Breaking News
Home / 2021 / May (page 7)

Monthly Archives: May 2021

‘ਵਟਸਐਪ’ ਭਾਰਤ ਸਰਕਾਰ ਖਿਲਾਫ਼ ਅਦਾਲਤ ਪੁੱਜੀ

ਨਵੀਂ ਦਿੱਲੀ/ਬਿਊਰੋ ਨਿਊਜ਼ : ‘ਵਟਸਐਪ’ ਨੇ ਨਵੇਂ ਡਿਜੀਟਲ ਨਿਯਮਾਂ ‘ਤੇ ਸਰਕਾਰ ਦੇ ਖਿਲਾਫ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਹੈ। ‘ਵਟਸਐਪ’ ਦਾ ਕਹਿਣਾ ਹੈ ਕਿ ਕੰਪਨੀ ਨੂੰ ‘ਐਨਕ੍ਰਿਪਟੇਡ ਮੈਸੇਜ’ ਤੱਕ ਪਹੁੰਚ ਦੇਣ ਲਈ ਕਹਿਣ ਨਾਲ ਨਿੱਜਤਾ (ਪ੍ਰਾਈਵੇਸੀ) ਖ਼ਤਮ ਹੋ ਜਾਵੇਗੀ। ‘ਵਟਸਐਪ’ ਨੇ ਮੰਗਲਵਾਰ ਨੂੰ ਪਟੀਸ਼ਨ ਦਾਇਰ ਕੀਤੀ ਹੈ ਤੇ ਉਸ ਨੇਮ …

Read More »

ਕੇਜਰੀਵਾਲ ਨੇ ਵੈਕਸੀਨ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

ਕਿਹਾ : ਜੇਕਰ ਪਾਕਿ ਹਮਲਾ ਕਰੇ ਤਾਂ ਤਿਆਰੀ ਲਈ ਦਿੱਲੀ ਨਹੀਂ ਕੇਂਦਰ ਜਵਾਬਦੇਹ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਦੇਸ਼ ‘ਚ ਟੀਕਾਕਰਨ ਮੁਹਿੰਮ ਛੇ ਮਹੀਨੇ ਦੇਰੀ ਨਾਲ ਸ਼ੁਰੂ ਕੀਤੀ ਹੈ। ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਟੀਕੇ …

Read More »

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਨੇ ਸੀਤਾਰਮਨ ਨੂੰ ਲਿਖਿਆ ਪੱਤਰ

ਜੀਐੱਸਟੀ ਦੇ ਮਾਮਲੇ ‘ਚ ਸਮਾਂਬੱਧ ਤੇ ਮੁਕੰਮਲ ਕਾਰਵਾਈ ਦੀ ਲੋੜ ‘ਤੇ ਜ਼ੋਰ ਨਵੀਂ ਦਿੱਲੀ : ਮਾਲ ਤੇ ਸੇਵਾ ਟੈਕਸ (ਜੀਐੱਸਟੀ) ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਲਿਖੇ ਪੱਤਰ ਕਈ ਚਿੰਤਾਵਾਂ ਜ਼ਾਹਿਰ ਕੀਤੀਆਂ ਅਤੇ ਕਿਹਾ ਕਿ ਜੀਐੱਸਟੀ ਦੇ …

Read More »

ਪੰਜਾਬ ਦੀ ਸਿਆਸਤ ਅਤੇ 2022 ਦੀਆਂ ਚੋਣਾਂ

ਜਗਰੂਪ ਸਿੰਘ ਸੇਖੋਂ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਹੁਣ ਤੱਕ ਹੋਈਆਂ ਚੋਣਾਂ ਦੇ ਮੁਕਾਬਲੇ ਕੁਝ ਜ਼ਿਆਦਾ ਹੀ ਦਿਲਚਸਪ ਲੱਗ ਰਹੀਆਂ ਹਨ। ਇਸਦੇ ਕਈ ਕਾਰਨ ਹਨ। ਜਿਵੇਂ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ ਵੱਡੀਆਂ ਸਿਆਸੀ ਧਿਰਾਂ ਭਾਵ ਕਾਂਗਰਸ, ਅਕਾਲੀ, ਆਪ, ਬੀਜੇਪੀ ਤੇ ਹੋਰਾਂ ਵੱਲੋਂ ਮੌਜੂਦਾ ਕਿਸਾਨੀ ਸੰਘਰਸ਼ ਅਤੇ …

Read More »

ਬੀਸੀ ਦੇ ਬਾਸ਼ਿੰਦੇ ਚਿੰਤਾ ‘ਚ ਡੁੱਬੇ

ਪਰਮਿੰਦਰ ਕੌਰ ਸਵੈਚ ਇਸ ਸਾਲ ਦੇ ਸ਼ੁਰੂ ਤੋਂ ਹੀ ਬੀ.ਸੀ. ਦੇ ਲੋਕ ਚਿੰਤਾ ਵਿੱਚ ਡੁੱਬੇ ਹੋਏ ਹਨ। ਜਦੋਂ ਉਹ ਦੇਖਦੇ ਹਨ ਕਿ ਕਦੇ ਕਿਸੇ ਸ਼ੌਪਿੰਗ ਮਾਲ ਵਿੱਚ, ਕਦੇ ਖੇਡ ਕੰਪਲੈਕਸਾਂ ਦੇ ਬਾਹਰ ਤੇ ਕਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਂ ਭੀੜ-ਭੜੱਕੇ ਵਾਲੀਆਂ ਸਟਰੀਟਾਂ ਤੇ ਬਰਾਬਰ ਜਾਂਦੀਆਂ ਕਾਰਾਂ ਵਿਚੋਂ ਦਿਨ ਦਿਹਾੜੇ ਸ਼ਰੇਆਮ …

Read More »

ਤਿੰਨ ਖੇਤੀ ਕਾਨੂੰਨਾਂ ਖਿਲਾਫ ‘ਕਾਲਾ ਦਿਵਸ’

ਪੰਜਾਬ, ਹਰਿਆਣਾ, ਬੰਗਾਲ ਤੇ ਯੂ ਪੀ ਸਣੇ ਦੇਸ਼ ਭਰ ‘ਚ ਲਹਿਰਾਏ ਕਾਲੇ ਝੰਡੇ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਅੰਦੋਲਨ ਨੂੰ ਛੇ ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਬੁੱਧਵਾਰ ਨੂੰ ‘ਕਾਲਾ ਦਿਵਸ’ ਮਨਾਇਆ ਗਿਆ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਦੇ …

Read More »

ਬਰੈਂਪਟਨ ‘ਚ ਭੰਗ ਦੀਆਂ 40 ਦੁਕਾਨਾਂ ਖੋਲ੍ਹਣ ਦੀ ਤਿਆਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ ਬਰੈਂਪਟਨ ਦਾ ਜ਼ਿਕਰ ਕੈਨੇਡਾ ਦੇ ਵੱਡੇ ਸ਼ਹਿਰਾਂ ‘ਚ ਹੁੰਦਾ ਰਹਿੰਦਾ ਹੈ ਤੇ ਲੰਘੇ ਸਾਲਾਂ ਤੋਂ ਇਹ ਸ਼ਹਿਰ ਭੰਗ ਦੇ ਵਪਾਰ ਕਰਕੇ ਲਗਾਤਾਰ ਚਰਚਾ ‘ਚ ਹੈ ਕਿਉਂਕਿ ਉੱਥੇ ਭੰਗ ਵੇਚਣ ਦੀਆਂ ਦੁਕਾਨਾਂ ਖੋਲ੍ਹਣ ਦੀ ਕੋਈ ਸੀਮਾ ਨਜ਼ਰ ਨਹੀਂ ਆ ਰਹੀ। ਹੁਣ ਤੱਕ ਉਨਟਾਰੀਓ ਸਰਕਾਰ ਵਲੋਂ ਸ਼ਹਿਰ ‘ਚ 17 …

Read More »

ਪੰਜਾਬ ਨੇ ਕੋਵਿਡ ਵੈਕਸੀਨ ਸਰਟੀਫਿਕੇਟਾਂ ਤੋਂ ਹਟਾਈ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ

ਵੈਕਸੀਨੇਸ਼ਨ ‘ਚ ਕੇਂਦਰ ਸਰਕਾਰ ਨਹੀਂ ਦੇ ਰਹੀ ਪੰਜਾਬ ਨੂੰ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਟੀਕਾ ਲਗਾਉਣ ਵਾਲੇ ਵਿਅਕਤੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਵੈਕਸੀਨ ਸਰਟੀਫਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹਟਾ ਦਿੱਤੀ ਹੈ। ਇਸ ਤਰ੍ਹਾਂ ਝਾਰਖੰਡ ਅਤੇ ਛੱਤੀਸਗੜ੍ਹ ਤੋਂ ਬਾਅਦ ਪੰਜਾਬ ਅਜਿਹਾ ਤੀਜਾ ਸੂਬਾ ਬਣ ਗਿਆ …

Read More »

ਕੈਪਟਨ ਦੀ ਅਗਵਾਈ ‘ਚ ਚੋਣ ਲੜੀ ਤਾਂ ਹੋਵੇਗਾ ਨੁਕਸਾਨ : ਪਰਗਟ ਸਿੰਘ

ਪੰਜਾਬ ਕਾਂਗਰਸ ਵਿਵਾਦ : ਸਰਕਾਰ ਡੇਗਣ ਦੇ ਵਿਧਾਇਕ ਧੀਮਾਨ ਦੇ ਬਿਆਨ ਦਾ ਕੀਤਾ ਸਮਰਥਨ ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਅੰਦਰੂਨੀ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਵਿਧਾਇਕ ਪਰਗਟ ਸਿੰਘ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿਆਸੀ ਹਮਲੇ ਤੇਜ਼ ਕਰ ਦਿੱਤੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ – ਇਕ ਲਾਸਾਨੀ ਜੀਵਨ ਗਾਥਾ

ਡਾ. ਦੇਵਿੰਦਰ ਪਾਲ ਸਿੰਘ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹੋਏ ਹਨ। ਉਹ ਅਜਿਹੇ ਪਹਿਲੇ ਸਿੱਖ ਗੁਰੂ ਸਨ ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣਾ ਜੀਵਨ ਬਲੀਦਾਨ ਦਿੱਤਾ। ਸਿੱਖ ਜਗਤ ਦੁਆਰਾ ਹਰ ਸਾਲ ਜੂਨ ਮਹੀਨੇ ਦੌਰਾਨ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਮਨਾਈ ਜਾਂਦੀ …

Read More »