ਉਨਟਾਰੀਓ : ਤੀਜੀ ਵੇਵ ਦੌਰਾਨ ਪ੍ਰੋਵਿੰਸ ਦੇ ਹਸਪਤਾਲਾਂ ਵਿੱਚ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਦਾਖਲ ਕਰਨ ਦਾ ਸਿਲਸਿਲਾ ਮੁੱਕਣ ਦਾ ਨਾਂ ਹੀ ਨਹੀਂ ਲੈ ਰਿਹਾ ਤੇ ਇਸ ਨਾਲ ਹੈਲਥਕੇਅਰ ਸਿਸਟਮ ਵੀ ਬੁਰੀ ਤਰ੍ਹਾਂ ਚਰਮਰਾ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਓਨਟਾਰੀਓ ਦੇ ਉੱਘੇ ਡਾਕਟਰ ਨੇ ਫੌਰੀ ਤੌਰ ਉੱਤੇ ਪ੍ਰੋਵਿੰਸ ਵਿੱਚ ਸਾਰੀਆਂ …
Read More »Daily Archives: April 23, 2021
ਦਿੱਲੀ ਤੇ ਰਾਜਸਥਾਨ ਵਿੱਚ ਮੁੜ ਲੱਗਿਆ ਲਾਕਡਾਊਨ
ਦਿੱਲੀ ‘ਚ ਛੇ ਦਿਨ ਅਤੇ ਰਾਜਸਥਾਨ ‘ਚ 15 ਦਿਨ ਜਾਰੀ ਰਹਿਣਗੀਆਂ ਪਾਬੰਦੀਆਂ ਨਵੀਂ ਦਿੱਲੀ : ਕਰੋਨਾ ਕਾਰਨ ਹਾਲਾਤ ਵਿਗੜਨ ਮਗਰੋਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ‘ਚ ਛੇ ਦਿਨਾਂ ਲਈ ਜਦਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ 15 ਦਿਨਾਂ ਲਈ ਲਾਕਡਾਊਨ ਦਾ ਐਲਾਨ ਕੀਤਾ ਹੈ। ਉੱਧਰ ਅਲਾਹਾਬਾਦ ਹਾਈਕੋਰਟ ਯੂਪੀ ਦੇ ਪੰਜ ਸ਼ਹਿਰ …
Read More »ਕਰੋਨਾ ਨੂੰ ਲੈ ਕੇ ਪੰਜਾਬ ‘ਚ ਵੀ ਪਾਬੰਦੀਆਂ ਵਧਾਈਆਂ
ਰਾਤਰੀ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਚੰਡੀਗੜ੍ਹ : ਪੰਜਾਬ ‘ਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਵਿੱਚ ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ …
Read More »ਡਾ. ਮਨਮੋਹਨ ਸਿੰਘ ਨੇ ਕੋਵਿਡ ਮਹਾਮਾਰੀ ਬਾਰੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਕਿਹਾ – ਮਹਾਂਮਾਰੀ ਨਾਲ ਨਜਿੱਠਣ ਲਈ ਟੀਕਕਰਨ ‘ਚ ਤੇਜ਼ੀ ਲਿਆਉਣਾ ਜ਼ਰੂਰੀ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ‘ਚ ਕੋਵਿਡ-19 ਸੰਕਟ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਮਹਾਮਾਰੀ ਨਾਲ ਨਜਿੱਠਣ ਲਈ ਟੀਕਾਕਰਨ ‘ਚ ਤੇਜ਼ੀ ਲਿਆਉਣਾ ਮਹੱਤਵਪੂਰਨ ਹੋਵੇਗਾ। …
Read More »1 ਮਈ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀ ਲਗਵਾ ਸਕਣਗੇ ਕਰੋਨਾ ਵੈਕਸੀਨ
ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ : ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਭਾਰਤ ਦੀ ਮੋਦੀ ਸਰਕਾਰ ਨੇ ਕਰੋਨਾ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ। ਇਸ ਮੁਤਾਬਕ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਕਰੋਨਾ ਵੈਕਸੀਨ ਲਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਸਿਰਫ …
Read More »ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਲਗਾਈ ਮੋਹਰ
ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ …
Read More »ਪਿਛਲੇ ਲਾਕਡਾਊਨ ਦਾ ਅਨੁਭਵ ਅਤੇ ਹੁਣ ਲਈ ਸਬਕ
ਸੁੱਚਾ ਸਿੰਘ ਗਿੱਲ ਪਿਛਲੇ ਸਾਲ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨੇ 24 ਮਾਰਚ ਦੀ ਰਾਤ ਨੂੰ ਐਲਾਨ ਕਰਕੇ ਤਿੰਨ ਹਫਤਿਆਂ ਵਾਸਤੇ ਮੁਲਕ ਵਿਚ ਲਾਕਡਾਊਨ ਲਗਾ ਦਿੱਤਾ ਸੀ। ਲੋਕਾਂ ਨੂੰ ਇਸ ਬਾਰੇ ਸੋਚਣ ਅਤੇ ਵਿਚਾਰਨ ਦਾ ਕੋਈ ਸਮਾਂ ਨਹੀਂ ਦਿੱਤਾ। ਫਿਰ ਇਸ ਨੂੰ ਤਿੰਨ ਵਾਰ ਵਧਾ ਕੇ 31 ਮਈ …
Read More »ਕੀ ਉਹ ਮੁੜ ਕਹਿਣਗੇ ‘ਮੁਝੇ ਘਰ ਜਾਨੇ ਦੋ’
ਗੁਰਮੀਤ ਸਿੰਘ ਪਲਾਹੀ ਦੇਸ਼ ਵਿੱਚ ਕੁੱਲ ਕਾਮਿਆਂ ਦੀ ਗਿਣਤੀ 45 ਕਰੋੜ ਹੈ। ਇਹਨਾਂ ਵਿੱਚੋਂ 93 ਫੀਸਦੀ ਅਸੰਗਠਿਤ ਖੇਤਰ ‘ਚ ਕੰਮ ਕਰਨ ਵਾਲੇ ਮਜ਼ਦੂਰ ਹਨ। ਇਹ ਮਜ਼ਦੂਰ ਵੱਡੇ ਬੁਨਿਆਦੀ-ਢਾਂਚੇ, ਮਲਟੀਪਲੈਕਸਾਂ, ਹੋਟਲਾਂ, ਡਲਿਵਰੀ ਬੁਆਏ, ਰਿਕਸ਼ਾ ਚਾਲਕ, ਘਰੇਲੂ ਕੰਮ ਕਾਰ ‘ਚ ਲੱਗੇ ਹੋਏ ਹਨ। ਇਹ ਲੋਕ ਨਾ ਕਿਸੇ ਟਰੇਡ ਯੂਨੀਅਨ ਦਾ ਹਿੱਸਾ ਹਨ …
Read More »ਫੈਡਰਲ ਸਰਕਾਰ ਨੇ ਬਜ਼ੁਰਗਾਂ, ਔਰਤਾਂ, ਨੌਜਵਾਨਾਂ ਸਮੇਤ ਸਭ ਵਰਗਾਂ ਨੂੰ ਬਜਟ ਰਾਹੀਂ ਕੀਤਾ ਖੁਸ਼
ਕੈਨੇਡਾ ਰਿਕਵਰੀ ਪਲੈਨ ਹੁਣ 50 ਹਫਤਿਆਂ ਲਈ, ਵੇਜ਼ ਸਬਸਿਡੀਅਤੇ ਰੈਂਟ ਸਬਸਿਡੀ 25 ਸਤੰਬਰ ਤੱਕ ਰਹੇਗੀ ਜਾਰੀ ਟੋਰਾਂਟੋ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਪੇਸ਼ ਕੀਤੇ ਗਏ ਇਤਿਹਾਸਕ ਬਜਟ ਵਿੱਚ ਫੈਡਰਲ ਸਰਕਾਰ ਨੇ ਕੋਵਿਡ-19 ਦੀ ਤੀਜੀ ਵੇਵ ਦੌਰਾਨ ਦੇਸ਼ ਦੀ ਮਦਦ ਕਰਨ ਤੇ ਮਹਾਂਮਾਰੀ ਤੋਂ ਬਾਅਦ …
Read More »ਪਹਿਲੀ ਵਾਰ ਘਰ ਲੈਣ ਵਾਲਿਆਂ ਲਈ ਸਰਕਾਰ ਵੱਲੋਂ ਕਈ ਸਹੂਲਤਾਂ : ਮੰਤਰੀ ਹੁਸੈਨ
ਬਾਹਰਲੇ ਮੁਲਕਾਂ ‘ਚ ਗਏ ਬਜ਼ੁਰਗਾਂ ਦੀਆਂ ਪੈਨਸ਼ਨਾਂ ਰਹਿਣਗੀਆਂ ਜਾਰੀ ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਦੇ ਫੈਮਿਲੀ, ਚਿਲਡਰਨ ਅਤੇ ਸ਼ੋਸ਼ਲ ਡਿਵੈਲਪਮੈਂਟ ਮੰਤਰੀ ਅਹਿਮਦ ਹੁਸੈਨ ਨੇ ‘ਪਰਵਾਸੀ ਰੇਡੀਓ’ ‘ਤੇ ਗੱਲਬਾਤ ਦੌਰਾਨ ਮੰਨਿਆ ਕਿ ਬਰੈਂਪਟਨ ਅਤੇ ਸਰੀ ਵਰਗੇ ਸ਼ਹਿਰਾਂ ਵਿਚ ਘਰਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕਈ …
Read More »