾ
ਹਾਈਕੋਰਟ ਵੱਲੋਂ ਸੀਬੀਆਈ ਨੂੰ 15 ਦਿਨਾਂ ‘ਚ ਮੁੱਢਲੀ ਜਾਂਚ ਮੁਕੰਮਲ ਕਰਨ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਸਾਬਕਾ ਪੁਲਿਸ ਮੁਖੀ ਪਰਮਬੀਰ ਸਿੰਘ ਵੱਲੋਂ ਲਾਏ ਭ੍ਰਿਸ਼ਟਾਚਾਰ ਦੇ ਆਰੋਪਾਂ ਕਰਕੇ ਚਾਰੇ ਪਾਸਿਓਂ ਘਿਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੇਤੇ ਰਹੇ ਕਿ ਅੱਜ ਸਵੇਰੇ ਸੁਪਰੀਮ …
Read More »ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ‘ਚ ਭਲਕੇ ਪੈਣਗੀਆਂ ਵੋਟਾਂ
ਪੱਛਮੀ ਬੰਗਾਲ ‘ਚ ਵੀ ਤੀਜੇ ਗੇੜ ਤਹਿਤ 31 ਸੀਟਾਂ ਲਈ ਹੋਵੇਗੀ ਪੋਲਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ਦੀਆਂ ਅਸੈਂਬਲੀਆਂ ਲਈ ਭਲਕੇ ਮੰਗਲਵਾਰ ਨੂੰ ਇਕਹਿਰੇ ਗੇੜ ਤਹਿਤ ਵੋਟਾਂ ਪੈਣਗੀਆਂ। ਇਨ੍ਹਾਂ ਰਾਜਾਂ ਵਿੱਚ ਚੋਣ ਅਮਲ ਨੂੰ ਨੇਪਰੇ ਚਾੜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ …
Read More »