ਕਰੋਨਾ ਕਾਰਨ 10ਵੀਂ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਰੱਦ – 12ਵੀਂ ਦੀਆਂ ਕੀਤੀਆਂ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾ ਪ੍ਰੀਖਿਆਵਾਂ ਤੋਂ ਪਾਸ ਕਰਕੇ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰ ਦਿੱਤਾ …
Read More »Daily Archives: April 15, 2021
ਪੰਜਾਬ ‘ਚੋਂ ਪਰਵਾਸੀ ਮਜ਼ਦੂਰਾਂ ਦਾ ਪਲਾਇਨ ਹੋਇਆ ਸ਼ੁਰੂ
ਪਰਵਾਸੀ ਮਜ਼ਦੂਰਾਂ ਨੂੰ ਸਤਾਉਣ ਲੱਗਾ ਲਾਕਡਾਊਨ ਦਾ ਡਰ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਸਾਲ ਕਰੋਨਾ ਮਹਾਂਮਾਰੀ ਦੇ ਕਾਰਨ ਲਾਕਡਾਊਨ ਲਗਾਇਆ ਗਿਆ ਸੀ। ਜਿਸ ਨਾਲ ਲੱਖਾਂ ਹੀ ਮਜ਼ਦੂਰਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪਲਾਇਨ ਸ਼ੁਰੂ ਕਰ ਦਿੱਤਾ ਸੀ। ਅਜਿਹੀ ਸਥਿਤੀ ਇੱਕ ਵਾਰ ਮੁੜ ਤੋਂ ਦੇਸ਼ ਵਿੱਚ ਦਿਖਾਈ ਦੇਣੀ ਸ਼ੁਰੂ ਹੋ ਗਈ ਹੈ। …
Read More »ਪੰਜਾਬ ਕਾਂਗਰਸ ‘ਚ ਸਿੱਧੂ ਤੋਂ ਬਾਅਦ ਬਿੱਟੂ ਵੀ ਹੋਏ ਹਮਲਾਵਰ
ਬੋਲੇ-ਕੈਪਟਨ ਸਾਹਿਬ ਕੁਝ ਕਰੋ, ਨਹੀਂ ਤਾਂ ਪਿੱਛੇ ਰਹਿ ਜਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ‘ਚ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਤੇਵਰ ਵੀ ਹਮਲਾਵਰ ਹੋ ਗਏ ਹਨ। ਬਿੱਟੂ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ ਤੇ ਵੱਡੇ …
Read More »ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ
ਜਾਨੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਸਿੰਘੂ ਬਾਰਡਰ/ਬਿਊਰੋ ਨਿਊਜ਼ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ ਲਗਾਈ ਗਈ ਅਤੇ ਫਿਰ ਇਹ ਦੋਵੇਂ ਵਿਅਕਤੀ ਫਰਾਰ …
Read More »ਦਿੱਲੀ ਧਰਨੇ ਤੋਂ ਪਰਤੇ ਪਟਿਆਲਾ ਦੇ ਕਿਸਾਨ ਦੀ ਮੌਤ
ਪਟਿਆਲਾ/ਬਿਊਰੋ ਨਿਊਜ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ‘ਚੋਂ ਪਰਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਸਵਾਲ ਦੇ 65 ਸਾਲਾ ਕਿਸਾਨ ਮਹਿੰਦਰ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਦੀ ਲੰਘੀ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਮੌਤ ਹੋਈ ਹੈ। ਕਿਸਾਨ ਮਹਿੰਦਰ ਸਿੰਘ ਸਿਰਫ ਚਾਰ ਕੁ ਵਿੱਘੇ ਜ਼ਮੀਨ ਦਾ …
Read More »ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੰਥਕ ਧਿਰਾਂ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਬਾਹਰ ਰੋਸ ਧਰਨਾ
ਪੰਜਾਬ ਸਰਕਾਰ ‘ਤੇ ਲਗਾਏ ਆਰੋਪ ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ਦੇ ਰੋਸ ਵਜੋਂ ਪੰਥਕ ਧਿਰਾਂ ਨੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ …
Read More »ਸੁਖਬੀਰ ਬਾਦਲ ਦਲਿਤ ਵਿਅਕਤੀ ਨੂੰ ਡਿਪਟੀ ਸੀ.ਐਮ. ਦਾ ਅਹੁਦਾ ਦੇਣ ਦੀ ਗੱਲ ਕਰਕੇ ਸਵਾਲਾਂ ‘ਚ ਘਿਰੇ
ਮੁਨੀਸ਼ ਤਿਵਾੜੀ ਨੇ ਪੁੱਛਿਆ – ਇਕ ਦਲਿਤ ਵਿਅਕਤੀ ਸੀ.ਐਮ. ਕਿਉਂ ਨਹੀਂ ਬਣ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਆਸਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਤਿਵਾੜੀ ਨੇ ਸੁਖਬੀਰ ਨੂੰ …
Read More »ਕਰੋਨਾ ਦੇ ਡਰ ਕਾਰਨ ਦਿੱਲੀ ‘ਚ ਲੱਗਾ ਵੀਕਐਂਡ ਕਰਫਿਊ
ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਰਹੇਗਾ ਕਰਫਿਊ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਮਾਮਲਿਆਂ ਨੇ ਆਖਰਕਾਰ ਦਿੱਲੀ ਸਰਕਾਰ ਨੂੰ ਵੀ ਸਖਤ ਫੈਸਲਾ ਲੈਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਵੀਕਐਂਡ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਵੀਕਐਂਡ ਕਰਫਿਊ ਸ਼ੁੱਕਰਵਾਰ ਰਾਤ …
Read More »ਅੱਠ ਪਾਕਿਸਤਾਨੀ ਨਾਗਰਿਕ 30 ਕਿੱਲੋ ਹੈਰੋਇਨ ਸਣੇ ਕਾਬੂ
ਬਰਾਮਦ ਹੈਰੋਇਨ ਦੀ ਕੀਮਤ 150 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਬ ਸਾਗਰ ਵਿਚ ਗੁਜਰਾਤ ਤੱਟ ‘ਤੇ ਅੱਠ ਪਾਕਿਸਤਾਨੀ ਨਾਗਰਿਕਾਂ ਨੂੰ 30 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 150 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ …
Read More »ਵਿਸਾਖੀ ਦੇ ਤਿਉਹਾਰ ਦੀ ਧਾਰਮਿਕ, ਇਤਿਹਾਸਕ ਤੇ ਸਭਿਆਚਾਰਕ ਮਹੱਤਤਾ
ਵਿਸਾਖੀ ਦੀ ਮਹੱਤਤਾ ਬਾਰੇ ਅਤੇ ਡਾ. ਅੰਬੇਦਕਰ ਦੇ ਸਨਮਾਨ ਸਬੰਧੀ ਅਮਰੀਕੀ ਸੰਸਦ ‘ਚ ਮਤਾ ਪੇਸ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਇਕ ਸੰਸਦ ਮੈਂਬਰ ਨੇ ਵਿਸਾਖੀ ਦੇ ਤਿਉਹਾਰ ਦੀ ਅਹਿਮੀਅਤ ਨੂੰ ਮਾਨਤਾ ਦੇਣ ਅਤੇ ਇਸ ਨੂੰ ਮਨਾਉਣ ਵਾਲਿਆਂ ਲਈ ਪ੍ਰਤੀਨਿਧ ਸਭਾ ਵਿਚ ਇਕ ਮਤਾ ਪੇਸ਼ ਕੀਤਾ। ਸੰਸਦ ਮੈਂਬਰ ਜੌਹਨ ਗਾਰਾਮੈਂਡੀ ਨੇ ਸਦਨ …
Read More »