Breaking News
Home / 2021 / April / 23

Daily Archives: April 23, 2021

ਨਵਜੋਤ ਸਿੰਘ ਸਿੱਧੂ ਦਾ ਤਹਿਲਕਾ

ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਨਾਮ ਹਟਾਇਆ ਕੈਪਟਨ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਹਮ ਤੋਂ ਡੂਬੇਂਗੇ ਸਨਮ, ਤੁਮਹੇ ਵੀ ਲੇ ਡੂਬੇਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਤਹਿਲਕਾ ਮਚਾ ਦਿੱਤਾ ਹੈ ਅਤੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ …

Read More »

ਮੋਦੀ ਦੀ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੇ ਮੋਦੀ ਨੂੰ ਤਿੱਖੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 10 ਰਾਜਾਂ ਦੇ ਮੁੱਖ ਮੰਤਰੀਆਂ ਦਰਮਿਆਨ ਹੋਈ ਵੀਡੀਓ ਕਾਨਫਰੰਸਿੰਗ ਮੀਟਿੰਗ ਵਿਚ ਬੜਾ ਅਜੀਬ ਵਾਕਿਆ ਸਾਹਮਣੇ ਆਇਆ। ਮੀਟਿੰਗ ਦਾ ਮੁੱਦਾ ਦੇਸ਼ ‘ਚ ਵਧਦੇ ਕਰੋਨਾ ਮਾਮਲਿਆਂ ਸਬੰਧੀ ਸੀ। ਪ੍ਰੰਤੂ ਪੂਰੀ ਗੱਲ …

Read More »

ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਆਕਸੀਜਨ ਦੀ ਘਾਟ

25 ਮਰੀਜ਼ਾਂ ਦੀ ਆਕਸੀਜਨ ਨਾ ਮਿਲਣ ਕਾਰਨ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰ ਗੰਗਾ ਰਾਮ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪਿਛਲੇ ਚੌਵੀ ਘੰਟਿਆਂ ਅੰਦਰ 25 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 60 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੈ। ਇਹ ਵੀ ਪਤਾ ਲੱਗਾ ਹੈ ਕਿ ਆਕਸੀਜਨ ਦੇ ਘੱਟ …

Read More »

ਮਹਾਰਾਸ਼ਟਰ ਦੇ ਇਕ ਹਸਪਤਾਲ ‘ਚ ਲੱਗੀ ਅੱਗ

ਕਰੋਨਾ ਤੋਂ ਪੀੜਤ 13 ਵਿਅਕਤੀਆਂ ਦੀ ਹੋਈ ਮੌਤ ਮਹਾਰਾਸ਼ਟਰ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵੈਸਟ ‘ਚ ਸਥਿਤ ਵਿਜੇ ਵੱਲਭ ਹਸਪਤਾਲ ਦੇ ਆਈਸੀਯੂ ਵਿਚ ਅੱਗ ਲੱਗਣ ਕਾਰਨ ਅੱਜ 13 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ 90 ਮਰੀਜ਼ ਸਨ ਜਿਨ੍ਹਾਂ ਵਿਚੋਂ 18 ਆਈਸੀਯੂ ਵਿਚ …

Read More »

ਚੰਡੀਗੜ੍ਹ ਵਿੱਚ ਨਹੀਂ ਲੱਗੇਗਾ ਵੀਕਐਂਡ ਲੌਕਡਾਊਨ

ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚਲਦਿਆਂ ਬੀਤੇ ਹਫ਼ਤੇ ਚੰਡੀਗੜ੍ਹ ਵਿਚ ਵੀਕਐਂਡ ਲੌਕਡਾਊਨ ਲਗਾਇਆ ਗਿਆ ਸੀ। ਪ੍ਰੰਤੂ ਇਸ ਵੀਕਐਂਡ ‘ਤੇ ਚੰਡੀਗੜ੍ਹ ਵਿਚ ਲੌਕਡਾਊਨ ਨਹੀਂ ਲਗਾਇਆ ਜਾਵੇਗਾ ਅਤੇ ਕਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਚੰਡੀਗੜ੍ਹ ਵੀਕਐਂਡ ‘ਤੇ ਵੀ ਖੁੱਲ੍ਹਾ ਰਹੇਗਾ। ਇਹ ਫੈਸਲਾ ਅੱਜ ਇੱਥੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ …

Read More »

ਕੈਪਟਨ ਅਮਰਿੰਦਰ ਨੇ ਕਿਹਾ ਆਕਸੀਜਨ ਦੀ ਸਪਲਾਈ ਬਣਾਈ ਜਾਵੇ ਯਕੀਨੀ

ਕਿਹਾ : ਆਕਸੀਜਨ ਦੀ ਕਮੀ ਕਾਰਨ ਪੰਜਾਬ ‘ਚ ਨਹੀਂ ਜਾਵੇਗੀ ਕਿਸੇ ਕਰੋਨਾ ਪੀੜਤ ਦੀ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਣੇ ਬਾਕੀ ਰਾਜਾਂ ਨੂੰ ਵੀ ਆਕਸੀਜਨ …

Read More »

ਕਿਸਾਨੀ ਨੂੰ ਪਈ ਮੌਸਮ ਦੀ ਵੀ ਵੱਡੀ ਮਾਰ

ਸਰਕਾਰੀ ਪ੍ਰਬੰਧ ਬੁਰੀ ਤਰ੍ਹਾਂ ਹੋਏ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਤਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਤੇ ਦੂਜੇ ਪਾਸੇ ਇਸ ਵਾਰ ਮੌਸਮ ਵੀ ਕਹਿਰਵਾਨ ਹੈ। ਅੱਜ ਫਿਰ ਪੰਜਾਬ ਦੇ ਲਗਭਪ ਸਾਰੇ ਹਿੱਸਿਆਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਕਿਸਾਨਾਂ ਦੀ ਮੰਡੀਆਂ ਵਿੱਚ ਪਈ ਕਣਕ …

Read More »

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਟਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ‘ਚ ਵਿਦਿਆਰਥੀਆਂ ਦੇ ਟ੍ਰਾਂਸਫ਼ਰ ਸਰਟੀਫ਼ਿਕੇਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ। ਟ੍ਰਾਂਸਫ਼ਰ ਸਰਟੀਫ਼ਿਕੇਟ ਨੂੰ ਲੈ ਕੇ 93 ਸਾਲ ਪੁਰਾਣਾ ਕਾਨੂੰਨ ਬਦਲਿਆ ਗਿਆ ਹੈ। ਕਰੋਨਾ ਮਹਾਮਾਰੀ ਦੇ ਚਲਦਿਆਂ ਪ੍ਰਾਈਵੇਟ …

Read More »

ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਪਹੁੰਚਣ ਦਾ ਸੱਦਾ

ਭਾਜਪਾ ਆਗੂਆਂ ਦੇ ਘਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ‘ਤੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਢੇ 6 ਮਹੀਨਿਆਂ ਤੋਂ ਮੈਦਾਨ ‘ਚ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਅਤੇ ਹੋਰਨਾਂ ਸਹਿਯੋਗੀਆਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟਣ ਦੇ …

Read More »

‘ਦਾਤੀ ਨੂੰ ਲਵਾ ਦੇ ਘੁੰਗਰੂ, ਹਾੜ੍ਹੀ ਵੱਢੂੰਗੀ ਬਰਾਬਰ ਤੇਰੇ’ ਗੀਤ ਕਿਸਾਨੀ ਮੋਰਚਿਆਂ ‘ਤੇ ਗੂੰਜਣ ਲੱਗਾ

ਕਿਸਾਨੀ ਘੋਲ ਦੁਨੀਆ ‘ਚ ਬਣਿਆ ਮਿਸਾਲ ਗੁਰੂਸਰ ਸੁਧਾਰ/ਬਿਊਰੋ ਨਿਊਜ਼ : ‘ਦਾਤੀ ਨੂੰ ਲਵਾ ਦੇ ਘੁੰਗਰੂ, ਹਾੜ੍ਹੀ ਵੱਢੂੰਗੀ ਬਰਾਬਰ ਤੇਰੇ’ ਪੰਜਾਬ ਦੀ ਧਰਤੀ ‘ਤੇ ਗੂੰਜਣ ਵਾਲਾ ਗੀਤ ਹੁਣ ਖੇਤੀ ਕਾਨੂੰਨਾਂ ਖਿਲਾਫ ਜਾਰੀ ਪੱਕੇ ਮੋਰਚਿਆਂ ‘ਤੇ ਵੀ ਗੂੰਜਣ ਲੱਗਾ ਹੈ। ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਲ੍ਹਾ ਰਾਏਪੁਰ …

Read More »