Breaking News
Home / 2021 / May (page 18)

Monthly Archives: May 2021

ਪੰਜਾਬ ਕਾਂਗਰਸ ’ਚ ਕਾਟੋ-ਕਲੇਸ਼ ਵਧਿਆ

ਚੰਨੀ ਦੀ ਕੋਠੀ ’ਚ ਫਿਰ ਇਕੱਤਰ ਹੋਏ ਨਾਰਾਜ਼ ਮੰਤਰੀ ਤੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੱਜ ਫਿਰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਨਾਰਾਜ਼ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਹਿਕਾਰਤਾ ਮੰਤਰੀ ਸੁਖਜਿੰਦਰ …

Read More »

ਰਾਮ ਰਹੀਮ ਨੇ ਮਾਂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਫਿਰ ਮੰਗੀ ਪੈਰੋਲ

ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ’ਚ ਬੰਦ ਹੈ ਡੇਰਾ ਮੁਖੀ ਰੋਹਤਕ/ਬਿਊਰੋ ਨਿਊਜ਼ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਰਾਮ ਰਹੀਮ ਨੇ ਹੰਗਾਮੀ ਪੈਰੋਲ ਮੰਗੀ ਹੈ। ਉਸਨੇ ਜੇਲ੍ਹ ਮੁਖੀ ਨੂੰ ਅਰਜ਼ੀ ਦਿੱਤੀ ਹੈ ਜਿਸ ਵਿਚ ਆਪਣੀ ਮਾਂ ਦੀ …

Read More »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੱਕ ਮਹੀਨੇ ’ਚ 10ਵੀਂ ਵਾਰ ਵਧੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਵਿਚ 29 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ 99 ਰੁਪਏ ਲੀਟਰ ਨੂੰ ਪਾਰ ਕਰ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ 92 ਰੁਪਏ 85 ਪੈਸੇ ਤੇ ਡੀਜ਼ਲ 83 ਰੁਪਏ 51 ਪੈਸੇ ਪ੍ਰਤੀ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 4 ਜੂਨ ਤੱਕ ਟਲੀ

ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਅੱਜ ਫਰੀਦਕੋਟ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਕਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ਦਾ ਕੰਮ ਪਹਿਲੀ ਮਈ ਤੋਂ ਮੁਕੰਮਲ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਅੱਜ ਇਸ ਕੇਸ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ …

Read More »

ਕੋਵਿਡ ਦੌਰਾਨ ਨਿੱਜੀ ਹਸਪਤਾਲਾਂ ਨੇ ਮਚਾਈ ਲੁੱਟ : ਮਜੀਠੀਆ

ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ ਹਨ ਅਤੇ ਮਰੀਜ਼ਾਂ ਦੇ 21-21 ਲੱਖ ਦੇ ਬਿੱਲ ਬਣ ਰਹੇ ਹਨ। ਪਰ ਸਰਕਾਰ ਚੁੱਪ-ਚਾਪ ਸਭ …

Read More »

ਕੈਪਟਨ ਅਮਰਿੰਦਰ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਚੰਡੀਗੜ੍ਹ/ਬਿਊੂਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਸੂਬੇ ਭਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ …

Read More »

ਪਰਗਟ ਸਿੰਘ ਨੇ ਆਪਣੀ ਹੀ ਪਾਰਟੀ ’ਤੇ ਲਗਾਏ ਧਮਕਾਉਣ ਦੇ ਇਲਜ਼ਾਮ

ਕੈਪਟਨ ਅਮਰਿੰਦਰ ਨੂੰ ਕਿਹਾ – ਉਹ ਕਦੇ ਸ਼ੀਸ਼ੇ ਮੂਹਰੇ ਬੈਠ ਕੇ ਦੇਖਣ ਕਿ ਅਸੀਂ ਕੀ ਕਰ ਰਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਵੀ ਆਪਣੀ ਹੀ ਕਾਂਗਰਸ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਨ੍ਹਾਂ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ …

Read More »

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬੈਂਸ ਅਤੇ ਯੂਥ ਅਕਾਲੀ ਆਗੂ ਗੋਸ਼ਾ ਵਿਚਾਲੇ ਹੋਈ ਘਸੁੰਨ ਮੁੱਕੀ ਦਾ ਮਾਮਲਾ ਗਰਮਾਇਆ

ਸਿਮਰਜੀਤ ਬੈਂਸ ਖ਼ਿਲਾਫ਼ ਅਕਾਲੀ ਦਲ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਲੁਧਿਆਣਾ ਤੋਂ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵਿਚਾਲੇ ਹੋਈ ਘਸੁੰਨ ਮੁੱਕੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇੱਥੇ ਦੱਸ …

Read More »

ਚਰਨਜੀਤ ਚੰਨੀ ਵਲੋਂ ਮਹਿਲਾ ਆਈ.ਏ.ਐਸ ਅਫਸਰ ਨਾਲ ਛੇੜਛਾੜ ਦਾ ਮਾਮਲਾ ਮੁੜ ਉੱਠਿਆ

ਮਹਿਲਾ ਕਮਿਸ਼ਨ ਨੇ ਖੋਲ੍ਹੀਆਂ ਫਾਈਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਇਸੇ ਦੌਰਾਨ ਪੰਜਾਬ ਦੀ ਸਿਆਸੀ ਫ਼ਿਜ਼ਾ ਵਿੱਚ ਆਪਣੀ ਸਰਕਾਰ ਨੂੰ ਬਗਾਵਤੀ ਸੁਰ ਦਿਖਾਉਣ ਵਾਲੇ ਵਜ਼ੀਰਾਂ ਦੇ ਖਿਲਾਫ ਪੁਰਾਣੀਆਂ ਜਾਂਚਾਂ ਦੇ ਬੂਹੇ ਮੁੜ ਖੋਲ੍ਹੇ ਜਾ ਰਹੇ ਹਨ। ਧਿਆਨ ਰਹੇ …

Read More »