Breaking News
Home / 2021 / April / 02

Daily Archives: April 2, 2021

ਸੁਨੀਲ ਜਾਖੜ ਨੇ ਕਿਹਾ ਪੰਜਾਬੀ ਰਹਿਣ ਸੁਚੇਤ

ਨਰਿੰਦਰ ਮੋਦੀ ਸਰਕਾਰ ਪੰਜਾਬ ਤੇ ਪੰਜਾਬੀਅਤ ਨੂੰ ਚਾਹੁੰਦੀ ਹੈ ਖਤਮ ਕਰਨਾ ਮਲੋਟ/ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਹੋ ਗਏ ਹਨ। ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਵੱਲ ਰੱਤਾ ਵੀ ਧਿਆਨ ਨਹੀਂ ਦੇ ਰਹੀ। ਬਲਕਿ ਕੇਂਦਰ ਦੀ …

Read More »

ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ

ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ਼ ਸੁਣਵਾਈ 27 ਤੱਕ ਟਲੀ ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅੱਜ ਸਾਰੇ ਮੁਲਜਮ ਅਦਾਲਤ ‘ਚ ਪੇਸ਼ ਹੋਏ। ਪੁਲਿਸ ਸੁਰਖਿਆ ਪ੍ਰਬੰਧਾਂ ਹੇਠ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ,ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ,ਐਸਪੀ …

Read More »

ਦਿੱਲੀ ਸਿੱਖ ਗੁਰਦੁਆਰਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 26 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਚੋਣਾਂ ਆਉਂਦੀ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਅੱਜ ਆਪਣੇ 26 ਉਮੀਦਵਾਰਾਂ ਦਾ ਐਲਾਨ ਕੀਤਾ …

Read More »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਉਧਵ ਠਾਕਰੇ ਨਾਲ ਕਰੇਗਾ ਨਾਲ ਮੁਲਾਕਾਤ

ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਦੱਸਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਸਿੱਖ ਸ਼ਰਧਾਲੂਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਸਬੰਧੀ ਸ਼੍ਰ੍ਰੋਮਣੀ ਕਮੇਟੀ ਦਾ …

Read More »

ਭਾਜਪਾ ਉਮੀਦਵਾਰ ਦੀ ਗੱਡੀ ‘ਚੋਂ ਮਿਲੀ ਵੋਟਿੰਗ ਮਸ਼ੀਨ

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਇਸ ਮਾਮਲੇ ‘ਚ ਗੰਭੀਰ ਮੁਲਾਂਕਣ ਦੀ ਲੋੜ ਅਸਮ/ਬਿਊਰੋ ਨਿਊਜ਼ ਅਸਮ ਦੇ ਪੱਥਰਕੰਡੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕ੍ਰਿਸ਼ਨੇਂਦੂ ਪਾਲ ਦੀ ਗੱਡੀ ‘ਚ ਵੋਟਿੰਗ ਮਸ਼ੀਨ ਮਿਲਣ ਤੋਂ ਬਾਅਦ ਭਾਰਤੀ ਰਾਜਨੀਤੀ ਵਿਚ ਹੜਕੰਪ ਮਚ ਗਿਆ ਹੈ। ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ …

Read More »

ਕੈਪਟਨ ਦੀ ਚਾਰ ਸਾਲਾ ਕਾਰਗੁਜ਼ਾਰੀ ‘ਤੇ ਸ਼ਵੇਤ ਮਲਿਕ ਨੇ ਚੁੱਕੇ ਸਵਾਲ

ਕਿਹਾ ਭਾਜਪਾ ਆਗੂਆਂ ‘ਤੇ ਹਮਲਿਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿੱਚ ਲਗਾਤਾਰ ਸੱਤਾ ਗਰਮਾਉਂਦੀ ਜਾ ਰਹੀ ਹੈ ਹਾਲਾਂਕਿ ਵਿਧਾਨ ਸਭਾ ਚੋਣਾਂ ‘ਚ ਅਜੇ ਇਕ ਸਾਲ ਦਾ ਸਮਾਂ ਪਿਆ ਹੈ ਪਰ ਇਸ ਦੇ ਬਾਵਜੂਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਵੋਟਰਾਂ ਨੂੰ ਭਰਮਾਉਣ ਲਈ ਇੱਕ ਦੂਜੇ ‘ਤੇ ਹਮਲੇ ਕੀਤੇ ਜਾ …

Read More »

ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਿੰਘੂ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨ ਜੋਗਿੰਦਰ ਸਿੰਘ ਨੂੰ ਵੀ ਸ਼ਰਧਾਂਜਲੀਆਂ ਭੇਂਟ ਨਵਾਂਸ਼ਹਿਰ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਪਰਤਦਿਆਂ ਜਿਲ੍ਹਾ ਨਵਾਂਸ਼ਹਿਰ ਦੇ ਬੰਗਾ ਬਲਾਕ ਦੇ ਪਿੰਡ ਮਾਹਿਲ ਗਹਿਲਾਂ ਦੇ ਕਿਸਾਨ ਪਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ …

Read More »

ਚਾਈਨਾ ਡੋਰ ਨੇ ਲਈ ਮੋਟਰਸਾਈਕਲ ਸਵਾਰ ਦੀ ਜਾਨ

ਗਲੇ ਦੀਆਂ ਨਸਾਂ ਕਟਣ ਕਰਕੇ ਹੋਈ ਨੌਜਵਾਨ ਦੀ ਮੌਤ ਬੁਢਲਾਡਾ/ਬਿਊਰੋ ਨਿਊਜ਼ ਬੁਢਲਾਡਾ ਜ਼ਿਲ੍ਹੇ ‘ਚ ਅੱਜ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਬੁਢਲਾਡਾ- ਬੋਹਾ ਰੋਡ ‘ਤੇ ਪੈਂਦੇ ਓਵਰ ਬਰਿੱਜ ਤੋਂ ਲੰਘਦਿਆਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਗਲ ‘ਚ ਚਾਈਨਾ ਡੋਰ ਫਸ ਗਈ, ਜਿਸ ਨੇ ਨੌਜਵਾਨ ਦੇ ਗਲੇ ਦੀਆਂ ਨਸਾਂ …

Read More »

ਸਚਿਨ ਤੇਂਦੂਲਕਰ ਨੂੰ ਵੀ ਹੋਇਆ ਕਰੋਨਾ

ਵਿਸ਼ਵ ਕੱਪ ਜਿੱਤਣ ਦੀ 10ਵੀਂ ਵਰ੍ਹੇਗੰਢ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਮੁੰਬਈ/ਬਿਊਰੋ ਨਿਊਜ਼ ਵਿਸ਼ਵ ਵਿਆਪੀ ਕਰੋਨਾ ਮਹਾਂਮਾਰੀ ਭਾਰਤ ਵਿਚ ਫਿਰ ਤੋਂ ਪੈਰ ਪਸਾਰਦੀ ਜਾ ਰਹੀ ਹੈ ਅਤੇ ਭਾਰਤ ਦੇ ਕਈ ਸ਼ਹਿਰਾਂ ਵਿਚ ਕਰੋਨਾ ਦਾ ਕਹਿਰ ਫਿਰ ਤੋਂ ਜਾਰੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਟਾਰ ਖਿਡਾਰੀ ਸਚਿਨ ਤੇਂਦੂਲਕਰ ਵੀ …

Read More »

ਲੁਧਿਆਣਾ ‘ਚ ਕਿਸਾਨਾਂ ਅਤੇ ਮਜ਼ਦੂਰਾਂ ਦਾ ਹੋਇਆ ਵੱਡਾ ਇਕੱਠ

ਕਿਸਾਨਾਂ ਤੇ ਮਜ਼ਦੂਰਾਂ ਦਾ ਏਕਾ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰੇਗਾ : ਬਲਬੀਰ ਸਿੰਘ ਰਾਜੇਵਾਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਦਾਣਾ ਮੰਡੀ ‘ਚ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਐਸ.ਆਰ. ਲੱਧੜ ਦੀ ਦੇਖ-ਰੇਖ ‘ਚ ਕਿਸਾਨ, ਮਜ਼ਦੂਰ ਤੇ ਕਿਰਤੀ ਮਹਾਂਪੰਚਾਇਤ ਕਰਵਾਈ ਗਈ। ਜਿਸ ‘ਚ ਪੁੱਜੇ ਆਗੂਆਂ ਨੇ ਜਿੱਥੇ ਕੇਂਦਰ …

Read More »