Breaking News
Home / 2021 / May (page 19)

Monthly Archives: May 2021

ਤਿ੍ਰਣਮੂਲ ਕਾਂਗਰਸ ਦੇ ਵਰਕਰਾਂ ਵੱਲੋਂ ਸੀਬੀਆਈ ਦਫਤਰ ਦੇ ਬਾਹਰ ਹੰਗਾਮਾ

ਤਿ੍ਰਣਮੂਲ ਕਾਂਗਰਸ ਦੇ ਮੰਤਰੀਆਂ ਦੀ ਗਿ੍ਰਫਤਾਰੀ ਤੋਂ ਬਾਅਦ ਸੀਬੀਆਈ ਦਫਤਰ ਪੁੱਜੀ ਮਮਤਾ ਬੈਨਰਜੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਸਵੇਰੇ ਤਿ੍ਰਣਮੂਲ ਕਾਂਗਰਸ ਦੇ ਦੋ ਮੰਤਰੀਆਂ ਤੇ ਵਿਧਾਇਕ ਨੂੰ ਨਾਰਦਾ ਸਟਿੰਗ ਅਪਰੇਸ਼ਨ ਕੇਸ ਵਿਚ ਗਿ੍ਰਫਤਾਰ ਕਰਨ ਮਗਰੋਂ ਸੀਬੀਆਈ ਦਫਤਰ ਪੁੱਜੀ। ਇਸ ਗਿ੍ਰਫਤਾਰੀ ਖਿਲਾਫ ਵੱਡੀ ਗਿਣਤੀ ਤਿ੍ਰਣਮੂਲ ਕਾਂਗਰਸ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ

ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ। ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਨੇ ਦੱਸਿਆ ਕਿ 10ਵੀਂ ਦੀ ਪ੍ਰੀਖਿਆ ਵਿਚ ਸੂਬੇ ਦੇ ਕੁੱਲ 7592 ਸਕੂਲਾਂ ਦੇ ਕੁੱਲ 321384 ਵਿਦਿਆਰਥੀਆਂ ਨੇ ਹਿੱਸਾ ਲਿਆ , ਜਿਨ੍ਹਾਂ ਵਿਚੋਂ 321163 ਵਿਦਿਆਰਥੀ ਪਾਸ ਹੋਏ। …

Read More »

ਮਨਜਿੰਦਰ ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਦੋ ਕਰੋੜ ਰੁਪਏ ਲੈਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ

ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਮਿਤਾਭ ਬੱਚਨ ਕੋਲੋਂ ਦੋ ਕਰੋੜ ਰੁਪਏ ਲੈਣ ਦਾ ਮਾਮਲਾ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ‘ਜਾਗੋ’ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ …

Read More »

ਡੀਆਰਡੀਓ ਦੀ ਐਂਟੀ ਕੋਵਿਡ ਦਵਾਈ 2-ਡੀਜੀ ਲਾਂਚ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਅੱਜ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀਆਰਡੀਓ) ਵਲੋਂ ਵਿਕਸਤ ਐਂਟੀ ਕੋਵਿਡ ਦਵਾਈ ਜਾਰੀ ਕੀਤੀ। 2-ਡਿਆਕਸੀ-ਡੀ ਗੁਲੂਕੋਜ਼ (2-ਡੀਜੀ) ਡੀਆਰਡੀਓ ਇੰਸਟੀਚਿਊਟ ਆਫ ਨਿਊਕਲੀਅਰ ਮੈਡੀਸਿਨ ਤੇ ਅਲਾਇਡ ਸਾਇੰਸਿਜ਼ ਵਲੋਂ ਡਾ. ਰੈਡੀ ਲੈਬ ਦੇ ਸਹਿਯੋਗ ਨਾਲ ਵਿਕਸਿਤ ਕੀਤੀ ਗਈ …

Read More »

ਟਿੱਕਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਪੁਤਲਾ ਫੂਕਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਟਿੱਕਰੀ ਸਰਹੱਦ ’ਤੇ ਰੋਸ ਮਾਰਚ ਕੱਢਿਆ ਅਤੇ ਖੱਟਰ ਦਾ ਪੁਤਲਾ ਵੀ ਫੂਕਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਦਿੱਤਾ ਸੀ।

Read More »

ਬੇਅਦਬੀ ਮਾਮਲੇ ’ਚ ਗਿ੍ਰਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਟੀਮ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਨੂੰ ਇਨ੍ਹਾਂ ਆਰੋਪੀਆਂ ਦਾ 21 ਮਈ ਤੱਕ ਚਾਰ ਦਿਨਾਂ ਦਾ …

Read More »

ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਸ਼ੇਰ ਮੁਹੰਮਦ ਖਾਨ ਦੇ ਨਾਮ ’ਤੇ ਮਾਲੇਰਕੋਟਲਾ ’ਚ ਬਣੇਗਾ ਕਾਲਜ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਦਿੱਤਾ ਤੇ ਮਾਲੇਰਕੋਟਲਾ ਹੁਣ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਜਾਵੇਗਾ। ਧਿਆਨ ਰਹੇ ਕਿ ਮਾਲੇਰਕੋਟਲਾ ਵਿਚ ਵੱਡੀ ਗਿਣਤੀ ’ਚ ਮੁਸਲਿਮ ਭਾਈਚਾਰੇ …

Read More »

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਕਾਰਨ ਦਿਹਾਂਤ

ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਚਰਚਿਤ ਆਗੂ ਅਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਵਾਇਰਸ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਰਨੈਲ ਸਿੰਘ ਪਿਛਲੇ ਦਿਨੀਂ ਕਰੋਨਾ ਦੀ ਲਪੇਟ ’ਚ ਆ ਗਏ ਸਨ ਅਤੇ ਉੋਨ੍ਹਾਂ ਦਾ …

Read More »

ਨਵਜੋਤ ਸਿੱਧੂ ਕੈਪਟਨ ਅਮਰਿੰਦਰ ਖਿਲਾਫ ਟਵੀਟ ਕਰਕੇ ਹਰ ਰੋਜ਼ ਸੁਰਖੀਆਂ ’ਚ ਰਹਿਣ ਲੱਗੇ

ਸਿੱਧੂ ਬੋਲੇ – ਬੇਅਦਬੀ ਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ ਪੰਜਾਬ ਕਾਂਗਰਸ ਨੂੰ ਭੁਗਤਣਾ ਪਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਹਰ ਰੋਜ਼ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਵੀਟ ਕਰਕੇ ਸੁਰਖੀਆਂ ’ਚ ਬਣੇ ਰਹਿੰਦੇ ਹਨ। ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ …

Read More »