Breaking News
Home / 2021 / April / 07

Daily Archives: April 7, 2021

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਕੀਤੀ ਸਖਤੀ

ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਲਗਾਈ ਪਾਬੰਦੀ – ਸਕੂਲ ਕਾਲਜ ਵੀ 30 ਅਪ੍ਰੈਲ ਤੱਕ ਬੰਦ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ 9 ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਵਿਚ ਕਿਸੇ ਵੀ ਤਰ੍ਹਾਂ …

Read More »

ਹੋਟਲ ਕਾਰੋਬਾਰੀਆਂ ਨੇ ਸਰਕਾਰ ਨੂੰ ਕੀਤੇ ਤਿੱਖੇ ਸਵਾਲ

ਕਿਹਾ – ਸਿਆਸੀ ਰੈਲੀਆਂ ਕਰਨ ਵਾਲਿਆਂ ਨੂੰ ਕਰੋਨਾ ਕਿਉਂ ਨਹੀਂ ਕੁਝ ਕਹਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਖਤਰੇ ਵਿਚਾਲੇ ਇਕ ਪਾਸੇ ਸਿਆਸੀ ਰੈਲੀਆਂ ਦਾ ਦੌਰ ਜਾਰੀ ਰਿਹਾ ਤੇ ਦੂਜੇ ਪਾਸੇ ਸਰਕਾਰ ਕਾਰੋਬਾਰੀਆਂ ਉਤੇ ਸਖਤ ਪਾਬੰਦੀਆਂ ਲਗਾ ਰਹੀ ਹੈ। ਹੁਣ ਕਾਰੋਬਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਤਿੱਖੇ ਸਵਾਲ ਕੀਤੇ। …

Read More »

ਪੰਜਾਬ ‘ਚ ਟੋਲ ਪਲਾਜ਼ੇ ਚਲਾ ਰਹੀਆਂ ਕੰਪਨੀਆਂ ਨੇ ਕੈਪਟਨ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਹਨ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿਚ ਸਾਰੇ ਟੋਲ ਪਲਾਜ਼ਿਆਂ ‘ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਧਰਨੇ ਲਗਾਏ ਜਾ …

Read More »

ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਘਿਰਾਓ

ਕੈਪਟਨ ਅਮਰਿੰਦਰ ਸਰਕਾਰ ‘ਤੇ ਲਗਾਏ ਆਰੋਪ ਲੁਧਿਆਣਾ/ਬਿਊਰੋ ਨਿਊਜ਼ ਅੱਜ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਦਫਤਰਾਂ ਨੂੰ ਘੇਰਿਆ ਅਤੇ ਰੋਸ ਪ੍ਰਦਰਸ਼ਨ ਕੀਤੇ। ਲੁਧਿਆਣਾ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ …

Read More »

ਜਸਟਿਸ ਮਹਿਤਾਬ ਗਿੱਲ ਨੇ ਪੰਜਾਬ ਦੇ ਚੀਫ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਵਧੀਕ ਚੀਫ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਚੀਫ਼ ਵਿਜੀਲੈਂਸ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ। ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਉਨ੍ਹਾਂ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਪਿਛਲੇ ਸਾਲ ਅਕਤੂਬਰ ਵਿੱਚ ਵਿਧਾਨ ਸਭਾ ਵੱਲੋਂ ਪਾਸ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ …

Read More »

ਸੋਨੂੰ ਸੂਦ ਨੇ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਅੱਜ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਰੋਨਾ ਤੋਂ ਮੁਕਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਦੋ ਗਜ਼ ਦੀ ਦੂਰੀ ਦੀ ਪਾਲਣਾ ਕਰਨ …

Read More »

ਕੇਂਦਰ ਸਰਕਾਰ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਕਰਨ ‘ਤੇ ਅੜੀ

ਪਿਊਸ਼ ਗੋਇਲ ਨੇ ਕਿਹਾ – ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਹੀ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਹੀ ਹੋਵੇਗੀ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਇਕ ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਹਿ …

Read More »

ਬੀ.ਐੱਸ.ਐੱਫ. ਨੇ ਮੁਕਾਬਲੇ ਦੌਰਾਨ ਪਾਕਿ ਸਮੱਗਲਰ ਮਾਰ ਮੁਕਾਇਆ

22 ਪੈਕਟ ਹੈਰੋਇਨ ਤੇ ਹਥਿਆਰ ਵੀ ਬਰਾਮਦ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਅੰਮ੍ਰਿਤਸਰ ‘ਚ ਪੈਂਦੀ ਸਰਹੱਦੀ ਚੌਕੀ ਕਕੜ ਨੇੜੇ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਪਾਕਿਸਤਾਨੀ ਤਸਕਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਘਟਨਾ ਸਥਾਨ ਨੇੜਿਓਂ 22 ਪੈਕੇਟ ਹੈਰੋਇਨ, ਦੋ ਏ.ਕੇ. 47 ਰਾਈਫਲ, ਕੁਝ ਕਾਰਤੂਸ, ਮੋਬਾਈਲ ਫੋਨ …

Read More »