ਬਹਿਬਲ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਟਲੀ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਦੀ ਫਾਈਲ ਬੰਦ ਕਰ ਦਿੱਤੀ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਇਸ ਗੋਲੀ ਕਾਂਡ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ …
Read More »Daily Archives: April 30, 2021
ਦਿੱਲੀ ਕਿਸਾਨ ਮੋਰਚੇ ਲਈ ਹੋਣ ਲੱਗੀ ਲਾਮਬੰਦੀ
5 ਮਈ ਨੂੰ ਕਿਸਾਨਾਂ ਦੇ ਜਥੇ ਦਿੱਲੀ ਲਈ ਹੋਣਗੇ ਰਵਾਨਾ : ਸਰਵਣ ਸਿੰਘ ਪੰਧੇਰ ਅੰਮ੍ਰਿਤਸਰ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ …
Read More »ਸਿਮਰਜੀਤ ਬੈਂਸ ਦੇ ਅੰਗ ਰੱਖਿਅਕ ਨੇ ਕੀਤੀ ਖੁਦਕੁਸ਼ੀ
ਬੈਂਸ ਨੇ ਕਿਹਾ – ਪਿਛਲੇ ਦੋ ਦਿਨ ਤੋਂ ਡਿਊਟੀ ‘ਤੇ ਨਹੀਂ ਸੀ ਸੇਵਾ ਸਿੰਘ ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਵਲੋਂ ਵੀਰਵਾਰ ਨੂੰ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼ੁਰੂ
ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਦੇ ਸਮਾਗਮ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ। ਦੋਵਾਂ ਥਾਵਾਂ ‘ਤੇ ਅਖੰਡ ਸਾਹਿਬ ਪਾਠ ਦੀ ਆਰੰਭਤਾ ਕੀਤੀ ਗਈ ਹੈ, ਜਿਸ …
Read More »ਜਸਟਿਨ ਟਰੂਡੋ ਨੇ ਐਸਟ੍ਰਾਜੈਨੇਕਾ ਵੈਕਸੀਨ ਨੂੰ ਦੱਸਿਆ ਸੇਫ
ਟੋਰਾਂਟੋ/ਬਿਊਰੋ ਨਿਊਜ਼ : ਦੇਸ਼ ਵਿੱਚ ਐਸਟ੍ਰਾਜੈਨੇਕਾ ਵੈਕਸੀਨ ਦਾ ਟੀਕਾ ਲਵਾਏ ਜਾਣ ਤੋਂ ਬਾਅਦ ਕਥਿਤ ਤੌਰ ਉੱਤੇ ਕਲੌਟ ਬਣਨ ਕਾਰਨ ਮਹਿਲਾ ਦੀ ਹੋਈ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨਾਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਐਸਟ੍ਰਾਜੈਨੇਕਾ ਵੈਕਸੀਨ ਬਿਲਕੁਲ ਸੇਫ ਹੈ। ਹੈਲੀਫੈਕਸ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਟਰੂਡੋ …
Read More »ਬਜਟ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਸਮੇਤ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਜਟ 2021-22 ਸਬੰਧੀ ਗੱਲ ਕਰਦਿਆਂ ਐੱਮ.ਪੀ ਸੋਨੀਆ ਸਿੱਧੂ ਨੇ ਕਿਹਾ ਕਿ ਪਹਿਲੀ ਵਾਰ ਮਹਿਲਾ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਸਮੇਤ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਫੈੱਡਰਲ ਲਿਬਰਲ ਸਰਕਾਰ ਇਸ ਗੱਲ ਨੂੰ ਚੰਗੀ …
Read More »ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਨੇ 75 ਸਾਲ ਤੋਂ ਵੱਡੇ ਸੀਨੀਅਰਾਂ ਲਈ ਓ.ਏ.ਐੱਸ. ਵਿਚ ਵਾਧਾ ਕਰਨ ‘ਤੇ ਫ਼ੈੱਡਰਲ ਸਰਕਾਰ ਦਾ ਕੀਤਾ ਧੰਨਵਾਦ
65 ਸਾਲ ਤੋਂ ਵਧੇਰੇ ਉਮਰ ਦੇ ਸੀਨੀਅਰਾਂ ਲਈ ਵੀ ਰਾਹਤ ਦੇਣ ਦੀ ਮੰਗ ਕੀਤੀ ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਹੋਈ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਆਫ਼ ਬਰੈਂਪਟਨ ਦੀ ਕਾਰਜਕਾਰਨੀ ਕਮੇਟੀ ਦੀ ਜ਼ੂਮ-ਮੀਟਿੰਗ ਵਿਚ ਫ਼ੈੱਡਰਲ ਬੱਜਟ-2021 ਵਿਚ 75 ਸਾਲ ਤੋਂ ਉੱਪਰਲੇ ਸੀਨੀਅਰਜ਼ ਲਈ ਓ.ਏ.ਐੱਸ. ਵਿਚ ਵਾਧਾ ਕਰਨ ਲਈ ਫ਼ੈੱਡਰਲ ਸਰਕਾਰ ਦਾ ਧੰਨਵਾਦ …
Read More »ਕੈਨੇਡਾ ਪਹੁੰਚਣ ਵਾਲੇ ਸੈਂਕੜੇ ਟਰੈਵਲਰਜ਼ ਪਾਏ ਜਾ ਰਹੇ ਹਨ ਕੋਵਿਡ-19 ਪਾਜ਼ੀਟਿਵ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਪਰਤਣ ਵਾਲੇ ਲੋਕਾਂ ਨੂੰ ਫੈਡਰਲ ਸਰਕਾਰ ਵੱਲੋਂ ਹੋਟਲਾਂ ਵਿੱਚ ਲਾਜ਼ਮੀ ਤੌਰ ਉੱਤੇ ਕੁਆਰਨਟੀਨ ਕੀਤੇ ਜਾਣ ਦੇ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ 2000 ਤੋਂ ਵੀ ਵੱਧ ਲੋਕ ਕੋਵਿਡ-19 ਪਾਜ਼ੀਟਿਵ ਆ ਚੁੱਕੇ ਹਨ। ਇੱਥੇ ਹੀ ਬੱਸ ਨਹੀਂ, ਇਨ੍ਹਾਂ ਵਿੱਚੋਂ ਇੱਕ ਚੌਥਾਈ ਵੇਰੀਐਂਟ ਆਫ ਕਨਸਰਨ ਨਾਲ ਸੰਕ੍ਰਮਿਤ ਹਨ। ਪਬਲਿਕ …
Read More »ਕਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਦੀ ਨਾਜ਼ੁਕ ਸਥਿਤੀ
ਕਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਦੀ ਸਥਿਤੀ ਬੇਹੱਦ ਦਰਦਨਾਕ ਬਣੀ ਹੋਈ ਹੈ। ਰੋਜ਼ਾਨਾ 3 ਲੱਖ ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਹਜ਼ਾਰਾਂ ਲੋਕ ਰੋਜ਼ਾਨਾ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਪ੍ਰੈਲ ਮਹੀਨੇ ਵਿਚ ਹੀ 35000 ਮੌਤਾਂ ਹੋ ਚੁੱਕੀਆਂ ਹਨ। ਸਮੁੱਚਾ ਦ੍ਰਿਸ਼ ਬਹੁਤ ਹੀ ਭਿਆਨਕ ਨਜ਼ਰ ਆ ਰਿਹਾ …
Read More »ਭਾਰਤ ਨੇ ਸਾਡਾ ਸਾਥ ਦਿੱਤਾ, ਅਸੀਂ ਵੀ ਦਿਆਂਗੇ : ਬਿਡੇਨ
ਅਮਰੀਕੀ ਰਾਸ਼ਟਰਪਤੀ ਅਤੇ ਨਰਿੰਦਰ ਮੋਦੀ ਨੇ ਕੀਤੀ ਫੋਨ ‘ਤੇ ਗੱਲਬਾਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕਰਨ ਮਗਰੋਂ ਟਵੀਟ ਕਰਦਿਆਂ ਕਿਹਾ ਕਿ ਭਾਰਤ ਲੋੜ ਦੇ ਵੇਲੇ ਅਮਰੀਕੀ ਲੋਕਾਂ ਦੇ ਨਾਲ ਸੀ ਅਤੇ ਭਾਰਤ ਵਿੱਚ ਹੁਣ ਤੱਕ ਦੇ ਸਭ …
Read More »