ਬਰੈਂਪਟਨ/ਡਾ. ਝੰਡ : ਭਾਰਤ ਦੇ ਸੰਘਰਸ਼ਮਈ ਕਿਸਾਨਾਂ ਦੀ ਹਮਾਇਤ ਵਿਚ ਜੀਟੀਏ ਵਿਚ ਸਰਗ਼ਰਮ ਫ਼ਾਰਮਰਜ਼ ਸਪੋਰਟ ਗਰੁੱਪ ਵੱਲੋਂ ਬਰੈਂਪਟਨ ਦੇ ઑਸ਼ੌਪਰਜ਼ ਵਰਲਡ਼ ਚੌਂਕ ਵਿਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਕਰੋਨਾ ਦੇ ਅਜੋਕੇ ਤੀਸਰੇ ਦੌਰ ਦੇ ਚੱਲ ਰਹੇ …
Read More »Monthly Archives: April 2021
ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਮੌਤ ‘ਤੇ਼ ਦੁੱਖ ਦਾ ਪ੍ਰਗਟਾਵਾ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਪੰਜਾਬੀ ਸੱਭਿਆਚਾਰ ਨੂੰ ਦੇਸਾਂ-ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ, ਪੰਜਾਬੀ ਲੋਕ ਨਾਚ ਭੰਗੜੇ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਭੰਗੜਾ ਕੋਚ, ਕੁਸ਼ਲ ਅਧਿਆਧਕ, ਪੰਜਾਬੀ ਦੇ ਵਿਦਵਾਨ ਅਤੇ ਆਪਣੀ ਲਿਆਕਤ ਅਤੇ ਯੋਗਤਾ ਸਦਕਾ ਜ਼ਿੰਦਗੀ ਵਿੱਚ ਵੱਖ-ਵੱਖ ਕਾਲਜਾਂ ਵਿੱਚ ਲੈਕਚਰਾਰ ਤੋਂ ਲੈ ਕੇ ਗੁਰੂ ਨਾਨਕ ਦੇਵ ਯੁਨੀਵਰਸਿਟੀ …
Read More »ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ
ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ : ਰਾਜੇਵਾਲ ਨਾਭਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ ਹੈ। ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕੀਤੀ ਮਜ਼ਦੂਰ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੀਤਾ ਇਹ ਇਕੱਠ ਸਮਾਜਿਕ ਤਬਦੀਲੀ …
Read More »ਅਮਰੀਕਾ ‘ਚ ਨੱਬੇ ਫੀਸਦੀ ਬਾਲਗ 19 ਅਪਰੈਲ ਤੱਕ ਵੈਕਸੀਨ ਲਵਾਉਣ ਦੇ ਯੋਗ ਹੋਣਗੇ
ਬਿਡੇਨ ਨੇ ਅਮਰੀਕੀਆਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਐਲਾਨ ਕੀਤਾ ਕਿ ਦੇਸ਼ ਦੇ 90 ਪ੍ਰਤੀਸ਼ਤ ਬਾਲਗ 19 ਅਪਰੈਲ ਤੱਕ ਕਰੋਨਾ ਵੈਕਸੀਨ ਲਵਾਉਣ ਦੇ ਯੋਗ ਹੋਣਗੇ ਤੇ ਬਾਕੀ 10 ਪ੍ਰਤੀਸ਼ਤ ਪਹਿਲੀ ਮਈ ਤੱਕ ਹੋ ਜਾਣਗੇ। ਬਿਡੇਨ ਪ੍ਰਸ਼ਾਸਨ ਟੀਕਾਕਰਨ ਮੁਹਿੰਮ ਜ਼ੋਰਦਾਰ ਤਰੀਕੇ …
Read More »ਨਿਊਜਰਸੀ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਐਲਾਨਿਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀ ਨਿਊਜਰਸੀ ਸੈਨੇਟ ਦੇ ਪ੍ਰਧਾਨ ਸਟੀਵ ਸਵੀਨੀ ਅਤੇ ਅਸੈਂਬਲੀ ਦੇ ਸਪੀਕਰ ਕ੍ਰੈਗ ਕੌਗਲਿਨ ਨੇ ਈਸਟ ਕੋਸਟ ‘ਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਪ੍ਰਕਾਸ਼ ਪੁਰਬ ਨੂੰ ‘ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਿਵਸ’ ਵਜੋਂ ਮਾਨਤਾ ਦੇਣ ਵਾਲੇ ਮਤੇ ਨੂੰ ਪਾਸ …
Read More »ਟਰੰਪ ਨੇ ਜਨਤਾ ਨਾਲ ਜੁੜਨ ਲਈ ਵੈਬਸਾਈਟ ਕੀਤੀ ਲਾਂਚ
ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਵੈਬਸਾਈਟ 45 ਆਫਿਸ ਕਾਮ ਲਾਂਚ ਕੀਤੀ ਹੈ। ਇਸ ਨੂੰ ਰਾਸ਼ਟਰਪਤੀ ਵਜੋਂ ਟਰੰਪ ਵੱਲੋਂ ਕੀਤੇ ਗਏ ਸਾਰੇ ਕੰਮਾਂ ਦੀ ਜਾਣਕਾਰੀ ਨਾਲ ਜਨਤਾ ਨਾਲ ਸਿੱਧੇ ਜੁੜਨ ਦਾ ਪਲੇਟਫਾਰਮ ਬਣਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਟਰੰਪ ਸਿੱਧੇ ਜਨਤਾ ਨਾਲ ਜੁੜ ਕੇ …
Read More »ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਕੀ ਕੀਤਾ ਜਾਵੇ?
ਵਿਸ਼ਵ ਦੀਆਂ ਵਿੱਤੀ ਸੰਸਥਾਵਾਂ ਅੰਤਰਰਾਸ਼ਟਰੀ ਮੁਦਰਾ ਫੰਡ, ਵਿਸ਼ਵ ਬੈਂਕ ਆਦਿ ਵਿਚ ਵਿਕਸਿਤ ਦੇਸ਼ਾਂ ਦਾ ਯੋਗਦਾਨ ਜ਼ਿਆਦਾ ਹੈ ਅਤੇ ਉਹ ਉਨ੍ਹਾਂ ਸੰਸਥਾਵਾਂ ਦੀਆਂ ਨੀਤੀਆਂ ਨੂੰ ਵੀ ਨਿਰਧਾਰਤ ਕਰਦੇ ਹਨ। ਇਸੇ ਕਾਰਨ ਦੁਨੀਆ ਦੇ ਵਿਕਸਿਤ ਦੇਸ਼ ਅਮਰੀਕਾ, ਕੈਨੇਡਾ, ਜਰਮਨੀ, ਫਰਾਂਸ, ਜਾਪਾਨ ਆਦਿ ਕਰਜ਼ਦਾਤਾ ਹਨ ਜਦੋਂ ਕਿ ਵਿਕਾਸ ਕਰ ਰਹੇ ਦੇਸ਼ ਕਰਜ਼ਈ ਹਨ। …
Read More »ਓਨਟਾਰੀਓ ‘ਚ ਮੁਕੰਮਲ ਲੌਕਡਾਊਨ ਦੇ ਬਾਵਜੂਦ ਸਕੂਲ ਬੰਦ ਨਹੀਂ ਹੋਣਗੇ : ਸਿੱਖਿਆ ਮੰਤਰੀ
ਬੱਚਿਆਂ ਤੇ ਨੌਜਵਾਨਾਂ ਨੂੰ ਵੈਕਸੀਨ ਦੇਣਾ ਜ਼ਰੂਰੀ ਟੋਰਾਂਟੋ/ਸਤਪਾਲ ਸਿੰਘ ਜੌਹਲ : ਓਨਟਾਰੀਓ ਵਿਚ ਮੁਕੰਮਲ ਤੌਰ ‘ਤੇ ਲੌਕਡਾਊਨ ਕੀਤੇ ਜਾਣ ਦੇ ਐਲਾਨ ਦੇ ਬਾਵਜੂਦ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਿਖਿਆ ਮੰਤਰੀ ਸਟੀਵਨ ਲੈਚੇ ਨੇ ਇਹ ਐਲਾਨ ਕੀਤਾ ਹੈ ਕਿ ਇਸ ਸਭ ਦੇ ਬਾਵਜੂਦ ਵੀ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਏਗਾ …
Read More »ਐਸਟ੍ਰਾਜ਼ੈਨਿਕਾ ਵੈਕਸੀਨ 55 ਸਾਲ ਤੋਂ ਉਪਰ ਉਮਰ ਦੇ ਲੋਕ ਲਗਵਾ ਸਕਦੇ ਹਨ
ਟੋਰਾਂਟੋ/ਸਤਪਾਲ ਸਿੰਘ ਜੌਹਲ : ਭਾਰਤ ‘ਚ ਸੀਰਮ ਇੰਸਟੀਚਿਊਟ ਤੋਂ ਯੂਰਪ ਤੇ ਕੈਨੇਡਾ ਸਮੇਤ ਵਿਦੇਸ਼ਾਂ ਨੂੰ ਭੇਜੀ ਜਾਂਦੀ ਕੋਵਿਡ-19 ਦੀ ਵੈਕਸੀਨ ਐਸਟ੍ਰਾਜ਼ੈਨਿਕਾ ਹੁਣ 55 ਸਾਲ ਤੋਂ ਉਪਰ ਉਮਰ ਦੇ ਕੈਨੇਡੀਅਨ ਲਗਵਾ ਸਕਦੇ ਹਨ। ਕੈਨੇਡਾ ‘ਚ ਪਹਿਲਾਂ ਇਸ ਦਵਾਈ ਨੂੰ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਉਣ ਉਪਰ ਪਾਬੰਦੀ ਲਗਾਈ …
Read More »ਅਪ੍ਰੈਲ ‘ਚ ਹੋਣਗੀਆਂ ਬੱਚਿਆਂ ਨੂੰ ਛੁੱਟੀਆਂ
ਉਨਟਾਰੀਓ : ਉਨਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਇਨ-ਕਲਾਸ ਲਰਨਿੰਗ ਨੂੰ ਤਰਜੀਹ ਦਿੱਤੀ ਜਾਵੇਗੀ। ਕਾਫੀ ਲੰਬੇ ਸਮੇਂ ਤੋਂ ਸਕੂਲਾਂ ‘ਚ ਲਗਾਤਾਰ ਕੋਵਿਡ ਆਊਟਬ੍ਰੇਕ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਜਿਸ ਨੂੰ ਦੇਖਦਿਆਂ ਇਹ ਕਿਆਸ ਲਗਾਏ ਜਾ ਰਹੇ …
Read More »