Breaking News
Home / 2021 / May (page 35)

Monthly Archives: May 2021

ਅਮਰੀਕਾ ਵਿਚ ਸਿੱਖ ਨੌਜਵਾਨ ‘ਤੇ ਕਾਲੇ ਵਿਅਕਤੀ ਵਲੋਂ ਹਥੌੜੇ ਨਾਲ ਹਮਲਾ

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਇਕ ਸਿੱਖ ਨੌਜਵਾਨ ‘ਤੇ ਨਫ਼ਰਤ ਨਾਲ ਭਰੇ ਇਕ ਕਾਲੇ ਵਿਅਕਤੀ ਵਲੋਂ ਹਮਲਾ ਕੀਤਾ ਗਿਆ। ਇਹ ਘਟਨਾ 26 ਅਪ੍ਰੈਲ ਨੂੰ ਵਾਪਰੀ ਦੱਸੀ ਜਾ ਰਹੀ ਹੈ। ਰਿਪੋਰਟਾਂ ਮੁਤਾਬਿਕ ਇਕ ਕਾਲੇ ਵਿਅਕਤੀ ਨੇ ਹਮਲਾਵਰ ਹੁੰਦੇ ਹੋਏ ਇਕ 32 ਸਾਲਾ ਸਿੱਖ ਨੌਜਵਾਨ ਸੁਮਿਤ ਸਿੰਘ …

Read More »

ਪੰਜਾਬ ‘ਚ ਅਜੇ ਨਹੀਂ ਲੱਗੇਗਾ ਮੁਕੰਮਲ ਲੌਕਡਾਊਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ – ਅਸੀ ਪੂਰੀ ਤਰ੍ਹਾਂ ਤਾਲਾਬੰਦੀ ਦੇ ਹੱਕ ‘ਚ ਨਹੀਂ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਮੁਕੰਮਲ ਲੌਕਡਾਊਨ ਦਾ ਫੈਸਲਾ ਟਲ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਟਿੰਗ ਵਿੱਚ ਇਹ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿੰਨੀ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਇਨ੍ਹਾਂ …

Read More »

ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਪੱਤਰਕਾਰ ਵੀ ‘ਕਰੋਨਾ ਯੋਧਿਆਂ’ ਦੀ ਸੂਚੀ ‘ਚ ਸ਼ਾਮਲ

ਪਾਵਰ ਕਾਰਪੋਰੇਸ਼ਨ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਕਰਮਚਾਰੀਆਂ ਦੇ ਦਾਇਰੇ ‘ਚ ਲਿਆਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਫਰੰਟ ਲਾਈਨ ਵਾਰੀਅਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ …

Read More »

ਮਿੰਨੀ ਲੌਕਡਾਊਨ ਦੇ ਵਿਰੋਧ ਵਿਚ ਬਰਨਾਲਾ ਦੇ ਵਪਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਲਾਇਆ ਧਰਨਾ

ਵਪਾਰੀਆਂ ਦਾ ਕਹਿਣਾ – ਅਸੀਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਾਂਗੇ ਦੁਕਾਨਾਂ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਲਗਾਈ ਗਈ ਮਿੰਨੀ ਤਾਲਾਬੰਦੀ ਦੇ ਵਿਰੋਧ ਵਿਚ ਅੱਜ ਸ਼ਹਿਰ ਬਰਨਾਲਾ ਦੇ ਵਪਾਰੀਆਂ ਨੇ ਸਦਰ ਬਾਜ਼ਾਰ ਬਰਨਾਲਾ ਵਿਖੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਵਪਾਰੀਆਂ …

Read More »

ਪ੍ਰਸ਼ਾਂਤ ਕਿਸ਼ੋਰ ਦੇ ਸੰਨਿਆਸ ਨੇ ਕੈਪਟਨ ਅਮਰਿੰਦਰ ਦੀ ਵਧਾਈ ਟੈਨਸ਼ਨ

ਆਮ ਆਦਮੀ ਪਾਰਟੀ ਦਾ ਆਰੋਪ – ਪੰਜਾਬ ਦਾ ਬਜਟ ਵੀ ਪ੍ਰਸ਼ਾਂਤ ਨੇ ਹੀ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਮਗਰੋਂ ਪ੍ਰਸ਼ਾਂਤ ਕਿਸ਼ੋਰ ਵੱਲੋਂ ਚੋਣ ਮੈਨੇਜਰ ਵਜੋਂ ਸੰਨਿਆਸ ਲੈਣ ਦੇ ਕੀਤੇ ਗਏ ਐਲਾਨ ਨੇ ਪੰਜਾਬ ਕਾਂਗਰਸ ਨੂੰ ਟੈਨਸ਼ਨ ਵਿੱਚ ਪਾ ਦਿੱਤਾ ਹੈ। ਚੋਣ ਰਣਨੀਤੀ ਘਾੜਾ ਪ੍ਰਸ਼ਾਂਤ ਕਿਸ਼ੋਰ …

Read More »

ਮੋਗਾ ‘ਚ ਏ.ਐਸ.ਆਈ. ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮੋਗਾ/ਬਿਊਰੋ ਨਿਊਜ਼ ਮੋਗਾ ਪੁਲਿਸ ‘ਚ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਵਲੋਂ ਸਰਕਾਰੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਪੁਲਿਸ …

Read More »

ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਨੂੰ ਵਧਾਈ ਲਈ ਨਹੀਂ ਕੀਤਾ ਫੋਨ

ਮਮਤਾ ਕਹਿੰਦੀ – ਅਜਿਹਾ ਪਹਿਲੀ ਵਾਰ ਹੋਇਆ ਕੋਲਕਾਤਾ/ਬਿਊਰੋ ਨਿਊਜ਼ ਤ੍ਰਿਣਮੂਲ ਕਾਂਗਰਸ ਪਾਰਟੀ ਦੀ ਪੱਛਮੀ ਬੰਗਾਲ ਵਿਚ ਧਮਾਕੇਦਾਰ ਜਿੱਤ ਹੋਈ ਹੈ ਅਤੇ ਜਿੱਤ ਦੇ ਵਾਅਦੇ ਕਰਨ ਵਾਲੀ ਭਾਜਪਾ ਦੂਜੀ ਵੱਡੀ ਪਾਰਟੀ ਬਣੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮਮਤਾ ਬੈਨਰਜੀ ਆਪ ਚੋਣ ਹਾਰ ਗਈ, ਪਰ ਪਾਰਟੀ ਨੂੰ ਧਮਾਕੇਦਾਰ ਜਿੱਤ …

Read More »

ਕਰਨਾਟਕ ‘ਚ ਆਕਸੀਜਨ ਦੀ ਕਮੀ ਕਾਰਨ 24 ਮਰੀਜ਼ਾਂ ਦੀ ਮੌਤ

ਪੀੜਤ ਪਰਿਵਾਰਾਂ ਨੇ ਹਸਪਤਾਲ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਬੰਗਲੂਰੂ/ਬਿਊਰੋ ਨਿਊਜ਼ ਕਰਨਾਟਕ ਦੇ ਚਾਮਰਾਜ ਨਗਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਵਿੱਚ ਕਥਿਤ ਆਕਸੀਜਨ ਦੀ ਕਮੀ ਕਰਕੇ 24 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਵੀ ਕੀਤੀ। ਜ਼ਿਲ੍ਹਾ …

Read More »

ਦਿੱਲੀ ਸਰਕਾਰ ਨੇ ਫੌਜ ਕੋਲੋਂ ਮੰਗੀ ਮੱਦਦ

ਕੇਂਦਰ ਸਰਕਾਰ ਨੂੰ ਕੀਤੀ ਅਪੀਲ – ਕੋਵਿਡ ਸੈਂਟਰ ਬਣਾਉਣ ਵਿਚ ਫੌਜ ਕਰੇ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਨਾਲ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ ਅਤੇ ਹਰ ਦਿਨ 20 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ …

Read More »

ਆਈਪੀਐਲ ‘ਤੇ ਵੀ ਕਰੋਨਾ ਦੇ ਬੱਦਲ

ਕੇ.ਕੇ.ਆਰ. ਤੇ ਆਰ.ਸੀ.ਬੀ. ਵਿਚਾਲੇ ਮੈਚ ਹੋਇਆ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉਥੇ ਹੀ ਹੁਣ ਇਸ ਦਾ ਅਸਰ ਦੁਨੀਆ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ (ਆਈਪੀਐਲ) ‘ਤੇ ਪੈਂਦਾ ਨਜ਼ਰ ਆ ਰਿਹਾ ਹੈ। ਆਈ.ਪੀ.ਐਲ. ਖੇਡਣ ਵਾਲੀਆਂ ਟੀਮਾਂ ਦੇ ਖਿਡਾਰੀ ਵੀ ਹੁਣ …

Read More »