Breaking News
Home / 2021 / April (page 45)

Monthly Archives: April 2021

ਸਿੱਧੀ ਅਦਾਇਗੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਹੋਈ ਆਹਮੋ-ਸਾਹਮਣੇ

ਭਾਰਤ ਸਰਕਾਰ ਨੇ ਪੰਜਾਬ ਨੂੰ ਚਿੱਠੀ ਦੀ ਆੜ ‘ਚ ਦਿੱਤੀ ਧਮਕੀ! ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਦੇ ਮਾਮਲੇ ‘ਚ ਪੰਜਾਬ ਤੇ ਕੇਂਦਰ ਸਰਕਾਰ ਦੇ ਆਹਮੋ-ਸਾਹਮਣੇ ਹੋਣ ਦੇ ਆਸਾਰ ਬਣ ਗਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪਹਿਲਾਂ ਹੀ ਦੋਵਾਂ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ …

Read More »

ਕੈਪਟਨ ਅਮਰਿੰਦਰ ਨੇ ਸਿੱਧੀ ਅਦਾਇਗੀ ਦੇ ਮਾਮਲੇ ‘ਤੇ ਆੜ੍ਹਤੀਆਂ ਨੂੰ ਦਿੱਤਾ ਭਰੋਸਾ

ਕਿਹਾ – ਅਸੀਂ ਤੁਹਾਡਾ ਹਮੇਸ਼ਾ ਦਿਆਂਗੇ ਸਾਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੀ ਖਰੀਦ ਦੀ ਸਿੱਧੀ ਅਦਾਇਗੀ ਸਬੰਧੀ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਮੇਸ਼ਾ ਸਾਥ ਦੇਵੇਗੀ। ਧਿਆਨ ਰਹੇ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਦੇ ਫੈਸਲੇ …

Read More »

ਕੈਪਟਨ ਅਮਰਿੰਦਰ ਵਲੋਂ ਬੀਬੀਆਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਾ ਰਸਮੀ ਉਦਘਾਟਨ

ਬੀਬੀਆਂ ਮੁਫਤ ਸਫਰ ਕਰਕੇ ਹੋ ਰਹੀਆਂ ਹਨ ਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ‘ਚ ਸਰਕਾਰੀ ਬੱਸਾਂ ਵਿੱਚ ਬੀਬੀਆਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਇੱਕ ਕਰੋੜ ਇਕੱਤੀ ਲੱਖ ਬੀਬੀਆਂ ਲਈ ਇਸ ਸਹੂਲਤ ਦਾ ਅੱਜ ਆਨਲਾਈਨ …

Read More »

‘ਆਪ’ ਨੇ ਕੈਪਟਨ ਦੇ ਮੁਫਤ ਬਸ ਸਫਰ ਦੇ ਫੈਸਲੇ ਨੂੰ ਦੱਸਿਆ ਖੋਖਲਾ

ਰਾਘਵ ਚੱਢਾ ਨੇ ਕਿਹਾ – ਕੈਪਟਨ ਪੰਜਾਬ ਦੀ ਜਨਤਾ ਦੀਆਂ ਅੱਖਾਂ ‘ਚ ਪਾ ਰਹੇ ਨੇ ਘੱਟਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵੱਲੋਂ ਮਹਿਲਾਵਾਂ ਲਈ ਫ਼ਰੀ ਬੱਸ ਸਫ਼ਰ ਦੇ ਐਲਾਨ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ …

Read More »

ਸੁਖਬੀਰ ਬਾਦਲ ਨੇ ਮੋਦੀ ਤੇ ਕੇਜਰੀਵਾਲ ਸਰਕਾਰ ‘ਤੇ ਚੁੱਕੇ ਸਵਾਲ

ਕਿਹਾ – ਦੋਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ‘ਤੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਵਾਲ ਚੁੱਕੇ ਹਨ। ਉਨ੍ਹਾਂ ਆਰੋਪ ਲਗਾਇਆ ਕਿ ਇਨ੍ਹਾਂ ਦੋਵਾਂ ਨੇ ਰਲ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ 17ਵੀਂ ਬਰਸੀ ਮੌਕੇ ਸ਼ਰਧਾਂਜਲੀਆਂ

ਧਰਮਸੋਤ ਨੇ ਕਿਹਾ – ਜਥੇਦਾਰ ਟੌਹੜਾ ਨੇ ਹਮੇਸ਼ਾ ਹੀ ਮਾਨਵਤਾ ਅਤੇ ਪੰਥ ਦੀ ਸੇਵਾ ਕੀਤੀ ਭਾਦਸੋਂ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੇ ਹਮੇਸ਼ਾ ਮਾਨਵਤਾ ਅਤੇ ਪੰਥ ਦੀ ਸੇਵਾ ਕੀਤੀ ਹੈ। ਇਹ ਗੱਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਿੰਡ ਟੌਹੜਾ …

Read More »

ਪ੍ਰਸਿੱਧ ਲੋਕ ਕਵੀ ਤੇ ਲੇਖਕ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਨਹੀਂ ਰਹੇ

ਲੰਘੇ ਕੱਲ੍ਹ ਵੀ ਦੋ ਪੰਜਾਬੀ ਸਾਹਿਤਕਾਰਾਂ ਦਾ ਹੋ ਗਿਆ ਸੀ ਦਿਹਾਂਤ ਪਟਿਆਲਾ/ਬਿਊਰੋ ਨਿਊਜ਼ ਪ੍ਰਸਿੱਧ ਲੋਕ ਕਵੀ, ਖੋਜੀ ਲੇਖਕ ਤੇ ਸ਼੍ਰੋਮਣੀ ਕਵੀ ਪ੍ਰੋਫੈਸਰ ਡਾ. ਕੁਲਵੰਤ ਸਿੰਘ ਗਰੇਵਾਲ ਦਾ ਅੱਜ ਮੁਹਾਲੀ ਦੇ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪ੍ਰੋ. ਗਰੇਵਾਲ ਨੇ ਪੰਜਾਬੀ ਲੋਕ ਕਾਵਿ ਤੇ ਖੋਜ ਖੇਤਰ ਵਿੱਚ ਬਹੁਤ ਕੰਮ ਕੀਤਾ। ਉਨ੍ਹਾਂ ਪੰਜਾਬੀ …

Read More »

ਦੁਸ਼ਿਅੰਤ ਚੌਟਾਲਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ

ਕਿਸਾਨ ਆਗੂ ਕਹਿੰਦੇ – ਭਾਜਪਾ ਅਤੇ ਜੇਜੇਪੀ ਦਾ ਕਰਦੇ ਰਹਾਂਗੇ ਵਿਰੋਧ ਹਿਸਾਰ/ਬਿਊਰੋ ਨਿਊਜ਼ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਾ ਅੱਜ ਹਿਸਾਰ ਵਿਚ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਦੁਸ਼ਿਅੰਤ ਦਾ ਵਿਰੋਧ ਕਰਨ ਲਈ ਕਿਸਾਨ ਹਿਸਾਰ ਦੇ ਏਅਰਪੋਰਟ ‘ਤੇ ਹੀ ਪਹੁੰਚ ਗਏ ਸਨ, ਜਿਸ ਤੋਂ ਬਾਅਦ ਸਥਿਤੀ ਵੀ ਤਣਾਅ ਵਾਲੀ …

Read More »

ਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ ‘ਤੇ ਵਿਆਜ਼ ‘ਚ ਕੀਤੀ ਕਟੌਤੀ ਦਾ ਫੈਸਲਾ ਲਿਆ ਵਾਪਸ

ਵਿੱਤ ਮੰਤਰੀ ਸੀਤਾਰਮਨ ਬੋਲੀ – ਸਾਥੋਂ ਹੋ ਗਈ ਸੀ ਗਲਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗਲਤੀ ਨਾਲ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ …

Read More »