ਪੰਜਾਬ ਸਰਕਾਰ ਨੇ 1 ਮਈ ਨੂੰ ਛੁੱਟੀ ਦਾ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਦੇ ਸਮਾਗਮ ਅੱਜ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ। ਦੋਵਾਂ ਥਾਵਾਂ ‘ਤੇ …
Read More »Monthly Archives: April 2021
ਕੈਪਟਨ ਅਮਰਿੰਦਰ ‘ਤੇ ਬਾਦਲਾਂ ਨੂੰ ਬਚਾਉਣ ਦੇ ਲੱਗਣ ਲੱਗੇ ਆਰੋਪ
ਪਰਮਿੰਦਰ ਢੀਂਡਸਾ ਬੋਲੇ – ਕੈਪਟਨ ਨੇ ਬਾਦਲਾਂ ਨੂੰ ਬਚਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੌਸਤਾਨਾ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ …
Read More »ਸਿਮਰਜੀਤ ਬੈਂਸ ਦੇ ਅੰਗ ਰੱਖਿਅਕ ਨੇ ਕੀਤੀ ਖੁਦਕੁਸ਼ੀ
ਬੈਂਸ ਨੇ ਕਿਹਾ – ਪਿਛਲੇ ਦੋ ਦਿਨ ਤੋਂ ਡਿਊਟੀ ‘ਤੇ ਨਹੀਂ ਸੀ ਸੇਵਾ ਸਿੰਘ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। …
Read More »ਸੰਗਰੂਰ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਵਰਖਾ ਸਿੰਘ 10 ਲੱਖ ਰੁਪਏ ਤੋਂ ਵੱਧ ਦਾ ਸੀ ਕਰਜ਼ਈ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਵਾਦਤ ਖੇਤੀ ਕਾਨੂੰਨ ਜਿੱਥੇ ਕਿਸਾਨਾਂ ਦੀ ਜਾਨ ਦਾ ਖੌਅ ਬਣ ਰਹੇ ਹਨ, ਉਥੇ ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਦੇ ਕਰਜ਼ਈ ਕਿਸਾਨ ਵਰਖਾ ਸਿੰਘ …
Read More »ਪੱਛਮੀ ਬੰਗਾਲ ‘ਚ ਅੱਠਵੇਂ ਗੇੜ ਦੀਆਂ ਵੋਟਾਂ ਪੈ ਕੇ ਪੰਜ ਰਾਜਾਂ ‘ਚ ਚੋਣ ਪ੍ਰਕਿਰਿਆ ਹੋਈ ਮੁਕੰਮਲ
ਸਭ ਦੀਆਂ ਨਜ਼ਰਾਂ ਹੁਣ 2 ਮਈ ‘ਤੇ ਟਿੱਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਲਈ ਅੱਜ ਅੱਠਵੇਂ ਗੇੜ ਦੌਰਾਨ ਵੋਟਾਂ ਪਈਆਂ ਅਤੇ ਹੁਣ ਪੰਜ ਰਾਜਾਂ ਪੱਛਮੀ ਬੰਗਾਲ, ਅਸਾਮ, ਪੁਡੂਚੇਰੀ, ਤਾਮਿਲਨਾਡੂ ਅਤੇ ਕੇਰਲਾ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਦੀ ਪ੍ਰਕਿਰਿਆ ਸਮਾਪਤ ਹੋ ਗਈ ਹੈ। ਇਨ੍ਹਾਂ ਵੋਟਾਂ ਦੇ ਨਤੀਜੇ ਆਉਂਦੀ …
Read More »ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਇਟਲੀ ਨੇ ਲਗਾਈ ਪਾਬੰਦੀ
ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ …
Read More »ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ਦੀ ਸਿਆਸੀ ਜੰਗ ‘ਚ ਜਨਰਲ ਜੇ.ਜੇ. ਸਿੰਘ ਦੀ ਐਂਟਰੀ
ਜੇ.ਜੇ. ਸਿੰਘ ਬੋਲੇ – ਮੈਂ ਤਾਂ ਸਿਰਫ ਚੋਣ ਹਾਰਿਆ ਸੀ, ਕੈਪਟਨ ਜ਼ਮੀਰ ਤੋਂ ਹਾਰ ਚੁੱਕੇ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਮੈਂ ਤਾਂ ਮਾਮੂਲੀ ਜਿਹੀ ਚੋਣ ਹਾਰਿਆ ਹਾਂ, ਪਰ …
Read More »ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ
ਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ …
Read More »ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫਰਾਰ
ਇਨ੍ਹਾਂ ‘ਚੋਂ ਇਕ ਨੂੰ ਯੂ.ਕੇ. ਦੀ ਅਦਾਲਤ ਨੇ ਸੁਣਾਈ ਸੀ 22 ਸਾਲ ਦੀ ਸਜ਼ਾ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ‘ਚੋਂ 3 ਕੈਦੀ ਫਰਾਰ ਹੋ ਗਏ ਹਨ। ਜੇਲ੍ਹ ਸਟਾਫ ਵੱਲੋਂ ਗਿਣਤੀ ਕਰਨ ‘ਤੇ ਇਸਦਾ ਖੁਲਾਸਾ ਹੋਇਆ ਹੈ। ਫਰਾਰ ਕੈਦੀਆਂ ਦੀ ਪਛਾਣ ਸ਼ੇਰ ਸਿੰਘ, ਜਸਪਰੀਤ ਸਿੰਘ ਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। …
Read More »ਸ਼ਹੀਦ ਜਵਾਨ ਅਮਰਦੀਪ ਸਿੰਘ ਦਾ ਬਰਨਾਲਾ ‘ਚ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ
ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 50 ਲੱਖ ਰੁਪਏ ਦੀ ਸਹਾਇਤਾ ਬਰਨਾਲਾ/ਬਿਊਰੋ ਨਿਊਜ਼ ਲੇਹ ਲੱਦਾਖ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਅਮਰਦੀਪ ਸਿੰਘ ਦੀ ਦੇਹ ਦਾ ਉਨ੍ਹਾਂ ਦੇ ਪਿੰਡ ਵਿੱਚ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਸਮੇਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ਼ …
Read More »