ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਪਿਛਲੇ ਸਾਢੇ 6 ਮਹੀਨਿਆਂ ਤੋਂ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਹੈ ਕਿ ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨ ਮੁੜ ਦਿੱਲੀ ਮੋਰਚੇ ਵਿਚ ਪਹੁੰਚ ਜਾਣ। ਇਸੇ ਦੌਰਾਨ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਤੇ …
Read More »Daily Archives: April 21, 2021
ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਬਾਰਦਾਨੇ ਦੀ ਘਾਟ
ਕੈਪਟਨ ਸਰਕਾਰ ਦੇ ਦਾਅਵੇ ਦਿਸਣ ਲੱਗੇ ਖੋਖਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਈ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ …
Read More »ਬਾਰਦਾਨੇ ਦੀ ਘਾਟ ਜਾਣ-ਬੁੱਝ ਕੇ ਪੈਦਾ ਕੀਤੀ ਗਈ
ਦਲਜੀਤ ਚੀਮਾ ਨੇ ਇਸ ਨੂੰ ਦੱਸਿਆ ਗਿਣੀ ਮਿੱਥੀ ਸਾਜਿਸ਼ ਦਾ ਨਤੀਜਾ ਰੋਪੜ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਖਰੀਦ ਵਾਸਤੇ ਬਾਰਦਾਨੇ ਦੀ ਘਾਟ ਇਕ ਗਿਣੀ ਮਿਥੀ ਸਾਜਿਸ਼ ਦਾ ਨਤੀਜਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਥਾਨਕ ਪੱਧਰ ‘ਤੇ ਪਲਾਸਟਿਕ ਬੈਗ ਖਰੀਦ …
Read More »‘ਸਰਬੱਤ ਦਾ ਭਲਾ ਟਰੱਸਟ’ ਵਲੋਂ ਕਿਸਾਨਾਂ ਲਈ ਇਕ ਹੋਰ ਉਪਰਾਲਾ
ਦਿੱਲੀ ਕਿਸਾਨ ਮੋਰਚੇ ‘ਤੇ ਟਰੱਸਟ ਦੇ ਰਿਹਾ ਹੈ ਮੈਡੀਕਲ ਸੇਵਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਟਿੱਕਰੀ, ਸ਼ੰਭੂ, ਗਾਜੀਪੁਰ ਅਤੇ ਕੁੰਡਲੀ ਬਾਰਡਰਾਂ ‘ਤੇ …
Read More »ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ
ਭਾਜਪਾ ਸੰਸਦ ਮੈਂਬਰ ਨੇ ਕੀਤਾ ਸੀ ਗਲਤ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਆਰੋਪ ਲਗਾਏ ਸਨ ਕਿ ਕਿਸਾਨਾਂ ਵਲੋਂ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਰੋਕੀ ਜਾ ਰਹੀ ਹੈ। ਭਾਜਪਾ ਸੰਸਦ ਮੈਂਬਰ …
Read More »ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਮਿਲੇਗਾ ਇਨਾਮ
ਕੈਪਟਨ ਅਮਰਿੰਦਰ ਨੇ ਇਨਾਮ ਨੀਤੀ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਸਬੰਧੀ ਜਾਣਕਾਰੀ ਦੇਣ ਵਾਲਿਆਂ ਨੂੰ ਹੁਣ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨਾਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੀਤੀ …
Read More »ਨਾਸਿਕ ਦੇ ਹਸਪਤਾਲ ‘ਚ ਆਕਸੀਜਨ ਦਾ ਟੈਂਕ ਲੀਕ ਹੋਣ ਕਰਕੇ ਸਪਲਾਈ ਰੁਕੀ
22 ਮਰੀਜਾਂ ਦੀ ਹੋ ਗਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਨਾਸਿਕ ਵਿਚ ਜਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਦਾ ਇਕ ਟੈਂਕ ਲੀਕ ਹੋ ਗਿਆ, ਜਿਸ ਕਾਰਨ ਆਕਸੀਜਨ ਦੀ ਸਪਲਾਈ 30 ਮਿੰਟ ਤੱਕ ਰੁਕੀ ਰਹੀ। ਇਸਦੇ ਚੱਲਦਿਆਂ ਕਰੀਬ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਾਸਿਕ ਦੇ ਡਿਪਟੀ ਕਮਿਸ਼ਨਰ ਸੂਰਜ ਮਾਂਡਰੇ …
Read More »ਗੰਭੀਰ ਕਰੋਨਾ ਮਰੀਜ਼ਾਂ ਲਈ ਅਸਰਦਾਇਕ ਹੈ ਕੋਵੈਕਸਿਨ
ਫੇਜ਼-3 ਟਰਾਇਲ ਦੇ ਆਏ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਬਣੀ ਕੋਵੈਕਸਿਨ ਨੇ ਕਰੋਨਾ ਦੇ ਬਦਲਵੇਂ ਰੂਪ ਨੂੰ ਸਫਲਤਾ ਨਾਲ ਬੇਅਸਰ ਕੀਤਾ ਹੈ। ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਲੈਬ ਨੇ ਅੱਜ ਐਲਾਨ ਕੀਤਾ ਕਿ ਭਾਰਤ ਬਾਇਓਟੈਕ ਦੀ ਕਰੋਨਾ ਰੋਕੂ ਡੋਜ਼ ਸਾਰਸ-ਕੋਵ-2 ਵਾਇਰਸ ਦੇ ਦੋਹਰੇ ਸਟਰੇਨ ਲਈ ਅਸਰਦਾਇਕ ਹੈ। ਉਨ੍ਹਾਂ ਇਹ …
Read More »ਏਅਰ ਇੰਡੀਆ ਨੇ ਭਾਰਤ-ਬ੍ਰਿਟੇਨ ਵਿਚਾਲੇ ਉਡਾਣਾਂ ਕੀਤੀਆਂ ਰੱਦ
ਕਰੋਨਾ ਕਰਕੇ ਬ੍ਰਿਟੇਨ ਵਲੋਂ ਲਗਾਈਆਂ ਪਾਬੰਦੀਆਂ ਤੋਂ ਬਾਅਦ ਕੰਪਨੀ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਏਅਰ ਇੰਡੀਆ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਵਲੋਂ 24 ਤੋਂ 30 ਅਪ੍ਰੈਲ ਦੇ ਵਿਚਾਲੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ । ਯਾਤਰੀਆਂ ਦੇ …
Read More »ਅਮਰੀਕਾ ਦੇ ਸੂਬੇ ਇਲਿਨੋਇਸ ਵਿੱਚ ਅਪਰੈਲ ਨੂੰ ਸਿੱਖ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾਵੇਗਾ
ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਦੇ ਗ੍ਰਹਿ ਸੂਬੇ ਇਲਿਨੋਇਸ ਵਿਚ ਅਪਰੈਲ ਨੂੰ ‘ਸਿੱਖ ਪ੍ਰਸੰਸਾ ਅਤੇ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾਵੇਗਾ। ਕ੍ਰਿਸ਼ਨਾਮੂਰਤੀ ਨੇ ਇਹ ਮਤਾ ਪੇਸ਼ ਕੀਤਾ, ਜਿਸ ਨੂੰ ਸੰਸਦ ਨੇ ਆਪਣੇ ਰਿਕਾਰਡ ਵਿਚ ਸ਼ਾਮਲ ਕਰ ਲਿਆ ਹੈ। ਕ੍ਰਿਸ਼ਨਾਮੂਰਤੀ ਨੇ ਕਿਹਾ ਕਿ ਅਮਰੀਕਾ ਵਿਚ ਸਿੱਖਾਂ ਖਿਲਾਫ ਨਸਲੀ ਹਿੰਸਾ ਤੇ …
Read More »