Breaking News
Home / 2021 / April (page 7)

Monthly Archives: April 2021

ਕੇਜਰੀਵਾਲ ਹੁਣ ਨਾਂ ਦੇ ਮੁੱਖ ਮੰਤਰੀ ਪਾਵਰ ਐਲ ਜੀ ਕੋਲ

ਕੇਂਦਰ ਦੇ ਨਵੇਂ ਕਾਨੂੰਨ ਨੇ ਫੈਸਲੇ ਦੀਆਂ ਤਾਕਤਾਂ ਉਪ ਰਾਜਪਾਲ ਨੂੰ ਸੌਂਪੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਰਾਜਧਾਨੀ ਵਿੱਚ ਹੁਣ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀ ਥਾਂ ‘ਤੇ ਉਪ ਰਾਜਪਾਲ ਕੋਲ ਵਧੇਰੇ ਤਾਕਤਾਂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਦਿੱਲੀ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਐਕਟ-2021 ਲਾਗੂ ਕੀਤੇ ਜਾਣ ਨਾਲ ਸਾਰੇ ਅਧਿਕਾਰ ਉਪ …

Read More »

ਪਰਵਾਸੀ ਮਜ਼ਦੂਰ ਬੰਧੂਆ ਮਜ਼ਦੂਰ ਨਹੀਂ…

ਕੈਪਟਨ ਇਕਬਾਲ ਸਿੰਘ ਵਿਰਕ 647-631-9445 ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਤੋਂ ਪੰਜਾਬ ਸਰਕਾਰ ਨੂੰ ਬੀਤੇ ਹਫ਼ਤੇ ਆਈ ਚਿੱਠੀ ਨੇ ਪੰਜਾਬ ਵਿਚ ਹਲਚਲ ਮਚਾ ਦਿੱਤੀ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਭਾਰਤ ਦੇ ਸੂਬਿਆਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾੜਖੰਡ ਆਦਿ ਵਿਚੋਂ ਪੰਜਾਬ ਆਏ ਮਜ਼ਦੂਰਾਂ ਨੂੰ ਉੱਥੇ ਕਿਸਾਨਾਂ ਵੱਲੋਂ ‘ਬੰਧੂਆ’ …

Read More »

ਪਰਵਾਸੀ ਨਾਮਾ

– ਗਿੱਲ ਬਲਵਿੰਦਰ +1 416-558-5530 ਵੈਕਸੀਨ ਕੱਲ੍ਹ ਲਗਵਾ ਲਈ ਆਪਾਂ ਵੈਕਸੀਨ ਕੱਲ੍ਹ ਲਗਵਾ ਲਈ ਆਪਾਂ, ਡੁੱਬਦੀ ਜਾਨ ਬਚਾ ਲਈ ਆਪਾਂ। ਦੂਰ-ਦੂਰ ਹੁਣ ਰਹੂ ਕਰੋਨਾ, ਲਛਮਣ ਰੇਖਾ ਇੱਕ ਵਾਹ ਲਈ ਆਪਾਂ। ਤੜ੍ਹਕੇ ਖੜਗੇ ਲਾਈਨ ਲਗਾ ਕੇ SLEEVE LESS ਇੱਕ T-SHIRT ਪਾ ਕੇ। ਇਕੱਠ ਸੀ ਓਥੇ ਵਾਹਵਾ ਭਾਰੀ, ਪਰ ਸਾਡੀ ਛੇਤੀ ਹੀ …

Read More »

ਪ੍ਰੇਮ-ਗਲਵੱਕੜੀ ਨੂੰ ਤਰਸਦੇ ਨੇ ਸਰਾਭਾ ਆਸ਼ਰਮ ‘ਚ ਰਹਿੰਦੇ ਸੈਂਕੜੇ ਮਰੀਜ਼

ਬਰਜਿੰਦਰ ਸਿੰਘ 76967-31000 ਇਨਸਾਨ ਦੀ ਖੁਸ਼ੀ ਦਾ ਮੁੱਖ ਸੋਮਾ ਮੁਹੱਬਤ ਹੈ। ਪਿਆਰ ਤੋਂ ਬਿਨਾਂ ਇਹ ਉਦਾਸ ਹੋ ਜਾਂਦਾ ਹੈ। ਅਜਿਹੀ ਬਿਰਤੀ ਇਸ ਨੂੰ ਸਮਾਜ ਨਾਲੋਂ ਤੋੜ ਦਿੰਦੀ ਹੈ। ਜੇਕਰ ਮਹੌਲ ਗਮਗੀਨ ਅਤੇ ਬਿਖਾਦੀ ਹੋਵੇ ਤਾਂ ਕਈ ਵਾਰ ਦਿਮਾਗੀ ਸੰਤੁਲਨ ਵੀ ਖੋ ਬੈਠਦਾ ਹੈ। ਫਿਰ ਇਸਨੂੰ ਆਪਣੇ ਹੀ ਤਿਆਗ ਦਿੰਦੇ ਹਨ …

Read More »

ਪਿੱਪਲ ਜਾਂ ਬੋਹੜ ਦੇ ਰੁੱਖ ਰਾਤ ਨੂੰ ਆਕਸੀਜਨ ਨਹੀਂ ਛੱਡਦੇ

ਡਾ. ਬਲਜਿੰਦਰ ਸਿੰਘ ਸੇਖੋਂ ਨਵੀਂ ਤਕਨਾਲੌਜੀ ਨੇ ਆਮ ਲੋਕਾਂ ਨੂੰ ਜਾਣਕਾਰੀ ਦਾ ਨਵਾਂ ਸਰੋਤ ਇਨਟਰਨੈੱਟ ਦੇ ਦਿੱਤਾ ਹੈ। ਇਸ ਵਿਚ ਬਹੁਤ ਸਾਰੀ ਲਾਭਦਾਇਕ ਜਾਣਕਾਰੀ ਬੜੇ ਸੌਖੇ ਤਰੀਕੇ ਮਿਲ ਜਾਂਦੀ ਹੈ ਪਰ ਜ਼ਰੂਰੀ ਨਹੀਂ ਕਿ ਜੋ ਸਰੋਤ ਤੁਸੀਂ ਵੇਖ ਰਹੇ ਹੋ ਉਹ ਬਿਲਕੁਲ ਸਹੀ ਹੋਵੇ। ਪਹਿਲਾਂ ਆਪਣੀ ਗੱਲ ਦੀ ਪ੍ਰੋੜਤਾ ਕਰਨ …

Read More »

ਦਿੱਲੀ ਕਿਸਾਨ ਮੋਰਚੇ ਲਈ ਹੋਣ ਲੱਗੀ ਲਾਮਬੰਦੀ

ਸਰਵਣ ਸਿੰਘ ਪੰਧੇਰ ਨੇ ਕਿਹਾ – 5 ਮਈ ਨੂੰ ਕਿਸਾਨਾਂ ਦੇ ਜਥੇ ਦਿੱਲੀ ਲਈ ਹੋਣਗੇ ਰਵਾਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨਾਂ ਵਲੋਂ …

Read More »

ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਨੂੰ ਦੱਸਿਆ ਮੌਕਾਪ੍ਰਸਤ

ਕਿਹਾ – ਸਿੱਧੂ ਲਈ ਹੁਣ ਬੂਹੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਕੈਪਟਨ ਨੇ ਸਿੱਧੂ ਨੂੰ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਸਿੱਧੂ ਲਈ ਉਹਨਾਂ ਦੇ ਬੂਹੇ ਹੁਣ ਪੂਰੀ ਤਰ੍ਹਾਂ ਬੰਦ …

Read More »

ਪੰਜਾਬ ਦੇ ਸਿਹਤ ਮੰਤਰੀ ਦਾ ਕਹਿਣਾ – ਸੂਬੇ ਕੋਲ ਲੋੜ ਮੁਤਾਬਕ ਨਾ ਟੀਕੇ ਤੇ ਨਾ ਹੀ ਆਕਸੀਜਨ

ਬਠਿੰਡਾ ‘ਚ ਆਕਸੀਜਨ ਦੀ ਘਾਟ ਕਾਰਨ ਪ੍ਰਾਈਵੇਟ ਹਸਪਤਾਲਾਂ ਨੇ ਨਵੇਂ ਮਰੀਜ਼ਾਂ ਨੂੰ ਦਾਖਲ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆ ਹੈ ਕਿ ਸੂਬੇ ਵਿਚ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਰੋਕੂ ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ ਕਿਉਂਕਿ ਰਾਜ …

Read More »

ਡਾ. ਮਨਮੋਹਨ ਸਿੰਘ ਹੋਏ ਸਿਹਤਯਾਬ

ਕਰੋਨਾ ਤੋਂ ਠੀਕ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਤੋਂ ਮਿਲੀ ਛੁੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਉਹ ਕੁਝ ਦਿਨ ਪਹਿਲਾ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਕਰੋਨਾ ਤੋਂ ਠੀਕ ਹੋਣ ਮਗਰੋਂ ਉਹ ਅੱਜ ਆਪਣੇ ਘਰ …

Read More »