‘ਯਾਰੀ ਜੱਟ ਦੀ’ ਫਿਲਮ ਨਾਲ ਸ਼ੇਰਾ ਦੀ ਬਣੀ ਸੀ ਪਹਿਚਾਣ ਜਗਰਾਉਂ/ਬਿਊਰੋ ਨਿਊਜ਼ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਅਫ਼ਰੀਕੀ ਮੁਲਕ ਯੁਗਾਂਡਾ ‘ਚ ਅੰਤਿਮ ਸਾਹ ਲਿਆ। ਧਿਆਨ ਰਹੇ ਕਿ ਉਹ 17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ …
Read More »Monthly Archives: May 2021
ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਦਿੱਤੀ ਛੋਟ
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਕਰਿਆਨਾ, ਗਰੌਸਰੀ ਤੇ ਹਾਰਡਵੇਅਰ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਛੋਟ ਦੇ ਦਿੱਤੀ ਹੈ। ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਠੇਕੇ ਖੁੱਲ੍ਹ ਸਕਣਗੇ, ਪਰ ਅਹਾਤਿਆਂ ਨੂੰ ਖੋਲ੍ਹਣ ਦੀ ਇਜਾਜਤ ਨਹੀਂ ਹੈ। ਧਿਆਨ ਰਹੇ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਧਰਨੇ ਜਾਰੀ
ਕਿਸਾਨ ਆਗੂਆਂ ਨੇ ਕਿਹਾ – ਸਰਕਾਰ ਪਾਬੰਦੀਆਂ ਲਗਾਉਣ ਦੀ ਬਜਾਏ ਵੈਕਸੀਨ, ਹਸਪਤਾਲਾਂ ਤੇ ਆਕਸੀਜਨ ਦਾ ਪ੍ਰਬੰਧ ਕਰੇ ਖੰਨਾ/ਬਿਊਰੋ ਨਿਊਜ਼ ਖੰਨਾ ਦੇ ਰੇਲਵੇ ਸਟੇਸ਼ਨ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ …
Read More »ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ‘ਚ ਲੱਗੇਗਾ ਆਕਸੀਜਨ ਦਾ ਪਲਾਂਟ
ਬੀਬੀ ਜਗੀਰ ਕੌਰ ਵਲੋਂ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਆਕਸੀਜਨ ਦਾ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਕਰੋਨਾ ਨੂੰ ਲੈ ਕੇ ਪੈਦਾ ਹੋਏ ਹਾਲਾਤ ਨੂੰ ਦੇਖਦੇ …
Read More »ਮੋਗਾ ‘ਚ ਘਰ ਦੀ ਛੱਤ ਡਿੱਗਣ ਨਾਲ ਮਾਂ-ਧੀ ਦੀ ਮੌਤ
ਗਰੀਬ ਪਰਿਵਾਰ ਪ੍ਰਸ਼ਾਸਨ ਕੋਲੋਂ ਮੱਦਦ ਮੰਗਦਾ ਹੀ ਰਹਿ ਗਿਆ ਮੋਗਾ/ਬਿਊਰੋ ਨਿਊਜ਼ ਮੋਗਾ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਰਾਮਗੰਜ ਵਿਚ ਦੋ ਮੰਜ਼ਿਲਾ ਪੁਰਾਣੀ ਇਮਾਰਤ ਡਿੱਗਣ ਨਾਲ ਮਾਂ ਤੇ ਧੀ ਦੀ ਮੌਤ ਹੋ ਗਈ। ਮਾਂ ਆਪਣੀਆਂ ਦੋ ਧੀਆਂ ਨਾਲ ਇਸ ਮਕਾਨ ਵਿਚ ਰਹਿੰਦੀ ਸੀ। ਪੀੜਤ ਪਰਿਵਾਰ ਬੇਹੱਦ ਗਰੀਬ ਹੈ ਅਤੇ ਮਹਿਲਾ ਦੇ …
Read More »ਗੁਰਦਾਸਪੁਰ ‘ਚ ਨਸ਼ੇ ਨੇ ਲਈ ਨੌਜਵਾਨ ਦੀ ਜਾਨ
ਕੈਪਟਨ ਸਰਕਾਰ ਦੇ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ ਹੋ ਗਏ ਹਨ। ਪੰਜਾਬ ਵਿਚ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਗੁਰਦਾਸਪੁਰ ‘ਚ ਪੈਂਦੇ ਪਿੰਡ ਸਦਾਰੰਗ ਦੇ …
Read More »ਮਮਤਾ ਬੈਨਰਜੀ ਨੇ ਕੋਲਕਾਤਾ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ
ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਭਲਕੇ 5 ਮਈ ਨੂੰ ਮਮਤਾ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਜਾ ਰਹੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …
Read More »ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਤੇਲ ਕੀਮਤਾਂ ਫਿਰ ਵਧਣੀਆਂ ਸ਼ੁਰੂ
ਮੋਦੀ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਹੋਰ ਵਧਣ ਲੱਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਅਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ …
Read More »ਜੇਈਈ-ਮੇਨਜ਼ ਦੀ ਪ੍ਰੀਖਿਆ ਕਰੋਨਾ ਕਾਰਨ ਮੁਲਤਵੀ
ਨਵੀਆਂ ਤਰੀਖਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ 24 ਤੋਂ 28 ਮਈ ਤੱਕ ਨਿਰਧਾਰਤ ਇੰਜਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ-ਮੇਨਜ਼ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਅਪਰੈਲ ਐਡੀਸ਼ਨ ਵੀ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ …
Read More »ਆਈ.ਪੀ.ਐਲ. ‘ਤੇ ਵੀ ਛਾਏ ਕਰੋਨਾ ਦੇ ਬੱਦਲ
ਅਣਮਿੱਥੇ ਸਮੇਂ ਲਈ ਮੁਲਤਵੀ ਕਰਨਾ ਪਿਆ ਟੂਰਨਾਮੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਆਈਪੀਐੱਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਲੀਗ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਟੂਰਨਾਮੈਂਟ ਛੇਤੀ ਸ਼ੁਰੂ ਹੋਵੇ ਪਰ ਇਸ ਮਹੀਨੇ ਮੈਚ ਕਰਵਾਉਣੇ ਸੰਭਵ ਨਹੀਂ …
Read More »