ਕਿਸਾਨ ਆਗੂਆਂ ਨੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਤੇਜ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕਰੀਬ ਛੇ ਮਹੀਨਿਆਂ ਤੋਂ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਭਖਾਏ ਅੰਦੋਲਨ ਦੌਰਾਨ ਕਿਸਾਨਾਂ ਨੇ ਹਾਕਮ ਪਾਰਟੀ ਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਤੇਜ਼ ਕਰਨ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ਼ ਨੂੰ ਤਿੱਖਾ …
Read More »Daily Archives: April 2, 2021
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ‘ਚ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ‘ਚ ਵੱਡੀ ਰੈਲੀ
ਕਿਸਾਨੀ ਸੰਘਰਸ਼ ਲਈ ਪੰਜਾਬ ਦੀ ਜਨਤਾ ਕੋਲੋਂ ਮੰਗਿਆ ਹੋਰ ਸਹਿਯੋਗ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸਹਿਯੋਗ ਨਾਲ ਸਥਾਨਕ ਮਾਤਾ ਨਾਨਕੀ ਚੇਰੀਟੈਬਲ ਹਸਪਤਾਲ ਦੇ ਨਜ਼ਦੀਕ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਗਈ। ਕਾਨਫਰੰਸ …
Read More »ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ
ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ : ਡਾ. ਦਰਸ਼ਨ ਪਾਲ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ‘ਹੋਲਿਕਾ ਦਹਿਨ’ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਸਿੰਘੂ ਧਰਨੇ ਵਿੱਚ ਸ਼ਾਮਲ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਦਫ਼ਤਰ ਕੋਲ ਇਕੱਠੇ ਹੋਏ ਤੇ ਉਨ੍ਹਾਂ ਮੋਰਚੇ ਦੇ ਆਗੂਆਂ …
Read More »ਦਿੱਲੀ ਕਿਸਾਨ ਮੋਰਚੇ ‘ਚ ਨੌਜਵਾਨ ਵੱਧ ਤੋਂ ਵੱਧ ਹੋਣ ਸ਼ਾਮਲ
ਨੌਦੀਪ ਕੌਰ ਨੇ ਕਿਹਾ – ਨੌਜਵਾਨਾਂ ਤੋਂ ਬਗ਼ੈਰ ਮੋਰਚੇ ਜਿੱਤਣੇ ਅਸੰਭਵ ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਆਂਡਿਆਂਵਾਲੀ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾ ਆਗੂ ਬਬਲੀ ਅਟਵਾਲ ਦੀ ਅਗਵਾਈ ਹੇਠ ਮਜ਼ਦੂਰ ਕਾਨਫਰੰਸ ਕਰਵਾਈ ਗਈ। ਇਸ ਕਾਨਫ਼ਰੰਸ ਵਿੱਚ ਮਜ਼ਦੂਰ ਅਧਿਕਾਰ ਸੰਗਠਨ ਦੀ ਪ੍ਰਮੁੱਖ ਆਗੂ ਨੌਦੀਪ ਕੌਰ ਵੀ ਸ਼ਾਮਲ ਹੋਈ। …
Read More »ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ ਰੁਪਏ ਦਾ ਬਜਟ ਪਾਸ
ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ …
Read More »ਭਾਜਪਾ ਦਾ ਮੁੱਖ ਧਰਮ ਲੋਕਾਂ ‘ਚ ਵੰਡੀਆਂ ਪਾਉਣਾ : ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਆਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ‘ਚ ਵੀ ਨਿਭਾਅ ਰਹੀ ਹੈ। ਭਾਜਪਾ ਅਜਿਹਾ ਕੰਮ ਪੰਜਾਬ ਵਿੱਚ ਵੀ ਕਰੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਕੀਤਾ। ਗਿਆਨੀ ਹਰਪ੍ਰੀਤ …
Read More »ਕੈਪਟਨ ਵਲੋਂ ਬੀਬੀਆਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਾ ਰਸਮੀ ਉਦਘਾਟਨ
ਬੀਬੀਆਂ ਮੁਫਤ ਸਫਰ ਕਰਕੇ ਹੋ ਰਹੀਆਂ ਹਨ ਖੁਸ਼ ਚੰਡੀਗੜ੍ਹ : ਪੰਜਾਬ ਭਰ ‘ਚ ਸਰਕਾਰੀ ਬੱਸਾਂ ਵਿੱਚ ਬੀਬੀਆਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ ਵੀਰਵਾਰ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਇੱਕ ਕਰੋੜ ਇਕੱਤੀ ਲੱਖ ਬੀਬੀਆਂ ਲਈ ਇਸ ਸਹੂਲਤ ਦਾ ਵੀਰਵਾਰ ਨੂੰ …
Read More »ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਤੀਜਾ ਬਦਲ ਸਿਰਜਣ ਦੀ ਕੀਤੀ ਗੱਲ
ਅਸੀਂ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰਾਂਗੇ : ਪਰਮਿੰਦਰ ਢੀਂਡਸਾ ਲਹਿਰਾਗਾਗਾ/ਬਿਊਰੋ ਨਿਊਜ਼ : ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਵੀ ਸਿਆਸੀ ਪਾਰਟੀ …
Read More »ਵਿਸਾਖੀ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਉਣਗੇ ਕਿਸਾਨ
ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ – 10 ਅਪ੍ਰੈਲਨੂੰ ਦਿੱਲੀ ਦੇ ਬਾਰਡਰ ਕਰਾਂਗੇ ਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹੁਣ ਦਿੱਲੀ ਦੇ ਦੁਆਲੇ ਦੀ ਪੈਰੀਫਰਲ ਰੋਡ ‘ਕੁੰਡਲੀ ਮਾਨੇਸਰ-ਪਲਵਲ’ ਅਤੇ ‘ਕੁੰਡਲੀ-ਗਾਜ਼ੀਆਬਾਦ-ਪਲਵਲ’ …
Read More »ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਪੰਜਾਬ ‘ਚ ਸ਼ੁਰੂ ਕਰੇਗੀ ‘ਜਨ ਅੰਦੋਲਨ’
ਪੰਜਾਬ ‘ਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ : ਭਗਵੰਤ ਮਾਨ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ 7 ਅਪਰੈਲ ਤੋਂ ਪੰਜਾਬ ਵਿਚ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਜਲੰਧਰ ‘ਚ ਰਸਮੀ ਤੌਰ ‘ਤੇ ਬਿਜਲੀ ਦੇ ਬਿੱਲ ਫੂਕ ਕੇ ਵਿਰੋਧ ਪ੍ਰਦਰਸ਼ਨ …
Read More »