Breaking News
Home / 2021 / April (page 5)

Monthly Archives: April 2021

ਕੋਵਿਡ-19 ਖਿਲਾਫ ਭਾਰਤ ਨੂੰ ਸਮਰਥਨ ਦੇਣ ਲਈ ਤਿਰੰਗੇ ਦੇ ਰੰਗਾਂ ਨਾਲ ਰੋਸ਼ਨ ਹੋਇਆ ਬੁਰਜ ਖਲੀਫ਼ਾ

ਦੁਬਈ : ਸੰਯੁਕਤ ਅਰਬ ਅਮੀਰਾਤ ਵਿੱਚ ਬੁਰਜ ਖਲੀਫ਼ਾ ਸਮੇਤ ਪ੍ਰਸਿੱਧ ਇਤਿਹਾਸਕ ਥਾਵਾਂ ਨੂੰ ਕੋਵਿਡ-19 ਖਿਲਾਫ ਭਾਰਤ ਦੀ ਜੰਗ ਵਿੱਚ ਮੁਲਕ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਤਿਰੰਗੇ ਦੇ ਰੰਗਾਂ ਨਾਲ ਰੌਸ਼ਨ ਕੀਤਾ ਗਿਆ। ਭਾਰਤ ਵਿੱਚ 28 ਲੱਖ ਤੋਂ ਵਧ ਵਿਅਕਤੀ ਹਾਲੇ ਵੀ ਕਰੋਨਾ ਤੋ ਪੀੜਤ ਹਨ। ਦੁਬਈ ਵਿੱਚ ਆਬੂਧਾਬੀ ਨੈਸ਼ਨਲ ਆਇਲ ਕੰਪਨੀ …

Read More »

ਤੰਦਰੁਸਤੀ ਲਈ ਵੈਕਸੀਨੇਸ਼ਨ ਜ਼ਰੂਰੀ

ਅਨਿਲ ਧੀਰ ਵਿਸ਼ਵ ਟੀਕਾਕਰਨ ਵੀਕ 2021 ਦੇ ਮੌਕੇ ‘ਤੇ ਵਿਸ਼ਵ ਸਿਹਤ ਸੰਸਥਾ ਨੇ ਕਿਹਾ ਹੈ-ਟੀਕਾਕਰਨ ਲਾਈਫ ਵਿਚ ਖਤਰਨਾਕ ਛੂਤ ਦੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਖਤਮ ਕਰਨ ਲਈ ਇੱਕ ਕਾਰਗਰ ਸਾਧਨ ਹੈ ਅਤੇ ਹਰ ਸਾਲ 2-3 ਮਿਲੀਅਨ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਜਾਣ ਤੋਂ ਬਚਾਇਆ ਜਾ ਸਕਦਾ ਹੈ। ਟੀਕੇ …

Read More »

ਓਨਟਾਰੀਓ ਸਰਕਾਰ ਵੱਲੋਂ ਪੇਡ ਸਿੱਕ ਲੀਵ ਪ੍ਰੋਗਰਾਮ ਦਾ ਐਲਾਨ

ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੀ ਪ੍ਰੋਗਰੈਸਿਵ ਕੰਜਰਵੇਟਿਵ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਆਪਣਾ ਪੇਡ ਸਿੱਕ ਲੀਵ ਪ੍ਰੋਗਰਾਮ ਲਿਆਵੇਗੀ। ਲੇਬਰ ਮੰਤਰੀ ਮੌਂਟੀ ਮੈਕਨੌਟਨ ਤੇ ਵਿੱਤ ਮੰਤਰੀ ਪੀਟਰ ਬੈਥਲੇਨਫਾਲਵੀ ਨੇ ਇਸ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਨੂੰ ਓਨਟਾਰੀਓ ਕੋਵਿਡ-19 ਵਰਕਰ ਇਨਕਮ ਪ੍ਰੋਟੈਕਸ਼ਨ ਬੈਨੇਫਿਟ ਦਾ ਨਾਂ ਦਿੱਤਾ ਗਿਆ। ਜੇ ਇਹ ਬਿੱਲ …

Read More »

ਵਿਰੋਧੀ ਧਿਰ ਵੱਲੋਂ ਫੋਰਡ ਸਰਕਾਰ ਦੇ ਪੇਡ ਸਿੱਕ ਲੀਵ ਪ੍ਰੋਗਰਾਮ ਦੀ ਨੁਕਤਾਚੀਨੀ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਕੋਵਿਡ-19 ਸਿੱਕ ਲੀਵ ਪਲੈਨ ਦੀ ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਸਖਤ ਨੁਕਤਾਚੀਨੀ ਕੀਤੀ ਜਾ ਰਹੀ ਹੈ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਯੋਗ ਵਰਕਰਜ਼ ਨੂੰ ਤਿੰਨ ਦਿਨ ਦੀ ਪੇਡ ਛੁੱਟੀ ਮਿਲੇਗੀ ਤੇ 1000 ਡਾਲਰ ਹਫਤੇ ਦੇ ਨੇੜੇ ਤੇੜੇ ਰਕਮ ਵੀ ਮਿਲੇਗੀ। ਐਨਡੀਪੀ ਆਗੂ …

Read More »

ਉਨਟਾਰੀਓ ‘ਚ ਕਰੋਨਾ ਵਾਇਰਸ ਨਾਲ ਨਿਪਟਣ ਲਈ ਫੌਜ ਦੀ ਲਈ ਜਾਵੇਗੀ ਸਹਾਇਤਾ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਅਬਾਦੀ ਪੱਖੋਂ ਸਭ ਤੋਂ ਵੱਡੇ ਪ੍ਰਾਂਤ ‘ਚ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨਾਲ ਨਿਪਟਣ ਲਈ ਕੇਂਦਰ ਸਰਕਾਰ ਵਲੋਂ ਫੌਜ ਦਾ ਮੈਡੀਕਲ ਸਟਾਫ਼ ਅਤੇ ਰੈਡ ਕਰਾਸ ਦੇ ਵਰਕਰ ਭੇਜੇ ਜਾ ਰਹੇ ਹਨ। ਫ਼ੌਜ ਦੀ ਮਦਦ ਵਾਸਤੇ ਉਨਟਾਰੀਓ ਸਰਕਾਰ ਵਲੋਂ ਕੈਨੇਡਾ ਦੀ ਸਰਕਾਰ ਨੂੰ ਬੇਨਤੀ ਭੇਜੀ …

Read More »

ਐਨ.ਡੀ.ਪੀ. ਦੇ ਸਮਰਥਨ ਨਾਲ ਟਰੂਡੋ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਟੋਰਾਂਟੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਫੈਡਰਲ ਸਰਕਾਰ ਇਕ ਵਾਰ ਫੇਰ ਹਾਊਸ ਆਫ ਕਾਮਨਜ਼ ਵਿਚ ਭਰੋਸੇ ਦਾ ਵੋਟ ਹਾਸਲ ਕਰਨ ਵਿਚ ਸਫਲ ਹੋ ਗਈ ਹੈ। ਟਰੂਡੋ ਸਰਕਾਰ ਬਚਾਉਣ ਲਈ ਐਨ.ਡੀ.ਪੀ. ਆਗੂ ਜਗਮੀਤ ਸਿੰਘ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਮਹਾਂਮਾਰੀ ਦੇ ਇਸ ਸੰਕਟਮਈ …

Read More »

ਦਿੱਲੀ ‘ਚ 18 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਮੁਫ਼ਤ ਲੱਗੇਗੀ ਵੈਕਸੀਨ

ਵੈਕਸੀਨ ਦੀ ਕੀਮਤ ਸਾਰਿਆਂ ਲਈ ਇਕ ਬਰਾਬਰ ਕਰਨ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਮੁਫ਼ਤ ਲਗਵਾਉਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ …

Read More »

ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ

ਨਵੀਂ ਦਿੱਲੀ : ਨਵੀਂ ਦਿੱਲੀ ‘ਚ ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ ਹੋਈ। ਇਸ ਸੈਂਟਰ ਦਾ ਸੰਚਾਲਨ ਇੰਡੋ ਤਿੱਬਤ ਬਾਰਡਰ ਪੁਲਿਸ ਬਲ ਵੱਲੋਂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਇਸ ਕੇਂਦਰ ਦਾ ਦੌਰਾ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਸ ਵੇਲੇ …

Read More »

ਪੰਜ ਸੂਬਿਆਂ ‘ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ

ਨਵੀਂ ਦਿੱਲੀ : ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ …

Read More »

ਮੋਦੀ ਸਰਕਾਰ ਦੀ ਗਲਤਫ਼ਹਿਮੀ ਦੇਸ਼ ਦੇ ਲੋਕਾਂ ਉੱਤੇ ਪਈ ਭਾਰੀ

ਕਰੋਨਾ ਸਬੰਧੀ ਯੂਐਨ ਦੀ ਪੇਸ਼ਕਸ਼ ਭਾਰਤ ਨੇ ਕੀਤੀ ਸੀ ਅੱਖੋਂ ਪਰੋਖੇ ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਬੁਲਾਰੇ ਨੇ ਦਾਅਵਾ ਕੀਤਾ ਹੈ ਕਿ ਇਸ ਆਲਮੀ ਸੰਸਥਾ ਨੇ ਭਾਰਤ ਨੂੰ ਆਪਣੀ ਏਕੀਕ੍ਰਿਤ ਸਪਲਾਈ ਚੇਨ ‘ਚੋਂ ਸਹਾਇਤਾ/ਮਦਦ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਭਾਰਤ ਨੇ ਇਹ ਕਹਿੰਦਿਆਂ …

Read More »