ਚੰਡੀਗੜ੍ਹ : ਪੰਜਾਬ ਦੇ ਸਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਨੇ ਪੰਜਾਬ ਕਲਾ ਪਰਿਸ਼ਦ ਦਾ ਪੁਨਰਗਠਨ ਕਰਦਿਆਂ ਸੁਰਜੀਤ ਪਾਤਰ ਨੂੰ ਮੁੜ ਚੇਅਰਮੈਨ ਚੁਣ ਲਿਆ ਹੈ। ਇਸ ਮੌਕੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ ਸੰਜੈ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰੋ. ਯੋਗ ਰਾਜ ਨੂੰ ਉਪ ਚੇਅਰਮੈਨ, ਡਾ.ਲਖਵਿੰਦਰ ਜੌਹਲ ਨੂੰ ਸਕੱਤਰ …
Read More »Daily Archives: April 30, 2021
ਪ੍ਰੇਮ ਗੋਰਖੀ ਦੇ ਤੁਰ ਜਾਣ ‘ਤੇ ਸਮੁੱਚੇ ਸਾਹਿਤ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜ਼ੀਰਕਪੁਰ : ਪੰਜਾਬੀ ਕਹਾਣੀਕਾਰ, ਸਵੈ-ਜੀਵਨੀ ਲੇਖਕ ਅਤੇ ਪੱਤਰਕਾਰ ਪ੍ਰੇਮ ਗੋਰਖੀ ਦਾ ਲੰਘੇ ਐਤਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ। ਗੋਰਖੀ ਜ਼ੀਰਕਪੁਰ ਵਿੱਚ ਰਹਿ ਰਹੇ ਸਨ ਅਤੇ ਉਹਨਾਂ ਦਾ ਜਨਮ 15 ਜੂਨ 1947 ਨੂੰ ਹੋਇਆ ਸੀ। ਉਨ੍ਹਾਂ ਨੇ ਪੰਜਾਬ ਦੇ ਦਲਿਤ ਸਮਾਜ ਦੇ ਅਣਗੌਲੇ ਜੀਵਨ ਨੂੰ ਲਿਖਤਾਂ ਵਿੱਚ ਮੂਰਤੀਮਾਨ ਕੀਤਾ। ਉਹ ਆਪਣੇ …
Read More »ਪੰਜਾਬ ਦੇ ਦੋ ਜਵਾਨ ਗਲੇਸ਼ੀਅਰ ਹੇਠ ਦੱਬਣ ਕਾਰਨ ਸ਼ਹੀਦ
ਬੋਹਾ ਤੇ ਬਰਨਾਲਾ ਖੇਤਰ ਨਾਲ ਸਬੰਧਤ ਸਨ ਦੋਵੇਂ ਜਵਾਨ ਬਰਨਾਲਾ/ਬਿਊਰੋ ਨਿਊਜ਼ : ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ‘ਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਸ਼ਹੀਦ ਹੋ ਗਏ। ਸ਼ਹੀਦਾਂ ਵਿੱਚ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਸੈਨਿਕ ਪ੍ਰਭਜੀਤ ਸਿੰਘ (23) ਪੁੱਤਰ …
Read More »ਅਮਰਿੰਦਰ ਲੌਕਡਾਊਨ ਖਿਲਾਫ, ਪਰ ਪੰਜਾਬ ‘ਚ ਮਾਹੌਲ ਹੋਰ ਖਰਾਬ ਹੋਣ ਦਾ ਖਦਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਰੋਨਾ ਵਾਇਰਸ ਕਰਕੇ ਲੌਕਡਾਊਨ ਲਾਗੂ ਕਰਨ ਦੇ ਖਿਲਾਫ ਹਨ, ਪਰ ਉਨ੍ਹਾਂ ਪੇਸ਼ੀਨਗੋਈ ਕੀਤੀ ਕਿ ਸੂਬੇ ਦੇ ਹਾਲਾਤ ਹੋਰ ਖ਼ਰਾਬ ਹੋਣ ਦੇ ਆਸਾਰ ਹਨ। ਕੈਪਟਨ ਨੇ ਇਹ ਟਿੱਪਣੀ ਇਕ ਮੀਟਿੰਗ ਦੌਰਾਨ ਅਜਿਹੇ ਮੌਕੇ ਕੀਤੀ ਹੈ ਜਦੋਂ ਸੂਬੇ ਵਿੱਚ …
Read More »ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ
ਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ ਅੰਮ੍ਰਿਤਸਰ : ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ …
Read More »ਰਾਜਵਿੰਦਰ ਕੌਰ ‘ਆਪ’ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ
ਜਲੰਧਰ : ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਸੰਗਠਨ ਵਿੱਚ ਵੱਡੀਆਂ ਤਬਦੀਲੀਆਂ ਕਰਦਿਆਂ ਜਲੰਧਰ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਰਾਜਵਿੰਦਰ ਕੌਰ ਨੂੰ ਪਾਰਟੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ‘ਆਪ’ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਤਰਨਦੀਪ ਸੰਨੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਕਾਰਨ ਉਨ੍ਹਾਂ ਨੂੰ …
Read More »ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫਰਾਰ
ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ‘ਚੋਂ 3 ਕੈਦੀ ਫਰਾਰ ਹੋ ਗਏ ਹਨ। ਜੇਲ੍ਹ ਸਟਾਫ ਵੱਲੋਂ ਗਿਣਤੀ ਕਰਨ ‘ਤੇ ਇਸਦਾ ਖੁਲਾਸਾ ਹੋਇਆ ਹੈ। ਫਰਾਰ ਕੈਦੀਆਂ ਦੀ ਪਛਾਣ ਸ਼ੇਰ ਸਿੰਘ, ਜਸਪਰੀਤ ਸਿੰਘ ਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਹਾਲੇ ਤੱਕ ਕੋਈ ਸੂਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਸੰਸਾਰ ਦੀਆਂ ਸਿਖ਼ਰਲੀਆਂ ਯੂਨੀਵਰਸਿਟੀਆਂ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਤੇ ਕੌਮਾਂਤਰੀ ਮਿਆਰਾਂ ਨੂੰ ਬਰਕਰਾਰ ਰੱਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਉੱਚਾ ਸਥਾਨ ਬਣਾਈ ਰੱਖਿਆ ਹੈ। ਸੰਸਾਰ ਪੱਧਰ ‘ਤੇ ਮੁਲਾਂਕਣ ਕਰਨ ਵਾਲੀ ਏਜੰਸੀ ‘ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ’ ਨੇ ਆਪਣੇ 2020-21 ਦੇ ਜੋ ਨਤੀਜਿਆਂ ਦਾ ਐਲਾਨ ਕੀਤਾ ਹੈ …
Read More »ਸਿੱਧੂ-ਕੈਪਟਨ ਵਿਵਾਦ ਨਵਾਂ ਨਹੀਂ ਪਟਿਆਲਾ ‘ਚ ਲੀਡਰਾਂ ਦੇ ਪਹਿਲਾਂ ਵੀ ਪੈਂਦੇ ਰਹੇ ਹਨ ਪੇਚੇ
ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੱਡਾ ਅਹੁਦਾ ਮਿਲਣਾ ਮੁਸ਼ਕਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਪਟਿਆਲੇ ਦੇ ਆਗੂਆਂ ਦਾ ਭਾਵੇਂ ਖਾਸ ਰੁਤਬਾ ਰਿਹਾ ਹੈ ਪਰ ਇਨ੍ਹਾਂ ਦੇ ਪੇਚੇ ਵੀ ਅਕਸਰ ਹੀ ਫਸਦੇ ਰਹੇ ਹਨ। ਅਜੋਕੇ ਦਿਨਾਂ ‘ਚ ਦੋ ਪਟਿਆਲੇ ਦੇ ਆਗੂਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ …
Read More »ਕਿਸਾਨ ਅੰਦੋਲਨ ਤੋਂ ਕਰੋਨਾ ਫੈਲਣ ਦੇ ਸਰਕਾਰ ਦੇ ਆਰੋਪਾਂ ‘ਤੇ ਕਿਸਾਨ ਮੋਰਚੇ ਨੇ ਕੀਤਾ ਐਲਾਨ
ਕਿਸਾਨ ਮੋਰਚਾ ਸਿੰਘੂ ਅਤੇ ਟਿਕਰੀ ਬਾਰਡਰ ਦੇ 40 ਪਿੰਡਾਂ ਨੂੰ ਲਏਗਾ ਗੋਦ ਸਾਰੇ ਘਰਾਂ ‘ਚ ਹੋਵੇਗੀ ਟੈਸਟਿੰਗ,ਪਾਜੇਟਿਵ ਮਰੀਜ਼ਾਂ ਦਾ ਹੋਵੇਗਾ ਇਲਾਜ ਚੰਡੀਗੜ੍ਹ : ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨਾਂ ਨਾਲ ਆਸ-ਪਾਸ ਦੇ ਪਿੰਡਾਂ ‘ਚ ਕਰੋਨਾ ਫੈਲਣ ਦੀਆਂ ਸੰਭਾਵਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਦੀ ਕਿਸਾਨਾਂ ਨੂੰ ਉਥੋਂ ਹਟਾਉਣ …
Read More »