Breaking News
Home / 2021 / May (page 22)

Monthly Archives: May 2021

ਭਾਜਪਾ ਨੂੰ ਹੁਣ ਹਰ ਹਾਲ ਵਿਚ ਤਿੰਨੋਂ ਖੇਤੀ ਕਾਨੂੰਨ ਲੈਣੇ ਹੀ ਪੈਣੇ ਹਨ ਵਾਪਸ?

ਸੀ ਐਸ ਡੀ ਐਸ ਦੇ ਸਰਵੇ ਦਾ ਦਾਅਵਾ-ਭਾਜਪਾ ਦੇ ਲੀਡਰ, ਸਮਰਥਕ ਤੇ ਵੋਟਰਾਂ ਦੀ ਇਹੋ ਮੰਗ ਕਿ ਹੁਣ ਕਿਸਾਨਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਨਵੀਂ ਦਿੱਲੀ : 2015 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਪਹਿਲੀ ਭਾਜਪਾ ਸਰਕਾਰ ਨੇ ਕਾਰਪੋਰੇਟਸ ਨੂੰ ਪੂਰੇ ਦੇਸ਼ ਵਿਚ ਜ਼ਮੀਨ ਤੱਕ ਆਪਣੀ ਪਹੁੰਚ …

Read More »

ਮੋਦੀ ਸਰਕਾਰ ਵਲੋਂ ਪੰਜਾਬ ਲਈ ਭੇਜੇ ਵੈਂਟੀਲੇਟਰਾਂ ਵਿਚੋਂ ਬਹੁਤੇ ਖਰਾਬ

ਸਿਹਤ ਮੰਤਰੀ ਹਰਸ਼ ਵਰਧਨ ਨੇ ਵੈਂਟੀਲੇਟਰ ਠੀਕ ਕਰਵਾ ਕੇ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਵੱਲੋਂ ‘ਪੀਐਮ ਕੇਅਰਜ਼ ਫੰਡ’ ਤਹਿਤ ਪੰਜਾਬ ਨੂੰ ਭੇਜੇ ਗਏ 320 ਵੈਂਟੀਲੇਟਰਾਂ ਵਿਚੋਂ ਬਹੁਤੇ ਖਰਾਬ ਨਿਕਲੇ ਹਨ ਤੇ ਉਹ ਕੰਮ ਨਹੀਂ ਕਰ ਰਹੇ। 280 ਦੇ ਕਰੀਬ ਵੈਂਟੀਲੇਟਰ ਖਰਾਬ ਹਨ ਤੇ ਪੰਜਾਬ ਦੇ ਤਿੰਨ …

Read More »

ਕੈਨੇਡਾ ਜੀ-20 ਮੁਲਕਾਂ ‘ਚ ਵੈਕਸੀਨ ਰੋਲਆਊਟ ‘ਚ ਪਹਿਲੇ ਸਥਾਨ ਉਤੇ ਰਹਿਣ ਵਾਲਾ ਮੁਲਕ ਬਣਿਆ : ਸੋਨੀਆ ਸਿੱਧੂ

ਬਰੈਂਪਟਨ : ਕੋਵਿਡ-19 ਦੌਰਾਨ ਦੇਸ਼ ਭਰ ਦੇ ਖੇਤਰਾਂ ਵਿੱਚ ਪੀਪੀਈ, ਰੈਪਿਡ ਟੈਸਟਾਂ ਅਤੇ ਵੈਕਸੀਨ ਪ੍ਰਦਾਨ ਕਰਨ ਦੀ ਕੈਨਡਾ ਫੈੱਡਰਲ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ, ਸੋਨੀਆ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ, 18 ਮਿਲੀਅਨ ਤੋਂ ਵੱਧ ਖੁਰਾਕਾਂ ਸੂਬਿਆਂ ਅਤੇ ਪ੍ਰਦੇਸ਼ਾਂ ਵਿੱਚ …

Read More »

ਐਨਡੀਪੀ ਵੱਲੋਂ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਮੌਤਾਂ ਦੀ ਜਾਂਚ ਕਰਨ ਦੀ ਮੰਗ ਦਾ ਮੁਲਾਂਕਣ ਕਰ ਰਹੀ ਹੈ ਪੁਲਿਸ

ਟੋਰਾਂਟੋ/ਬਿਊਰੋ ਨਿਊਜ਼ : ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦਾ ਮੁਲਾਂਕਣ ਕਰ ਰਹੀ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਮੌਤਾਂ ਲਈ ਮੁਜਰਮਾਨਾ ਚਾਰਜਿਜ਼ ਲਾਏ ਜਾਣੇ ਚਾਹੀਦੇ ਹਨ ਜਾਂ ਨਹੀਂ। ਅਜਿਹਾ ਕਰਨ ਲਈ ਉਨਟਾਰੀਓ ਦੀ ਨੈਸ਼ਨਲ ਡੈਮੋਕ੍ਰੈਟਿਕ ਪਾਰਟੀ ਵੱਲੋਂ ਬੇਨਤੀ ਕੀਤੀ ਗਈ ਹੈ। …

Read More »

ਨੈਸ਼ਨਲ ਫਾਰਮਾ ਕੇਅਰ ਨੂੰ ਬਜਟ ‘ਚ ਥਾਂ ਨਾ ਦੇਣ ਤੋਂ ਫੈਡਰਲ ਸਰਕਾਰ ਤੋਂ ਖਫਾ ਹਨ ਡਾਕਟਰ

ਟੋਰਾਂਟੋ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਫਾਰਮਾ ਕੇਅਰ ਪ੍ਰੋਗਰਾਮ ਬਾਰੇ ਬਜਟ ਵਿੱਚ ਕੋਈ ਖਾਸ ਗੱਲ ਨਾ ਕੀਤੇ ਜਾਣ ਤੋਂ ਕੈਨੇਡਾ ਹੈਲਥ ਸਿਸਟਮ ਵਿੱਚ ਕੰਮ ਕਰਨ ਵਾਲੇ ਫਰੰਟ ਲਾਈਨ ਡਾਕਟਰਾਂ ਤੇ ਨਰਸਾਂ ਵੱਲੋਂ ਸਰਕਾਰ ਉੱਤੇ ਵਾਅਦਾ ਤੋੜਨ ਦਾ ਦੋਸ਼ ਲਾਇਆ ਜਾ ਰਿਹਾ ਹੈ। ਪਿਛਲੇ ਮਹੀਨੇ ਜਦੋਂ ਟਰੂਡੋ ਸਰਕਾਰ ਨੇ ਦੋ ਸਾਲਾਂ …

Read More »

ਸੰਦੀਪ ਰਾਣੀ ਦੀ ਪੁਸਤਕ ‘ਇੱਕ ਕਦਮ ਮੰਜ਼ਿਲ ਵੱਲ’ ਰਿਲੀਜ਼

ਸਰੀ/ਹਰਦਮ ਮਾਨ : ਪੰਜਾਬ ਭਵਨ ਸਰੀ ਵਿਖੇ ਉੱਭਰਦੀ ਪੰਜਾਬੀ ਕਵਿੱਤਰੀ ਸੰਦੀਪ ਰਾਣੀ ਦੀ ਪਹਿਲੀ ਪੁਸਤਕ ‘ਇੱਕ ਕਦਮ ਮੰਜ਼ਿਲ ਵੱਲ’ ਰਿਲੀਜ਼ ਕੀਤੀ ਗਈ। ਸੁੱਖੀ ਬਾਠ ਹੁਰਾਂ ਦੀ ਅਗਵਾਈ ਹੇਠ ਹੋਏ ਇਕ ਸੰਖੇਪ ਸਮਾਗਮ ਵਿਚ ਇਸ ਪੁਸਤਕ ਦੀ ਘੁੰਡ ਚੁਕਾਈ ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ, ਪ੍ਰਸਿੱਧ ਆਰਟਿਸਟ ਜਰਨੈਲ ਸਿੰਘ, ਪ੍ਰਸਿੱਧ …

Read More »

ਐਬਟਸਫੋਰਡ ਵਿਖੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਸਰੀ/ਬਿਊਰੋ ਨਿਊਜ਼ : ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁੱਖਦਾਈ ਖ਼ਬਰ ਹੈ ਕਿ ਐਬਟਸਫੋਰਡ ਵਿਖੇ ਇਕ ਪੰਜਾਬੀ ਨੌਜਵਾਨ ਸੰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਸਿਰਫ 21 ਵਰ੍ਹਿਆਂ ਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਰਾਤ ਨੂੰ ਦੋ ਵਜੇ ਆਪਣੇ ਕੰਮ ਤੋਂ ਘਰ ਆਇਆ ਸੀ ਅਤੇ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ ‘ਚ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਨੇ ਕੀਤੀ ਸ਼ਮੂਲੀਅਤ

ਸਰੀ/ਬਿਊਰੋ ਨਿਊਜ਼ : ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਵਿਚ ਪਾਕਿਸਤਾਨ ਤੋਂ ਪੰਜਾਬੀ ਭਾਸ਼ਾ ਦੇ ਅਲੰਬਰਦਾਰ ਇਕਬਾਲ ਕੈਸਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮਾਂ ਦਿਵਸ, ਮਜ਼ਦੂਰ ਦਿਵਸ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਰਹੀ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ ਨੇ ਕੀਤੀ ਅਤੇ ਪ੍ਰਸਿੱਧ ਲੇਖਕ ਰਵਿੰਦਰ ਰਵੀ …

Read More »

ਟੀਪੀਏਆਰ ਕਲੱਬ ਦੇ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ ਨੂੰ 125ਵੀਂ ਬੋਸਟਨ ਮੈਰਾਥਨ ਵਿਚ ਭਾਗ ਲੈਣ ਲਈ ਮਿਲਿਆ ਸੱਦਾ-ਪੱਤਰ

ਬਰੈਂਪਟਨ/ਡਾ.ਝੰਡ : ਬਰੈਂਪਟਨ ਵਿਚ ਪਿਛਲੇ ਸੱਤ ਸਾਲਾਂ ਤੋਂ ਸਰਗਰਮੀ ਨਾਲ ਵਿਚਰ ਰਹੀ ਟੀਪੀਏਆਰ ਕਲੱਬ ਦੇ ਚੇਅਰਪਰਸਨ ਸੰਧੂਰਾ ਸਿੰਘ ਬਰਾੜ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਦੇ ਮੁੱਢਲੇ ਮੈਂਬਰ 65 ਸਾਲਾ ਧਿਆਨ ਸਿੰਘ ਸੋਹਲ ਨੂੰ ਅਮਰੀਕਾ ਦੇ ਸ਼ਹਿਰ ਬੋਸਟਨ ਵਿਚ ਸੋਮਵਾਰ ਦੇ ਦਿਨ 11 ਅਕਤੂਬਰ 2021 ਨੂੰ ਹੋ ਰਹੀ ਵਿਸ਼ਵ-ਪ੍ਰਸਿੱਧ 125ਵੀਂ ਮੈਰਾਥਨ …

Read More »

ਅਪ੍ਰੈਲ ਵਿਚ ਬੀ.ਸੀ.ਦੇ 43 ਹਜ਼ਾਰ ਵਰਕਰਾਂ ਨੂੰ ਨੌਕਰੀਆਂ ਤੋਂ ਹੱਥ ਧੋਣੇ ਪਏ

ਸਰੀ/ਹਰਦਮ ਮਾਨ : ਕੋਵਿਡ-19 ਕਾਰਨ ਲੱਗੀਆਂ ਪਾਬੰਦੀਆਂ ਦੀ ਮਾਰ ਤੋਂ ਕਾਰੋਬਾਰੀਆਂ ਨੂੰ ਬਚਾਉਣ ਲਈ ਬੇਸ਼ੱਕ ਬੀ.ਸੀ. ਸਰਕਾਰ ਕਾਫੀ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ‘ਸਰਕਟ ਬ੍ਰੇਕਰ ਬਿਜ਼ਨਸ ਰਿਲੀਫ ਗ੍ਰਾਂਟ’ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ ਪਰ ਫੇਰ ਵੀ ਪਿਛਲੇ ਮਹੀਨੇ ਅਪ੍ਰੈਲ ਵਿਚ 43 ਹਜਾਰ ਵਰਕਰਾਂ ਨੂੰ ਆਪਣੀਆਂ ਨੌਕਰੀਆਂ ਤੋਂ …

Read More »