Breaking News
Home / 2021 / May (page 25)

Monthly Archives: May 2021

ਕਰੋਨਾ ਵੈਕਸੀਨੇਸ਼ਨ ’ਚ ਬਦਲਾਅ ਦੀ ਤਿਆਰੀ

ਕੋਵੀਸ਼ੀਲਡ ਦੀ ਦੂਜੀ ਡੋਜ਼ ਵਿਚਾਲੇ 12 ਤੋਂ 16 ਹਫਤਿਆਂ ਦਾ ਗੈਪ ਰੱਖਣ ਦੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਭਾਰਤ ਸਰਕਾਰ ਨੂੰ ਸਲਾਹ ਦੇਣ ਵਾਲੇ ਪੈਨਲ ਨੇ ਵੈਕਸੀਨ ਕੋਵੀਸ਼ੀਲਡ ਦੇ ਦੋ ਡੋਜਾਂ ਦੇ ਵਿਚਾਲੇ ਗੈਪ ਵਧਾਉਣ ਦੀ ਸਿਫਾਰਸ਼ ਕੀਤੀ ਹੈ। ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮੂਨਾਈਜੇਸ਼ਨ ਨੇ …

Read More »

ਅਮਿਤਾਭ ਬਚਨ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 2 ਕਰੋੜ ਦੀ ਮੱਦਦ ਦੇਣ ਤੋਂ ਬਾਅਦ ਛਿੜਿਆ ਵਿਵਾਦ

ਸਿੱਖ ਸੰਗਠਨਾਂ ਨੇ ਕਿਹਾ – ਅਮਿਤਾਭ ਬਚਨ ਨੂੰ ਤੁਰੰਤ ਮੋੜਿਆ ਜਾਵੇ ਪੈਸਾ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਿਤਾਭ ਬੱਚਨ ਤੋਂ ਦੋ ਕਰੋੜ ਰੁਪਏ ਦਾਨ ਲੈਣ ਨਾਲ ਸਿੱਖ ਪੰਥ ’ਚ ਚਰਚਾਵਾਂ ਚੱਲ ਰਹੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਸਿੱਖ ਸੰਗਠਨਾਂ ਨੇ ਇਸ ਮਾਮਲੇ ਵਿਚ ਦਿੱਲੀ …

Read More »

ਨਵਜੋਤ ਸਿੱਧੂ ਦੀ ਕੈਪਟਨ ਅਮਰਿੰਦਰ ਨੂੰ ਸਲਾਹ

ਕਿਹਾ – ਦੂਜਿਆਂ ਦੇ ਮੋਢਿਆਂ ’ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਗੰਭੀਰ ਟਿੱਪਣੀਆਂ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਮੰਤਰੀਆਂ ਵੱਲੋਂ ਮੁਅੱਤਲ ਕਰਨ ਦੀ ਮੰਗ ਦੇ ਮੱਦੇਨਜ਼ਰ ਸਿੱਧੂ ਨੇ ਅੱਜ ਆਪਣੇ ਤਰਕਸ਼ ’ਚੋਂ ਇਕ ਹੋਰ ਤੀਰ ਕੱਢਿਆ ਹੈ। ਉਨ੍ਹਾਂ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਨਵੀਂ ਟੀਮ ਨੇ ਜਾਂਚ ਕੀਤੀ ਸ਼ੁਰੂ

ਐਲ.ਕੇ. ਯਾਦਵ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਨਵੀਂ ਜਾਂਚ ਟੀਮ ਨੇ ਅੱਜ ਵੀਰਵਾਰ ਨੂੰ ਬਕਾਇਦਾ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਐੱਲ.ਕੇ. ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਜਾ ਕੇ ਘਟਨਾ ਸਥਾਨ ਦਾ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਕਰੋਨਾ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਵਿਡ-19 ਦੇ ਹਾਲਾਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ। ਇਸ ਦੇ ਨਾਲ ਹੀ ਉਹਨਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸੂਬੇ ਦੇ ਹਰ ਬਲਾਕ ਵਿੱਚ 50 ਬੈਡ ਦਾ …

Read More »

ਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਪਰਮਜੀਤ ਢਿੱਲੋਂ ਹਲਕਾ ਸਮਰਾਲਾ ਤੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਫਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮਹਿੰਦਰ ਰਿਣਵਾ ਹੁਣ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਰਿਣਵਾ 2002 ’ਚ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ 1992 ’ਚ ਉਹ ਆਜਾਦ ਤੌਰ ’ਤੇ ਵੀ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਜੋਸ਼ ਬਰਕਰਾਰ

ਵੱਡੀ ਗਿਣਤੀ ਕਿਸਾਨ ਦਿੱਲੀ ਮੋਰਚਿਆਂ ’ਚ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਪੰਜਾਬ ਸਣੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦਾ ਜੋਸ਼ ਏਨਾ ਬਰਕਰਾਰ ਹੈ …

Read More »

ਲੁਧਿਆਣਾ ਸਮੇਤ ਤਿੰਨ ਹੋਰ ਜ਼ਿਲ੍ਹਿਆਂ ’ਚ ਆਕਸੀਜਨ ਪਲਾਂਟ ਲਗਾਉਣ ਨੂੰ ਮਨਜ਼ੂਰੀ

31 ਮਈ ਤੋਂ ਪਹਿਲਾਂ ਹੋਵੇਗਾ ਕੰਮ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ’ਚ ਪੈਦਾ ਹੋਏ ਆਕਸੀਜਨ ਦੇ ਸੰਕਟ ਨੂੰ ਦੂਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਤੇ ਲੁਧਿਆਣਾ ’ਚ ਵੀ ਆਕਸੀਜਨ ਪਲਾਂਟ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਧਿਆਨ …

Read More »