ਜੇ.ਜੇ. ਸਿੰਘ ਬੋਲੇ – ਮੈਂ ਤਾਂ ਸਿਰਫ ਚੋਣ ਹਾਰਿਆ ਸੀ, ਕੈਪਟਨ ਜ਼ਮੀਰ ਤੋਂ ਹਾਰ ਚੁੱਕੇ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਮੈਂ ਤਾਂ ਮਾਮੂਲੀ ਜਿਹੀ ਚੋਣ ਹਾਰਿਆ ਹਾਂ, ਪਰ …
Read More »Daily Archives: April 28, 2021
ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ
ਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ …
Read More »ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫਰਾਰ
ਇਨ੍ਹਾਂ ‘ਚੋਂ ਇਕ ਨੂੰ ਯੂ.ਕੇ. ਦੀ ਅਦਾਲਤ ਨੇ ਸੁਣਾਈ ਸੀ 22 ਸਾਲ ਦੀ ਸਜ਼ਾ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ‘ਚੋਂ 3 ਕੈਦੀ ਫਰਾਰ ਹੋ ਗਏ ਹਨ। ਜੇਲ੍ਹ ਸਟਾਫ ਵੱਲੋਂ ਗਿਣਤੀ ਕਰਨ ‘ਤੇ ਇਸਦਾ ਖੁਲਾਸਾ ਹੋਇਆ ਹੈ। ਫਰਾਰ ਕੈਦੀਆਂ ਦੀ ਪਛਾਣ ਸ਼ੇਰ ਸਿੰਘ, ਜਸਪਰੀਤ ਸਿੰਘ ਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। …
Read More »ਸ਼ਹੀਦ ਜਵਾਨ ਅਮਰਦੀਪ ਸਿੰਘ ਦਾ ਬਰਨਾਲਾ ‘ਚ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ
ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 50 ਲੱਖ ਰੁਪਏ ਦੀ ਸਹਾਇਤਾ ਬਰਨਾਲਾ/ਬਿਊਰੋ ਨਿਊਜ਼ ਲੇਹ ਲੱਦਾਖ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਅਮਰਦੀਪ ਸਿੰਘ ਦੀ ਦੇਹ ਦਾ ਉਨ੍ਹਾਂ ਦੇ ਪਿੰਡ ਵਿੱਚ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਸਮੇਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ਼ …
Read More »ਪੰਜਾਬੀ ਅਦਾਕਾਰ ਜਿੰਮੀ ਸ਼ੇਰਗਿੱਲ ਸਣੇ ਚਾਰ ਗ੍ਰਿਫਤਾਰ
ਨਾਈਟ ਕਰਫਿਊ ਦੌਰਾਨ ਫਿਲਮ ਦੀ ਸ਼ੂਟਿੰਗ ਦਾ ਲੱਗਾ ਆਰੋਪ ਲੁਧਿਆਣਾ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਸਭ ਤੋਂ ਮਾੜੇ ਹਾਲਾਤ ਲੁਧਿਆਣਾ ਜ਼ਿਲ੍ਹੇ ਦੇ ਹਨ। ਇਸ ਵਿਚਾਲੇ ਫਿਲਮੀ ਅਦਾਕਾਰ ਜਿੰਮੀ ਸ਼ੇਰਗਿੱਲ ਕਰੋਨਾ ਪ੍ਰੋਟੋਕੋਲ ਤੋੜਦੇ ਦੇਖੇ ਗਏ। ਪੁਲਿਸ ਨੇ ਜਿੰਮੀ ਸ਼ੇਰਗਿੱਲ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲੇ ਇਕ ਦਿਨ ਪਹਿਲਾਂ …
Read More »ਪੰਜਾਬ ‘ਚ ਹਫਤਾਵਾਰੀ ਲਾਕਡਾਊਨ ਦੌਰਾਨ ਇੰਡਸਟਰੀ ਪਹਿਲਾਂ ਵਾਂਗ ਚੱਲੇਗੀ
ਕੰਪਨੀ ਦੇ ਕਾਮਿਆਂ ਨੂੰ ਈ-ਪਾਸ ਦੀ ਨਹੀਂ ਹੋਵੇਗੀ ਜ਼ਰੂਰਤ ਜਲੰਧਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਪਰ ਇਸ ਦੌਰਾਨ ਇੰਡਸਟਰੀ ਦਾ ਖਿਆਲ ਰੱਖਿਆ ਗਿਆ ਹੈ। ਇੰਡਸਟਰੀ ਵਿਚ ਕੰਮ ਕਰਨ ਵਾਲੇ …
Read More »ਕੈਪਟਨ ਅਮਰਿੰਦਰ ਨੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ
ਕਿਹਾ – 18 ਤੋਂ 45 ਸਾਲ ਦੇ ਵਿਅਕਤੀ ਵੈਕਸੀਨ ਲਗਾਉਣ ਲਈ ਕੋਵਿਨ ਅਤੇ ਅਰੋਗਿਆ ਸੇਤੂ ਐਪ ‘ਤੇ ਰਜਿਸਟਰ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ 18 ਤੋਂ 45 ਸਾਲ ਉਮਰ ਵਾਲੇ ਵਿਅਕਤੀਆਂ ਲਈ ਟੀਕਾ ਰਜਿਸਟ੍ਰੇਸ਼ਨ ਅੱਜ ਸ਼ਾਮ 4 ਵਜੇ ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪੰਜਾਬ …
Read More »ਇੱਕ ਮਈ ਤੋਂ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਐਪ ਹੋ ਗਈ ਕਰੈਸ਼
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਸਿਹਤ ਮੰਤਰਾਲੇ ਵੱਲੋਂ ਅੱਜ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਕੋਵਿਨ ਪੋਰਟਲ ਜਾਂ ਅਰੋਗਿਆ ਸੇਤੂ ਐਪ ਰਾਹੀਂ ਕਰੋਨਾ ਟੀਕੇ ਲਈ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪਰ ਅੱਜ ਜਿਵੇਂ ਸ਼ਾਮ ਚਾਰ ਵਜੇ ਐਪ ‘ਤੇ ਲੋਕਾਂ ਨੇ ਬੁਕਿੰਗ ਸ਼ੁਰੂ ਕੀਤੀ ਤਾਂ ਉਹ …
Read More »ਦਿੱਲੀ ‘ਚ ਹੁਣ ਉਪ ਰਾਜਪਾਲ ਦੀ ਚੱਲੇਗੀ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨਵੇਂ ਕਾਨੂੰਨ ਦਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਦਿੱਲੀ ਵਿੱਚ ਸਰਕਾਰ ਦਾ ਮਤਲਬ ਉਪ ਰਾਜਪਾਲ ਹੋਵੇਗਾ। ਦਿੱਲੀ ਵਿਚ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਵੱਲੋਂ ਰਾਸ਼ਟਰੀ ਰਾਜਧਾਨੀ ਰਾਜਖੇਤਰ ਸ਼ਾਸਨ (ਸੋਧ) ਕਾਨੂੰਨ 2021 ਐਕਟ ਨੂੰ ਮਨਜੂਰੀ ਦਿੱਤੇ ਜਾਣ ਤੋਂ ਬਾਅਦ, ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ …
Read More »ਨਿਊਜ਼ੀਲੈਂਡ ਨੇ ਭਾਰਤ ਨੂੰ ਇਕ ਮਿਲੀਅਨ ਡਾਲਰ ਦੇਣ ਦਾ ਕੀਤਾ ਐਲਾਨ
ਫਾਈਜ਼ਰ ਕੰਪਨੀ ਦਾ ਕਹਿਣਾ – ਕੋਵਿਡ ਦੇ ਇਲਾਜ ਲਈ ਐਂਟੀਵਾਇਰਲ ਗੋਲੀ ਸਾਲ ਦੇ ਅਖੀਰ ਤੱਕ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਸਰਕਾਰ ਨੇ ਰੈੱਡ ਕਰਾਸ ਜਰੀਏ ਭਾਰਤ ਨੂੰ 1 ਮਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਭਾਰਤ ਇਸ ਵੇਲੇ ਕਰੋਨਾ ਦੀ ਮਹਾਂਮਾਰੀ ਨਾਲ ਬੁਰੀ ਤਰ੍ਹਾਂ ਜੂਝ …
Read More »