Breaking News
Home / 2021 / April (page 6)

Monthly Archives: April 2021

ਲਾਕਡਾਊਨ ਦੇ ਡਰੋਂ ਘਰਾਂ ਨੂੰ ਪਰਤਣ ਲੱਗੇ ਮਜ਼ਦੂਰ

ਲੁਧਿਆਣਾ ਦੀਆਂ ਕਈ ਫੈਕਟਰੀਆਂ ‘ਚ ਮਜ਼ਦੂਰਾਂ ਦੀ ਘਾਟ ਕਾਰਨ ਕੰਮ ਹੋਣ ਲੱਗਾ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਨੇ ਇਕ ਵਾਰ ਫਿਰ ਭਾਰਤ ਵਿਚ ਹਲਚਲ ਮਚਾ ਦਿੱਤੀ ਹੈ ਅਤੇ ਇਸਦਾ ਅਸਰ ਪੰਜਾਬ, ਦਿੱਲੀ ਸਣੇ ਹੋਰ ਸੂਬਿਆਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿਚ ਵੀ ਅਤੇ ਪੰਜਾਬ ਵਿਚ ਕਰੋਨਾ …

Read More »

ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਇਟਲੀਨੇ ਲਗਾਈ ਪਾਬੰਦੀ

ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਹੈ। ਇਟਲੀ ਦੇ ਸਿਹਤ ਮੰਤਰੀ ਵਲੋਂ …

Read More »

ਡਾ. ਮਨਮੋਹਨ ਸਿੰਘ ਹੋਏ ਸਿਹਤਯਾਬ

ਕਰੋਨਾ ਤੋਂ ਠੀਕ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਤੋਂ ਮਿਲੀ ਛੁੱਟੀ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਉਹ ਕੁਝ ਦਿਨ ਪਹਿਲਾ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਕਰੋਨਾ ਤੋਂ ਠੀਕ ਹੋਣ ਮਗਰੋਂ ਉਹ ਅੱਜ ਆਪਣੇ ਘਰ …

Read More »

400 ਸਾਲਾ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼

ਤਿਆਗ, ਭਗਤੀ ਤੇ ਸ਼ਕਤੀ ਦੇ ਸੁਮੇਲ ਗੁਰੂ ਤੇਗ ਬਹਾਦਰ ਜੀ ਸੰਸਾਰ ਵਿਚ ਸ਼ਹਾਦਤਾਂ ਦਾ ਇਤਿਹਾਸ ਵੀ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਇਹ ਵੀ ਸੱਚ ਹੈ ਕਿ ਸਾਰੀਆਂ ਸ਼ਹਾਦਤਾਂ ਕਿਸੇ ਆਪਣੇ ਮੰਤਵ ਲਈ ਹੀ ਦਿੱਤੀਆਂ ਗਈਆਂ ਹਨ। ਆਮ ਕਰਕੇ ਆਪਣੇ ਦੇਸ਼, ਕੌਮ ਜਾਂ ਧਰਮ ਲਈ ਪਰ ਸੰਸਾਰ ਵਿਚ ਗੁਰੂ ਤੇਗ …

Read More »

ਕਰਜ਼ੇ ਦੀਆਂ ਪੰਡਾਂ ਅਤੇ ਪੈਦਾ ਹੋ ਰਿਹਾ ਮਾਨਵੀ ਸੰਕਟ

ਗੁਰਮੀਤ ਸਿੰਘ ਪਲਾਹੀ ਲੋਕਾਂ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਬੱਚਤ ਖਤਮ ਹੋ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਮਾਨਵੀ ਸੰਕਟ ਲਗਾਤਾਰ ਵਧ ਰਿਹਾ ਹੈ। ਆਰਥਿਕ ਮੰਦੀ ਅਤੇ ਮਹਾਂਮਾਰੀ ਕਾਰਨ ਭਾਰਤੀ ਅਰਥਵਿਵਸਥਾ ਲੀਰੋ-ਲੀਰ ਹੋ ਗਈ ਹੈ ਅਤੇ ਆਮ ਲੋਕਾਂ ਦਾ ਵਾਲ-ਵਾਲ ਕਰਜ਼ੇ ਨਾਲ ਵਿੰਨਿਆ ਗਿਆ ਹੈ। ਹਾਲਾਤ ਇਥੋਂ ਤੱਕ ਪਤਲੇ ਹੋ …

Read More »

ਕੈਨੇਡਾ ਵੱਲੋਂ ਭਾਰਤ ਨੂੰ 60 ਕਰੋੜ ਰੁਪਏ ਦੀ ਮਦਦ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਸਰਕਾਰ ਵਲੋਂ ਭਾਰਤ ਨੂੰ ਰੈੱਡ ਕਰਾਸ ਸੰਸਥਾ ਰਾਹੀਂ 10 ਮਿਲੀਅਨ ਡਾਲਰ (ਲਗਪਗ 60 ਕਰੋੜ ਰੁਪਏ) ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਾਜਧਾਨੀ ਓਟਾਵਾ ਵਿਖੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਭਾਰਤ ਦੇ ਲੋਕਾਂ ਨੂੰ ਇਸ ਸਮੇਂ ਬੜੇ ਔਖੇ ਸਮੇਂ …

Read More »

ਕੈਪਟਨ ਨੇ ਸਿੱਧੂ ਲਈ ਬੂਹੇ ਕੀਤੇ ਬੰਦ

ਅਮਰਿੰਦਰ ਸਿੰਘ ਦਾ ਦਾਅਵਾ-ਨਵਜੋਤ ਸਿੱਧੂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ‘ਚੋਂ ਮੰਗਦੇ ਸਨ ਇਕ ਅਹੁਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਕੈਪਟਨ ਨੇ ਸਿੱਧੂ ਨੂੰ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਸਿੱਧੂ …

Read More »

ਜਨਰਲ ਜੇਜੇ ਸਿੰਘ ਨੇ ਦਿੱਤਾ ਕੈਪਟਨ ਨੂੰ ਜਵਾਬ

ਕਿਹਾ -ਮੈਂ ਤਾਂ ਚੋਣ ਹਾਰਿਆ ਤੁਸੀਂ ਜ਼ਮੀਰ ਚੰਡੀਗੜ੍ਹ : ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਸਿਆਸੀ ਗੋਲਾ ਸੁੱਟਿਆ ਹੈ। ਜਨਰਲ ਜੇਜੇ ਸਿੰਘ ਨੇ ਲਗਾਤਾਰ ਤਿੰਨ ਟਵੀਟ ਕਰਕੇ ਕੈਪਟਨ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਹ ਤਾਂ ਇਕ ਚੋਣ ਹਾਰੇ ਹਨ, ਪਰ ਤੁਸੀਂ (ਕੈਪਟਨ) …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਕਰੋਨਾ ਕਾਰਨ ਮੁਲਤਵੀ

ਅੰਮ੍ਰਿਤਸਰ : ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 10 ਮਈ ਨੂੰ ਕਿਵਾੜ ਖੋਲ੍ਹੇ ਜਾ ਰਹੇ ਸਨ, ਜਿਸ ਲਈ ਟਰੱਸਟ ਅਤੇ ਪ੍ਰਸ਼ਾਸਨ ਵਲੋਂ ਬਕਾਇਦਾ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਸਨ। ਅਜਿਹੇ ‘ਚ ਫ਼ੌਜ …

Read More »

ਦਿੱਲੀ ਮੋਰਚਿਆਂ ‘ਤੇ ਕਿਸਾਨ ਆਪਣੀਆਂ ਲੋੜਾਂ ਆਪ ਪੂਰੀਆਂ ਕਰਨ ਲੱਗੇ

ਧ ਦਹੀਂ ਲਈ ਦਿੱਲੀ ਮੋਰਚੇ ਵਿੱਚ ਅੱਧੀ ਦਰਜਨ ਮੱਝਾਂ ਬੰਨ੍ਹੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਲੱਗੇ ਮੋਰਚਿਆਂ ‘ਚ ਕੁੱਦੇ ਕਿਸਾਨ ‘ਆਤਮ ਨਿਰਭਰ’ ਬਣਨ ਲੱਗੇ ਹਨ। ਅੱਗੇ ਗਰਮੀ ਦਾ ਸੀਜ਼ਨ ਹੈ ਅਤੇ ਦੁੱਧ ਦੀ ਕਿੱਲਤ ਦਾ ਡਰ ਸਿਰ ‘ਤੇ ਹੈ। ਬਿਗਾਨੀ ਝਾਕ ਛੱਡ ਕਿਸਾਨ ਹੁਣ ਦੁਧਾਰੂ ਮੱਝਾਂ ਨੂੰ …

Read More »